ਹੂਦ · 74/123
ਅਨੁਵਾਦ ਉਚਾਰਨ — ਸੂਰਾ ਹੂਦ
فَلَمَّا ذَهَبَ عَنْ إِبْرَاهِيمَ الرَّوْعُ وَجَاءَتْهُ الْبُشْرَىٰ يُجَادِلُنَا فِي قَوْمِ لُوطٍ ۝٧٤
Falammaa zahaba an Ibraaheemar raw`u wa jaaa`at hul bushraaa yujaadilunaa fee qawmi Loot
📖 ਪੰਜਾਬੀ ਵਿੱਚ
74਼ ਜਦੋਂ ਉਸ (ਇਬਰਾਹੀਮ) ਦਾ ਡਰ ਦੂਰ ਹੋ ਗਿਆ ਅਤੇ ਉਸ ਨੂੰ ਖ਼ੁਸ਼ਖ਼ਬਰੀ ਵੀ ਮਿਲ ਗਈ ਤਾਂ ਉਹ ਸਾਡੇ ਨਾਲ ਲੂਤ ਦੀ ਕੌਮ ਬਾਰੇ ਝਗੜਣ ਲੱਗ ਪਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 72-76 — ਸੂਰਾ ਹੂਦ

72قَالَتْ يَا وَيْلَتَىٰ أَأَلِدُ وَأَنَا عَجُوزٌ وَهَٰذَا بَعْلِي شَيْخًا ۖ إِنَّ هَٰذَا لَشَيْءٌ عَجِيبٌ
72਼ (ਇਬਰਾਹੀਮ ਦੀ ਪਤਨੀ ਸਾਰਾ) ਆਖਣ ਲੱਗੀ ਕਿ (ਹਾਇ ਲੋਹੜਾ) ਮੇਰੇ ਔਲਾਦ ਕਿਵੇਂ ਹੋਵੇਗੀ ਜਦੋਂ ਕਿ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਪਤੀ ਵੀ ਬਹੁਤ ਬੁੱਢਾ ਹੈ। ਇਹ ਤਾਂ ਬਹੁਤ ਹੀ ਹੈਰਾਨੀ ਦੀ ਗੱਲ ਹੈ।
73قَالُوا أَتَعْجَبِينَ مِنْ أَمْرِ اللَّهِ ۖ رَحْمَتُ اللَّهِ وَبَرَكَاتُهُ عَلَيْكُمْ أَهْلَ الْبَيْتِ ۚ إِنَّهُ حَمِيدٌ مَّجِيدٌ
73਼ (ਫ਼ਰਿਸ਼ਤਿਆਂ ਨੇ) ਕਿਹਾ, ਕੀ ਤੂੰ ਅੱਲਾਹ ਦੇ ਹੁਕਮ ’ਤੇ ਹੈਰਾਨ ਹੋ ਰਹੀ ਹੈ ? ਹੇ ਇਸ ਘਰ ਵਾਲਿਓ! ਤੁਹਾਡੇ ’ਤੇ ਅੱਲਾਹ ਦੀਆਂ ਰਹਿਮਤਾਂ ਅਤੇ ਉਸ ਦੀਆਂ ਬਰਕਤਾਂ ਨਾਜ਼ਿਲ ਹੋਣ ਬੇਸ਼ੱਕ ਅੱਲਾਹ ਅਤਿਅੰਤ ਸ਼ਲਾਘਾ ਯੋਗ ਤੇ ਉੱਚੀਆਂ ਸ਼ਾਨਾਂ ਵਾਲਾਂ ਹੈ।
74فَلَمَّا ذَهَبَ عَنْ إِبْرَاهِيمَ الرَّوْعُ وَجَاءَتْهُ الْبُشْرَىٰ يُجَادِلُنَا فِي قَوْمِ لُوطٍ
74਼ ਜਦੋਂ ਉਸ (ਇਬਰਾਹੀਮ) ਦਾ ਡਰ ਦੂਰ ਹੋ ਗਿਆ ਅਤੇ ਉਸ ਨੂੰ ਖ਼ੁਸ਼ਖ਼ਬਰੀ ਵੀ ਮਿਲ ਗਈ ਤਾਂ ਉਹ ਸਾਡੇ ਨਾਲ ਲੂਤ ਦੀ ਕੌਮ ਬਾਰੇ ਝਗੜਣ ਲੱਗ ਪਿਆ।
75إِنَّ إِبْرَاهِيمَ لَحَلِيمٌ أَوَّاهٌ مُّنِيبٌ
75਼ ਅਸਲ ਵਿਚ ਇਬਰਾਹੀਮ ਬਹੁਤ ਹੀ ਸਹਿਨਸ਼ੀਲ ਤੇ ਕੌਮਲ ਹਿਰਦੇ ਵਾਲਾ ਅਤੇ ਸਾਡੇ (ਅੱਲਾਹ ਵੱਲ) ਹੀ ਝੁਕਣ ਵਾਲਾ ਵਿਅਕਤੀ ਸੀ।
76يَا إِبْرَاهِيمُ أَعْرِضْ عَنْ هَٰذَا ۖ إِنَّهُ قَدْ جَاءَ أَمْرُ رَبِّكَ ۖ وَإِنَّهُمْ آتِيهِمْ عَذَابٌ غَيْرُ مَرْدُودٍ
76਼ (ਫ਼ਰਿਸ਼ਤਿਆਂ ਨੇ) ਆਖਿਆ ਕਿ ਇਬਰਾਹੀਮ ਤੁਸੀਂ ਇਹ ਵਿਚਾਰ ਛੱਡ ਦਿਓ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦੇਣ ਦਾ) ਆ ਗਿਆ ਹੈ। ਇਹਨਾਂ (ਕੌਮੇ-ਲੂਤ) ’ਤੇ ਇਕ ਨਾ-ਟਲਣ ਵਾਲਾ ਅਜ਼ਾਬ ਜ਼ਰੂਰ ਹੀ ਆਉਣ ਵਾਲਾ ਹੈ।
ਹੂਦਕੁਰਾਨ ਸੂਚੀ
123ਆਇਤ
MeccanRevelation
74ਆਇਤ

ਅਨੁਵਾਦ — ਹੂਦ 74

ਸੂਰਾ ਹੂਦ ਆਇਤ 74 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 74਼ ਜਦੋਂ ਉਸ (ਇਬਰਾਹੀਮ) ਦਾ ਡਰ ਦੂਰ ਹੋ ਗਿਆ ਅਤੇ…

ਸੂਰਾ ਆਇਤ 74/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 72–76. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers