ਹੂਦ · 56/123
ਅਨੁਵਾਦ ਉਚਾਰਨ — ਸੂਰਾ ਹੂਦ
إِنِّي تَوَكَّلْتُ عَلَى اللَّهِ رَبِّي وَرَبِّكُم ۚ مَّا مِن دَابَّةٍ إِلَّا هُوَ آخِذٌ بِنَاصِيَتِهَا ۚ إِنَّ رَبِّي عَلَىٰ صِرَاطٍ مُّسْتَقِيمٍ ۝٥٦
Innee tawakkaltu `alallaahi Rabbee wa Rabbikum; maa min daaabbatin illaa Huwa aakhizum binaasiyatihaa; inna Rabbee `alaa Siraatim mustaqeem
📖 ਪੰਜਾਬੀ ਵਿੱਚ
56਼ ਬੇਸ਼ੱਕ! ਮੇਰਾ ਭਰੋਸਾ ਤਾਂ ਅੱਲਾਹ ’ਤੇ ਹੀ ਹੈ ਜਿਹੜਾ ਮੇਰਾ ਵੀ ਤੇ ਤੁਹਾਡਾ ਸਭ ਦਾ ਪਾਲਣਹਾਰ ਹੈ। (ਧਰਤੀ ਉੱਤੇ) ਚੱਲਣ ਵਾਲਾ ਕੋਈ ਵੀ (ਪ੍ਰਾਣੀ) ਅਜਿਹਾ ਨਹੀਂ ਜਿਸ ਨੂੰ ਉਸ ਨੇ ਬੋਦੀ ਤੋਂ ਨਾ ਫੜ ਰੱਖਿਆ ਹੋਵੇ। ਨਿਰਸੰਦੇਹ, ਮੇਰਾ ਪਾਲਣਹਾਰ ਸਿੱਧੀ ਰਾਹ ’ਤੇ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਹੂਦ

54إِن نَّقُولُ إِلَّا اعْتَرَاكَ بَعْضُ آلِهَتِنَا بِسُوءٍ ۗ قَالَ إِنِّي أُشْهِدُ اللَّهَ وَاشْهَدُوا أَنِّي بَرِيءٌ مِّمَّا تُشْرِكُونَ
54਼ ਸਗੋਂ ਅਸੀਂ ਤਾਂ ਇਹੋ ਸਮਝਦੇ ਹਾਂ ਕਿ ਸਾਡੇ ਕਿਸੇ ਇਸ਼ਟ ਨੇ ਤੇਰੀ ਅਕਲ ਮਾਰ ਛੱਡੀ ਹੈ। ਹੂਦ ਨੇ ਆਖਿਆ ਕਿ ਮੈਂ ਤਾਂ ਅੱਲਾਹ ਨੂੰ ਗਵਾਹ ਬਣਾਉਂਦਾ ਹਾਂ ਅਤੇ ਤੁਸੀਂ ਵੀ ਗਵਾਹ ਰਹੋ ਕਿ ਮੈਂ ਤਾਂ ਛੁੱਟ ਅੱਲਾਹ ਤੋਂ ਇਹਨਾਂ ਸਭ (ਇਸ਼ਟਾਂ) ਤੋਂ ਅਬਾਜ਼ਾਰ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਦਾ ਸਾਂਝੀ ਬਣਾਉਂਦੇ ਹੋ।
55مِن دُونِهِ ۖ فَكِيدُونِي جَمِيعًا ثُمَّ لَا تُنظِرُونِ
55਼ ਛੁੱਟ ਅੱਲਾਹ ਤੋਂ ਤੁਸੀਂ ਸਾਰੇ ਰਲ ਮਿਲ ਕੇ ਮੈਨੂੰ ਹਾਣ ਪਹੁੰਚਉਣ ਦੀਆਂ ਯੋਜਨਾਵਾਂ ਬਣਾ ਲਓ, ਫੇਰ ਮੈਨੂੰ ਉੱਕਾ ਹੀ ਮੋਹਲਤ ਨਾ ਦਈਓ।
56إِنِّي تَوَكَّلْتُ عَلَى اللَّهِ رَبِّي وَرَبِّكُم ۚ مَّا مِن دَابَّةٍ إِلَّا هُوَ آخِذٌ بِنَاصِيَتِهَا ۚ إِنَّ رَبِّي عَلَىٰ صِرَاطٍ مُّسْتَقِيمٍ
56਼ ਬੇਸ਼ੱਕ! ਮੇਰਾ ਭਰੋਸਾ ਤਾਂ ਅੱਲਾਹ ’ਤੇ ਹੀ ਹੈ ਜਿਹੜਾ ਮੇਰਾ ਵੀ ਤੇ ਤੁਹਾਡਾ ਸਭ ਦਾ ਪਾਲਣਹਾਰ ਹੈ। (ਧਰਤੀ ਉੱਤੇ) ਚੱਲਣ ਵਾਲਾ ਕੋਈ ਵੀ (ਪ੍ਰਾਣੀ) ਅਜਿਹਾ ਨਹੀਂ ਜਿਸ ਨੂੰ ਉਸ ਨੇ ਬੋਦੀ ਤੋਂ ਨਾ ਫੜ ਰੱਖਿਆ ਹੋਵੇ। ਨਿਰਸੰਦੇਹ, ਮੇਰਾ ਪਾਲਣਹਾਰ ਸਿੱਧੀ ਰਾਹ ’ਤੇ ਹੈ।
57فَإِن تَوَلَّوْا فَقَدْ أَبْلَغْتُكُم مَّا أُرْسِلْتُ بِهِ إِلَيْكُمْ ۚ وَيَسْتَخْلِفُ رَبِّي قَوْمًا غَيْرَكُمْ وَلَا تَضُرُّونَهُ شَيْئًا ۚ إِنَّ رَبِّي عَلَىٰ كُلِّ شَيْءٍ حَفِيظٌ
57਼ ਹਾਂ ਜੇ ਤੁਸੀਂ (ਹੱਕ ਤੋਂ) ਮੂੰਹ ਮੋੜੋਗੇ ਤਾਂ ਮੈਂ ਤੁਹਾਨੂੰ ਉਹ ਸੁਨੇਹਾਂ ਦੇ ਚੁੱਕਿਆ ਹਾਂ ਜਿਹੜਾ ਤੁਹਾਡੇ ਵੱਲ ਦੇ ਕੇ ਮੈਨੂੰ ਭੇਜਿਆ ਗਿਆ ਸੀ। ਮੇਰਾ ਰੱਬ ਇਕ ਹੋਰ ਕੌਮ ਨੂੰ ਤੁਹਾਡਾ ਜਾਨਸ਼ੀਨ ਬਣਾ ਦੇਵੇਗਾ ਅਤੇ ਤੁਸੀਂ ਉਸ (ਰੱਬ) ਦਾ ਕੁੱਝ ਵੀ ਵਿਗਾੜ ਨਹੀਂ ਸਕੋਗੇ। ਵਾਸਤਵ ਵਿਚ ਮੇਰਾ ਰੱਬ ਹੀ ਹਰ ਚੀਜ਼ ਦੀ ਨਿਗਰਾਨੀ ਕਰਦਾ ਹੈ।
58وَلَمَّا جَاءَ أَمْرُنَا نَجَّيْنَا هُودًا وَالَّذِينَ آمَنُوا مَعَهُ بِرَحْمَةٍ مِّنَّا وَنَجَّيْنَاهُم مِّنْ عَذَابٍ غَلِيظٍ
58਼ ਜਦੋਂ ਸਾਡਾ ਅਜ਼ਾਬ ਆ ਗਿਆ ਤਾਂ ਅਸਾਂ ਹੂਦ ਤੇ ਉਸ ਦੇ ਈਮਾਨ ਵਾਲੇ (ਆਗਿਆਕਾਰੀ) ਸਾਥੀਆਂ ਨੂੰ ਆਪਣੀ ਖ਼ਾਸ ਮਿਹਰਾਂ ਸਦਕੇ (ਕੁਰਾਹੇ ਪੈਣ ਤੋਂ) ਬਚਾ ਲਿਆ ਅਤੇ ਅਸੀਂ ਉਹਨਾਂ ਸਭ ਨੂੰ ਕਰੜੇ ਅਜ਼ਾਬ ਤੋਂ ਬਚਾ ਲਿਆ।
ਹੂਦਕੁਰਾਨ ਸੂਚੀ
123ਆਇਤ
MeccanRevelation
56ਆਇਤ

ਅਨੁਵਾਦ — ਹੂਦ 56

ਸੂਰਾ ਹੂਦ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਬੇਸ਼ੱਕ! ਮੇਰਾ ਭਰੋਸਾ ਤਾਂ ਅੱਲਾਹ ’ਤੇ ਹੀ ਹੈ ਜਿਹੜਾ…

ਸੂਰਾ ਆਇਤ 56/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers