ਹੂਦ · 77/123
ਅਨੁਵਾਦ ਉਚਾਰਨ — ਸੂਰਾ ਹੂਦ
وَلَمَّا جَاءَتْ رُسُلُنَا لُوطًا سِيءَ بِهِمْ وَضَاقَ بِهِمْ ذَرْعًا وَقَالَ هَٰذَا يَوْمٌ عَصِيبٌ ۝٧٧
Wa lammaa jaaa`at Rusulunaa Lootan seee`a bihim wa daaqa bihim zar`anw wa qaala haazaa yawmun `aseeb
📖 ਪੰਜਾਬੀ ਵਿੱਚ
77਼ ਜਦੋਂ ਸਾਡੇ ਭੇਜੇ ਹੋਏ (ਫ਼ਰਿਸ਼ਤ) ਲੂਤ ਦੇ ਕੋਲ ਪਹੁੰਚੇ ਤਾਂ ਉਹ (ਲੂਤ) ਉਹਨਾਂ ਦੇ ਆਉਣ ਨਾਲ ਬਹੁਤ ਹੀ ਦੁਖੀ ਹੋਇਆ ਅਤੇ ਦਿਲੋ ਤੰਗ ਹੋਇਆ (ਭਾਵ ਘਬਰਾਇਆ) ਅਤੇ ਆਖਣ ਲਗਿਆ ਕਿ ਅੱਜ ਤਾਂ ਬਹੁਤ ਹੀ ਕਰੜਾ ਦਿਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 75-79 — ਸੂਰਾ ਹੂਦ

75إِنَّ إِبْرَاهِيمَ لَحَلِيمٌ أَوَّاهٌ مُّنِيبٌ
75਼ ਅਸਲ ਵਿਚ ਇਬਰਾਹੀਮ ਬਹੁਤ ਹੀ ਸਹਿਨਸ਼ੀਲ ਤੇ ਕੌਮਲ ਹਿਰਦੇ ਵਾਲਾ ਅਤੇ ਸਾਡੇ (ਅੱਲਾਹ ਵੱਲ) ਹੀ ਝੁਕਣ ਵਾਲਾ ਵਿਅਕਤੀ ਸੀ।
76يَا إِبْرَاهِيمُ أَعْرِضْ عَنْ هَٰذَا ۖ إِنَّهُ قَدْ جَاءَ أَمْرُ رَبِّكَ ۖ وَإِنَّهُمْ آتِيهِمْ عَذَابٌ غَيْرُ مَرْدُودٍ
76਼ (ਫ਼ਰਿਸ਼ਤਿਆਂ ਨੇ) ਆਖਿਆ ਕਿ ਇਬਰਾਹੀਮ ਤੁਸੀਂ ਇਹ ਵਿਚਾਰ ਛੱਡ ਦਿਓ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦੇਣ ਦਾ) ਆ ਗਿਆ ਹੈ। ਇਹਨਾਂ (ਕੌਮੇ-ਲੂਤ) ’ਤੇ ਇਕ ਨਾ-ਟਲਣ ਵਾਲਾ ਅਜ਼ਾਬ ਜ਼ਰੂਰ ਹੀ ਆਉਣ ਵਾਲਾ ਹੈ।
77وَلَمَّا جَاءَتْ رُسُلُنَا لُوطًا سِيءَ بِهِمْ وَضَاقَ بِهِمْ ذَرْعًا وَقَالَ هَٰذَا يَوْمٌ عَصِيبٌ
77਼ ਜਦੋਂ ਸਾਡੇ ਭੇਜੇ ਹੋਏ (ਫ਼ਰਿਸ਼ਤ) ਲੂਤ ਦੇ ਕੋਲ ਪਹੁੰਚੇ ਤਾਂ ਉਹ (ਲੂਤ) ਉਹਨਾਂ ਦੇ ਆਉਣ ਨਾਲ ਬਹੁਤ ਹੀ ਦੁਖੀ ਹੋਇਆ ਅਤੇ ਦਿਲੋ ਤੰਗ ਹੋਇਆ (ਭਾਵ ਘਬਰਾਇਆ) ਅਤੇ ਆਖਣ ਲਗਿਆ ਕਿ ਅੱਜ ਤਾਂ ਬਹੁਤ ਹੀ ਕਰੜਾ ਦਿਨ ਹੈ।
78وَجَاءَهُ قَوْمُهُ يُهْرَعُونَ إِلَيْهِ وَمِن قَبْلُ كَانُوا يَعْمَلُونَ السَّيِّئَاتِ ۚ قَالَ يَا قَوْمِ هَٰؤُلَاءِ بَنَاتِي هُنَّ أَطْهَرُ لَكُمْ ۖ فَاتَّقُوا اللَّهَ وَلَا تُخْزُونِ فِي ضَيْفِي ۖ أَلَيْسَ مِنكُمْ رَجُلٌ رَّشِيدٌ
78਼ ਉਸ ਦੀ ਕੌਮ ਦੇ ਲੋਕ (ਮਹਿਮਾਨਾਂ ਨੂੰ ਵੇਖ) ਨੱਸਦੇ ਹੋਏ ਉਸ (ਲੂਤ) ਕੋਲ ਆਏ ਜਿਹੜੇ ਕਿ ਪਹਿਲਾਂ ਤੋਂ ਹੀ ਅਸ਼ਲੀਲਤਾ ਭਰੇ ਕੰਮ ਕਰਦੇ ਸਨ। ਉਸ (ਲੂਤ) ਨੇ ਕਿਹਾ ਕਿ ਹੇ ਮੇਰੀ ਕੌਮ ਦੇ ਲੋਕੋ! ਇਹ ਮੇਰੀ (ਕੌਮ ਦੀਆਂ) ਧੀਆਂ ਹਨ (ਇਹਨਾਂ ਨਾਲ ਨਿਕਾਹ ਕਰ ਲਵੋ) ਇਹ ਤੁਹਾਡੇ ਲਈ ਅਤਿਅੰਤ ਪਵਿੱਤਰ ਹਨ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਮਹਿਮਾਨਾਂ ਦੇ ਸਾਹਮਣੇ ਮੈਨੂੰ ਜ਼ਲੀਲ ਨਾ ਕਰੋ, ਕੀ ਤੁਹਾਡੇ ਵਿੱਚੋਂ ਇਕ ਵੀ ਭਲਾ ਵਿਅਕਤੀ ਨਹੀਂ।
79قَالُوا لَقَدْ عَلِمْتَ مَا لَنَا فِي بَنَاتِكَ مِنْ حَقٍّ وَإِنَّكَ لَتَعْلَمُ مَا نُرِيدُ
79਼ (ਕੌਮ ਨੇ) ਕਿਹਾ ਕਿ ਤੂੰ ਤਾਂ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੇਰੀ (ਕੌਮ ਦੀਆਂ) ਧੀਆਂ ਨਾਲ ਸਾਨੂੰ ਕੋਈ ਸਰੋਕਾਰ ਨਹੀਂ। ਤੂੰ ਤਾਂ ਸਾਡੀ ਅਸਲੀ ਇੱਛਾ ਤੋਂ ਭਲੀ-ਭਾਂਤ ਜਾਣੂ ਹੈ।
ਹੂਦਕੁਰਾਨ ਸੂਚੀ
123ਆਇਤ
MeccanRevelation
77ਆਇਤ

ਅਨੁਵਾਦ — ਹੂਦ 77

ਸੂਰਾ ਹੂਦ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਜਦੋਂ ਸਾਡੇ ਭੇਜੇ ਹੋਏ (ਫ਼ਰਿਸ਼ਤ) ਲੂਤ ਦੇ ਕੋਲ ਪਹੁੰਚੇ…

ਸੂਰਾ ਆਇਤ 77/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 75–79. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers