ਹੂਦ · 73/123
ਅਨੁਵਾਦ ਉਚਾਰਨ — ਸੂਰਾ ਹੂਦ
قَالُوا أَتَعْجَبِينَ مِنْ أَمْرِ اللَّهِ ۖ رَحْمَتُ اللَّهِ وَبَرَكَاتُهُ عَلَيْكُمْ أَهْلَ الْبَيْتِ ۚ إِنَّهُ حَمِيدٌ مَّجِيدٌ ۝٧٣
Qaalooo ata`jabeena min amril laahi rahmatul laahi wa barakaatuho `alaikum Ahlal Bayt; innahoo Hameedum Majeed
📖 ਪੰਜਾਬੀ ਵਿੱਚ
73਼ (ਫ਼ਰਿਸ਼ਤਿਆਂ ਨੇ) ਕਿਹਾ, ਕੀ ਤੂੰ ਅੱਲਾਹ ਦੇ ਹੁਕਮ ’ਤੇ ਹੈਰਾਨ ਹੋ ਰਹੀ ਹੈ ? ਹੇ ਇਸ ਘਰ ਵਾਲਿਓ! ਤੁਹਾਡੇ ’ਤੇ ਅੱਲਾਹ ਦੀਆਂ ਰਹਿਮਤਾਂ ਅਤੇ ਉਸ ਦੀਆਂ ਬਰਕਤਾਂ ਨਾਜ਼ਿਲ ਹੋਣ ਬੇਸ਼ੱਕ ਅੱਲਾਹ ਅਤਿਅੰਤ ਸ਼ਲਾਘਾ ਯੋਗ ਤੇ ਉੱਚੀਆਂ ਸ਼ਾਨਾਂ ਵਾਲਾਂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-75 — ਸੂਰਾ ਹੂਦ

71وَامْرَأَتُهُ قَائِمَةٌ فَضَحِكَتْ فَبَشَّرْنَاهَا بِإِسْحَاقَ وَمِن وَرَاءِ إِسْحَاقَ يَعْقُوبَ
71਼ ਉਹਨਾਂ (ਇਬਰਾਹੀਮ) ਦੀ ਪਤਨੀ (ਬੀਬੀ ਸਾਰਾ) ਜਿਹੜੀ ਉੱਥੇ ਹੀ ਖੜੀ ਸੀ (ਇਬਰਾਹੀਮ ਦੀ ਭੈਅ ਭੀਤ ਹਾਲਤ ਵੇਖ ਕੇ) ਹੱਸਣ ਲੱਗੀ ਤਾਂ ਅਸੀਂ (ਉਹਨਾਂ ਫ਼ਰਿਸ਼ਤਿਆਂ ਰਾਹੀਂ) ਉਸ ਨੂੰ ਇਸਹਾਕ ਅਤੇ ਇਸਹਾਕ ਮਗਰੋਂ ਯਾਕੂਬ (ਨੂੰ ਨਬੀ ਬਣਾਉਣ) ਦੀ ਖ਼ੁਸ਼ਖ਼ਬਰੀ ਸੁਣਾਈ।
72قَالَتْ يَا وَيْلَتَىٰ أَأَلِدُ وَأَنَا عَجُوزٌ وَهَٰذَا بَعْلِي شَيْخًا ۖ إِنَّ هَٰذَا لَشَيْءٌ عَجِيبٌ
72਼ (ਇਬਰਾਹੀਮ ਦੀ ਪਤਨੀ ਸਾਰਾ) ਆਖਣ ਲੱਗੀ ਕਿ (ਹਾਇ ਲੋਹੜਾ) ਮੇਰੇ ਔਲਾਦ ਕਿਵੇਂ ਹੋਵੇਗੀ ਜਦੋਂ ਕਿ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਪਤੀ ਵੀ ਬਹੁਤ ਬੁੱਢਾ ਹੈ। ਇਹ ਤਾਂ ਬਹੁਤ ਹੀ ਹੈਰਾਨੀ ਦੀ ਗੱਲ ਹੈ।
73قَالُوا أَتَعْجَبِينَ مِنْ أَمْرِ اللَّهِ ۖ رَحْمَتُ اللَّهِ وَبَرَكَاتُهُ عَلَيْكُمْ أَهْلَ الْبَيْتِ ۚ إِنَّهُ حَمِيدٌ مَّجِيدٌ
73਼ (ਫ਼ਰਿਸ਼ਤਿਆਂ ਨੇ) ਕਿਹਾ, ਕੀ ਤੂੰ ਅੱਲਾਹ ਦੇ ਹੁਕਮ ’ਤੇ ਹੈਰਾਨ ਹੋ ਰਹੀ ਹੈ ? ਹੇ ਇਸ ਘਰ ਵਾਲਿਓ! ਤੁਹਾਡੇ ’ਤੇ ਅੱਲਾਹ ਦੀਆਂ ਰਹਿਮਤਾਂ ਅਤੇ ਉਸ ਦੀਆਂ ਬਰਕਤਾਂ ਨਾਜ਼ਿਲ ਹੋਣ ਬੇਸ਼ੱਕ ਅੱਲਾਹ ਅਤਿਅੰਤ ਸ਼ਲਾਘਾ ਯੋਗ ਤੇ ਉੱਚੀਆਂ ਸ਼ਾਨਾਂ ਵਾਲਾਂ ਹੈ।
74فَلَمَّا ذَهَبَ عَنْ إِبْرَاهِيمَ الرَّوْعُ وَجَاءَتْهُ الْبُشْرَىٰ يُجَادِلُنَا فِي قَوْمِ لُوطٍ
74਼ ਜਦੋਂ ਉਸ (ਇਬਰਾਹੀਮ) ਦਾ ਡਰ ਦੂਰ ਹੋ ਗਿਆ ਅਤੇ ਉਸ ਨੂੰ ਖ਼ੁਸ਼ਖ਼ਬਰੀ ਵੀ ਮਿਲ ਗਈ ਤਾਂ ਉਹ ਸਾਡੇ ਨਾਲ ਲੂਤ ਦੀ ਕੌਮ ਬਾਰੇ ਝਗੜਣ ਲੱਗ ਪਿਆ।
75إِنَّ إِبْرَاهِيمَ لَحَلِيمٌ أَوَّاهٌ مُّنِيبٌ
75਼ ਅਸਲ ਵਿਚ ਇਬਰਾਹੀਮ ਬਹੁਤ ਹੀ ਸਹਿਨਸ਼ੀਲ ਤੇ ਕੌਮਲ ਹਿਰਦੇ ਵਾਲਾ ਅਤੇ ਸਾਡੇ (ਅੱਲਾਹ ਵੱਲ) ਹੀ ਝੁਕਣ ਵਾਲਾ ਵਿਅਕਤੀ ਸੀ।
ਹੂਦਕੁਰਾਨ ਸੂਚੀ
123ਆਇਤ
MeccanRevelation
73ਆਇਤ

ਅਨੁਵਾਦ — ਹੂਦ 73

ਸੂਰਾ ਹੂਦ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ (ਫ਼ਰਿਸ਼ਤਿਆਂ ਨੇ) ਕਿਹਾ, ਕੀ ਤੂੰ ਅੱਲਾਹ ਦੇ ਹੁਕਮ ’ਤੇ…

ਸੂਰਾ ਆਇਤ 73/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 71–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers