ਹੂਦ · 66/123
ਅਨੁਵਾਦ ਉਚਾਰਨ — ਸੂਰਾ ਹੂਦ
فَلَمَّا جَاءَ أَمْرُنَا نَجَّيْنَا صَالِحًا وَالَّذِينَ آمَنُوا مَعَهُ بِرَحْمَةٍ مِّنَّا وَمِنْ خِزْيِ يَوْمِئِذٍ ۗ إِنَّ رَبَّكَ هُوَ الْقَوِيُّ الْعَزِيزُ ۝٦٦
Falammaa jaaa`a amrunaa najjainaa Saalihanw wal lazeena aamanoo ma`ahoo birahmatim minnaa wa min khizyi Yawmi`iz inna Rabbaka Huwal Qawiyyul `Azeez
📖 ਪੰਜਾਬੀ ਵਿੱਚ
66਼ ਜਦੋਂ ਸਾਡਾ ਹੁਕਮ (ਅਜ਼ਾਬ) ਆ ਗਿਆ ਤਾਂ ਫੇਰ ਅਸੀਂ ਸਾਲੇਹ ਅਤੇ ਉਸ ਦੇ ਈਮਾਨ ਲਿਆਉਣ ਵਾਲਿਆਂ ਨੂੰ ਆਪਣੀ ਮਿਹਰਾਂ ਸਦਕੇ ਅਜ਼ਾਬ ਤੋਂ ਬਚਾ ਲਿਆ ਅਤੇ ਉਸ (ਕਿਆਮਤ ਦਿਹਾੜੇ ਦੇ ਅਜ਼ਾਬ) ਤੋਂ ਵੀ ਬਚਾ ਲਿਆ। ਬੇਸ਼ੱਕ ਤੇਰਾ ਰੱਬ ਹੀ ਅਸਲ ਵਿਚ ਸਰਵ ਸ਼ਕਤੀਮਾਨ ਤੇ ਜ਼ੋਰਾਵਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਹੂਦ

64وَيَا قَوْمِ هَٰذِهِ نَاقَةُ اللَّهِ لَكُمْ آيَةً فَذَرُوهَا تَأْكُلْ فِي أَرْضِ اللَّهِ وَلَا تَمَسُّوهَا بِسُوءٍ فَيَأْخُذَكُمْ عَذَابٌ قَرِيبٌ
64਼ (ਸਾਲੇਹ ਨੇ ਕਿਹਾ ਕਿ) ਹੇ ਮੇਰੀ ਕੌਮ! ਇਹ ਵੇਖੋ ਇਹ ਊਠਣੀ ਤੁਹਾਡੇ ਲਈ ਅੱਲਾਹ ਦੀ ਨਿਸ਼ਾਨੀ (ਵਜੋਂ) ਹੈ। ਸੋ ਤੁਸੀਂ ਇਸ ਨੂੰ ਰੱਬ ਦੀ ਧਰਤੀ ’ਤੇ ਚਰਣ-ਚੁਗਣ ਲਈ ਛੱਡ ਦਿਓ, ਤੁਸੀਂ ਇਸ ਨਾਲ ਬੁਰੇ ਇਰਾਦੇ ਨਾਲ ਰਤਾ ਵੀ ਛੇੜ ਛਾੜ ਨਾ ਕਰੀਓ, ਨਹੀਂ ਤਾਂ ਤੁਹਾਨੂੰ ਛੇਤੀ ਹੀ ਅਜ਼ਾਬ ਆ ਨੱਪੇਗਾ।
65فَعَقَرُوهَا فَقَالَ تَمَتَّعُوا فِي دَارِكُمْ ثَلَاثَةَ أَيَّامٍ ۖ ذَٰلِكَ وَعْدٌ غَيْرُ مَكْذُوبٍ
65਼ ਪਰ ਉਹਨਾਂ ਨੇ ਉਹਦੀਆਂ ਟੰਗਾਂ ਵੱਡ ਸੁੱਟੀਆਂ। ਇਸ ’ਤੇ ਸਾਲੇਹ ਨੇ ਚਿਤਾਵਣੀ ਦਿੱਤੀ ਕਿ ਚੰਗਾ ਹੁਣ ਤੁਸੀਂ ਆਪਣੇ ਆਪਣੇ ਘਰਾਂ ਵਿਚ ਤਿੰਨ ਤਿੰਨ ਦਿਨ ਹੋਰ ਰਸ ਵਸ ਲਓ। (ਤੁਹਾਡੇ ’ਤੇ ਅਜ਼ਾਬ ਆਉਣ ਵਾਲਾ ਹੈ) ਇਹ ਅਜਿਹਾ ਵਾਅਦਾ ਹੈ ਜਿਹੜਾ ਝੂਠਾ ਸਿੱਧ ਨਹੀਂ ਹੋਵੇਗਾ।
66فَلَمَّا جَاءَ أَمْرُنَا نَجَّيْنَا صَالِحًا وَالَّذِينَ آمَنُوا مَعَهُ بِرَحْمَةٍ مِّنَّا وَمِنْ خِزْيِ يَوْمِئِذٍ ۗ إِنَّ رَبَّكَ هُوَ الْقَوِيُّ الْعَزِيزُ
66਼ ਜਦੋਂ ਸਾਡਾ ਹੁਕਮ (ਅਜ਼ਾਬ) ਆ ਗਿਆ ਤਾਂ ਫੇਰ ਅਸੀਂ ਸਾਲੇਹ ਅਤੇ ਉਸ ਦੇ ਈਮਾਨ ਲਿਆਉਣ ਵਾਲਿਆਂ ਨੂੰ ਆਪਣੀ ਮਿਹਰਾਂ ਸਦਕੇ ਅਜ਼ਾਬ ਤੋਂ ਬਚਾ ਲਿਆ ਅਤੇ ਉਸ (ਕਿਆਮਤ ਦਿਹਾੜੇ ਦੇ ਅਜ਼ਾਬ) ਤੋਂ ਵੀ ਬਚਾ ਲਿਆ। ਬੇਸ਼ੱਕ ਤੇਰਾ ਰੱਬ ਹੀ ਅਸਲ ਵਿਚ ਸਰਵ ਸ਼ਕਤੀਮਾਨ ਤੇ ਜ਼ੋਰਾਵਰ ਹੈ।
67وَأَخَذَ الَّذِينَ ظَلَمُوا الصَّيْحَةُ فَأَصْبَحُوا فِي دِيَارِهِمْ جَاثِمِينَ
67਼ ਅਤੇ ਜ਼ਾਲਮਾਂ ਨੂੰ ਇਕ ਕੜਾਕੇਦਾਰ ਧਮਾਕੇ ਨੇ ਨੱਪ ਲਿਆ ਫੇਰ ਤਾਂ ਉਹ ਆਪਣੇ ਘਰਾਂ ਵਿਚ ਉਲਟੇ ਮੂੰਹ ਡਿਗੇ ਰਹਿ ਗਏ।
68كَأَن لَّمْ يَغْنَوْا فِيهَا ۗ أَلَا إِنَّ ثَمُودَ كَفَرُوا رَبَّهُمْ ۗ أَلَا بُعْدًا لِّثَمُودَ
68਼ (ਉਸ ਬਸਤੀ ਵਿਚ ਇੰਜ ਲੱਗਦਾ ਸੀ) ਜਿਵੇਂ ਕਿ ਉਹ ਉੱਥੇ ਕਦੇ ਵਸੇ ਹੀ ਨਹੀਂ ਸੀ ਸਾਵਧਾਨ ਰਹੋ। ਕਿ ਬੇਸ਼ੱਕ ਕੌਮੇ-ਸਮੂਦ ਨੇ ਆਪਣੇ ਰੱਬ ਨਾਲ ਕੁਫ਼ਰ ਕੀਤਾ, ਇਹਨਾਂ ਸਮੂਦੀਆਂ ’ਤੇ ਫ਼ਿਟਕਾਰ ਹੈ।
ਹੂਦਕੁਰਾਨ ਸੂਚੀ
123ਆਇਤ
MeccanRevelation
66ਆਇਤ

ਅਨੁਵਾਦ — ਹੂਦ 66

ਸੂਰਾ ਹੂਦ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਜਦੋਂ ਸਾਡਾ ਹੁਕਮ (ਅਜ਼ਾਬ) ਆ ਗਿਆ ਤਾਂ ਫੇਰ ਅਸੀਂ…

ਸੂਰਾ ਆਇਤ 66/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers