ਹੂਦ · 57/123
ਅਨੁਵਾਦ ਉਚਾਰਨ — ਹੂਦ
فَإِن تَوَلَّوْا فَقَدْ أَبْلَغْتُكُم مَّا أُرْسِلْتُ بِهِ إِلَيْكُمْ ۚ وَيَسْتَخْلِفُ رَبِّي قَوْمًا غَيْرَكُمْ وَلَا تَضُرُّونَهُ شَيْئًا ۚ إِنَّ رَبِّي عَلَىٰ كُلِّ شَيْءٍ حَفِيظٌ ۝٥٧
Fa in tawallaw faqad ablaghtukum maaa ursiltu biheee ilaikum; wa yastakhlifu Rabbee qawman ghairakum wa laa tadur roonahoo shai`aa; inna Rabbee `alaa kulli shai`in Hafeez
📖 ਪੰਜਾਬੀ ਵਿੱਚ
57਼ ਹਾਂ ਜੇ ਤੁਸੀਂ (ਹੱਕ ਤੋਂ) ਮੂੰਹ ਮੋੜੋਗੇ ਤਾਂ ਮੈਂ ਤੁਹਾਨੂੰ ਉਹ ਸੁਨੇਹਾਂ ਦੇ ਚੁੱਕਿਆ ਹਾਂ ਜਿਹੜਾ ਤੁਹਾਡੇ ਵੱਲ ਦੇ ਕੇ ਮੈਨੂੰ ਭੇਜਿਆ ਗਿਆ ਸੀ। ਮੇਰਾ ਰੱਬ ਇਕ ਹੋਰ ਕੌਮ ਨੂੰ ਤੁਹਾਡਾ ਜਾਨਸ਼ੀਨ ਬਣਾ ਦੇਵੇਗਾ ਅਤੇ ਤੁਸੀਂ ਉਸ (ਰੱਬ) ਦਾ ਕੁੱਝ ਵੀ ਵਿਗਾੜ ਨਹੀਂ ਸਕੋਗੇ। ਵਾਸਤਵ ਵਿਚ ਮੇਰਾ ਰੱਬ ਹੀ ਹਰ ਚੀਜ਼ ਦੀ ਨਿਗਰਾਨੀ ਕਰਦਾ ਹੈ।

🎧 ਸੁਣੋ


📜 ਆਇਤ 55-59 — ਹੂਦ

55مِن دُونِهِ ۖ فَكِيدُونِي جَمِيعًا ثُمَّ لَا تُنظِرُونِ
55਼ ਛੁੱਟ ਅੱਲਾਹ ਤੋਂ ਤੁਸੀਂ ਸਾਰੇ ਰਲ ਮਿਲ ਕੇ ਮੈਨੂੰ ਹਾਣ ਪਹੁੰਚਉਣ ਦੀਆਂ ਯੋਜਨਾਵਾਂ ਬਣਾ ਲਓ, ਫੇਰ ਮੈਨੂੰ ਉੱਕਾ ਹੀ ਮੋਹਲਤ ਨਾ ਦਈਓ।
56إِنِّي تَوَكَّلْتُ عَلَى اللَّهِ رَبِّي وَرَبِّكُم ۚ مَّا مِن دَابَّةٍ إِلَّا هُوَ آخِذٌ بِنَاصِيَتِهَا ۚ إِنَّ رَبِّي عَلَىٰ صِرَاطٍ مُّسْتَقِيمٍ
56਼ ਬੇਸ਼ੱਕ! ਮੇਰਾ ਭਰੋਸਾ ਤਾਂ ਅੱਲਾਹ ’ਤੇ ਹੀ ਹੈ ਜਿਹੜਾ ਮੇਰਾ ਵੀ ਤੇ ਤੁਹਾਡਾ ਸਭ ਦਾ ਪਾਲਣਹਾਰ ਹੈ। (ਧਰਤੀ ਉੱਤੇ) ਚੱਲਣ ਵਾਲਾ ਕੋਈ ਵੀ (ਪ੍ਰਾਣੀ) ਅਜਿਹਾ ਨਹੀਂ ਜਿਸ ਨੂੰ ਉਸ ਨੇ ਬੋਦੀ ਤੋਂ ਨਾ ਫੜ ਰੱਖਿਆ ਹੋਵੇ। ਨਿਰਸੰਦੇਹ, ਮੇਰਾ ਪਾਲਣਹਾਰ ਸਿੱਧੀ ਰਾਹ ’ਤੇ ਹੈ।
57فَإِن تَوَلَّوْا فَقَدْ أَبْلَغْتُكُم مَّا أُرْسِلْتُ بِهِ إِلَيْكُمْ ۚ وَيَسْتَخْلِفُ رَبِّي قَوْمًا غَيْرَكُمْ وَلَا تَضُرُّونَهُ شَيْئًا ۚ إِنَّ رَبِّي عَلَىٰ كُلِّ شَيْءٍ حَفِيظٌ
57਼ ਹਾਂ ਜੇ ਤੁਸੀਂ (ਹੱਕ ਤੋਂ) ਮੂੰਹ ਮੋੜੋਗੇ ਤਾਂ ਮੈਂ ਤੁਹਾਨੂੰ ਉਹ ਸੁਨੇਹਾਂ ਦੇ ਚੁੱਕਿਆ ਹਾਂ ਜਿਹੜਾ ਤੁਹਾਡੇ ਵੱਲ ਦੇ ਕੇ ਮੈਨੂੰ ਭੇਜਿਆ ਗਿਆ ਸੀ। ਮੇਰਾ ਰੱਬ ਇਕ ਹੋਰ ਕੌਮ ਨੂੰ ਤੁਹਾਡਾ ਜਾਨਸ਼ੀਨ ਬਣਾ ਦੇਵੇਗਾ ਅਤੇ ਤੁਸੀਂ ਉਸ (ਰੱਬ) ਦਾ ਕੁੱਝ ਵੀ ਵਿਗਾੜ ਨਹੀਂ ਸਕੋਗੇ। ਵਾਸਤਵ ਵਿਚ ਮੇਰਾ ਰੱਬ ਹੀ ਹਰ ਚੀਜ਼ ਦੀ ਨਿਗਰਾਨੀ ਕਰਦਾ ਹੈ।
58وَلَمَّا جَاءَ أَمْرُنَا نَجَّيْنَا هُودًا وَالَّذِينَ آمَنُوا مَعَهُ بِرَحْمَةٍ مِّنَّا وَنَجَّيْنَاهُم مِّنْ عَذَابٍ غَلِيظٍ
58਼ ਜਦੋਂ ਸਾਡਾ ਅਜ਼ਾਬ ਆ ਗਿਆ ਤਾਂ ਅਸਾਂ ਹੂਦ ਤੇ ਉਸ ਦੇ ਈਮਾਨ ਵਾਲੇ (ਆਗਿਆਕਾਰੀ) ਸਾਥੀਆਂ ਨੂੰ ਆਪਣੀ ਖ਼ਾਸ ਮਿਹਰਾਂ ਸਦਕੇ (ਕੁਰਾਹੇ ਪੈਣ ਤੋਂ) ਬਚਾ ਲਿਆ ਅਤੇ ਅਸੀਂ ਉਹਨਾਂ ਸਭ ਨੂੰ ਕਰੜੇ ਅਜ਼ਾਬ ਤੋਂ ਬਚਾ ਲਿਆ।
59وَتِلْكَ عَادٌ ۖ جَحَدُوا بِآيَاتِ رَبِّهِمْ وَعَصَوْا رُسُلَهُ وَاتَّبَعُوا أَمْرَ كُلِّ جَبَّارٍ عَنِيدٍ
59਼ ਅਤੇ ਵੇਖੋ ਇਹ ਕੌਮੇ-ਆਦ ਸੀ, ਜਿਸ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਅਤੇ ਅੱਲਾਹ ਦੇ ਰਸੂਲਾਂ ਦੀ ਨਾ-ਫ਼ਰਮਾਨੀ ਕੀਤੀ ਸੀ ਅਤੇ ਹਰੇਕ ਸਰਕਸ਼ (ਰੱਬ ਦੇ ਬਾਗ਼ੀ) ਤੇ (ਸੱਚਾਈ ਨਾਲ) ਵੈਰ ਰੱਖਣ ਵਾਲੇ ਦਾ ਕਹਿਣਾ ਮੰਨਿਆਂ।
ਹੂਦਕੁਰਾਨ ਸੂਚੀ
123ਆਇਤ
MeccanRevelation
57ਆਇਤ

ਅਨੁਵਾਦ — ਹੂਦ 57

ਸੂਰਾ ਹੂਦ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਹਾਂ ਜੇ ਤੁਸੀਂ (ਹੱਕ ਤੋਂ) ਮੂੰਹ ਮੋੜੋਗੇ ਤਾਂ ਮੈਂ…

ਸੂਰਾ ਆਇਤ 57/123 — ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਹੂਦ ਸੁਣੋ, ਹੂਦ ਅਨੁਵਾਦ, ਹੂਦ mp3, ਹੂਦ pdf. ਆਇਤ 55–59. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers