ਹੂਦ · 80/123
ਅਨੁਵਾਦ ਉਚਾਰਨ — ਸੂਰਾ ਹੂਦ
قَالَ لَوْ أَنَّ لِي بِكُمْ قُوَّةً أَوْ آوِي إِلَىٰ رُكْنٍ شَدِيدٍ ۝٨٠
Qaala law anna lee bikum quwwatan aw aaweee ilaa ruknin shadeed
📖 ਪੰਜਾਬੀ ਵਿੱਚ
80਼ (ਲੂਤ ਨੇ) ਕਿਹਾ ਕਿ ਕਾਸ਼ ਮੈਂ ਤੁਹਾਡੇ ਨਾਲ ਮੁਕਾਬਲਾ ਕਰਨ ਦੀ ਤਾਕਤ ਰੱਖਦਾ ਜਾਂ ਮੇਰਾ ਕੋਈ ਜ਼ੋਰਾਵਰ ਹਿਮਾਇਤੀ ਹੁੰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 78-82 — ਸੂਰਾ ਹੂਦ

78وَجَاءَهُ قَوْمُهُ يُهْرَعُونَ إِلَيْهِ وَمِن قَبْلُ كَانُوا يَعْمَلُونَ السَّيِّئَاتِ ۚ قَالَ يَا قَوْمِ هَٰؤُلَاءِ بَنَاتِي هُنَّ أَطْهَرُ لَكُمْ ۖ فَاتَّقُوا اللَّهَ وَلَا تُخْزُونِ فِي ضَيْفِي ۖ أَلَيْسَ مِنكُمْ رَجُلٌ رَّشِيدٌ
78਼ ਉਸ ਦੀ ਕੌਮ ਦੇ ਲੋਕ (ਮਹਿਮਾਨਾਂ ਨੂੰ ਵੇਖ) ਨੱਸਦੇ ਹੋਏ ਉਸ (ਲੂਤ) ਕੋਲ ਆਏ ਜਿਹੜੇ ਕਿ ਪਹਿਲਾਂ ਤੋਂ ਹੀ ਅਸ਼ਲੀਲਤਾ ਭਰੇ ਕੰਮ ਕਰਦੇ ਸਨ। ਉਸ (ਲੂਤ) ਨੇ ਕਿਹਾ ਕਿ ਹੇ ਮੇਰੀ ਕੌਮ ਦੇ ਲੋਕੋ! ਇਹ ਮੇਰੀ (ਕੌਮ ਦੀਆਂ) ਧੀਆਂ ਹਨ (ਇਹਨਾਂ ਨਾਲ ਨਿਕਾਹ ਕਰ ਲਵੋ) ਇਹ ਤੁਹਾਡੇ ਲਈ ਅਤਿਅੰਤ ਪਵਿੱਤਰ ਹਨ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਮਹਿਮਾਨਾਂ ਦੇ ਸਾਹਮਣੇ ਮੈਨੂੰ ਜ਼ਲੀਲ ਨਾ ਕਰੋ, ਕੀ ਤੁਹਾਡੇ ਵਿੱਚੋਂ ਇਕ ਵੀ ਭਲਾ ਵਿਅਕਤੀ ਨਹੀਂ।
79قَالُوا لَقَدْ عَلِمْتَ مَا لَنَا فِي بَنَاتِكَ مِنْ حَقٍّ وَإِنَّكَ لَتَعْلَمُ مَا نُرِيدُ
79਼ (ਕੌਮ ਨੇ) ਕਿਹਾ ਕਿ ਤੂੰ ਤਾਂ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੇਰੀ (ਕੌਮ ਦੀਆਂ) ਧੀਆਂ ਨਾਲ ਸਾਨੂੰ ਕੋਈ ਸਰੋਕਾਰ ਨਹੀਂ। ਤੂੰ ਤਾਂ ਸਾਡੀ ਅਸਲੀ ਇੱਛਾ ਤੋਂ ਭਲੀ-ਭਾਂਤ ਜਾਣੂ ਹੈ।
80قَالَ لَوْ أَنَّ لِي بِكُمْ قُوَّةً أَوْ آوِي إِلَىٰ رُكْنٍ شَدِيدٍ
80਼ (ਲੂਤ ਨੇ) ਕਿਹਾ ਕਿ ਕਾਸ਼ ਮੈਂ ਤੁਹਾਡੇ ਨਾਲ ਮੁਕਾਬਲਾ ਕਰਨ ਦੀ ਤਾਕਤ ਰੱਖਦਾ ਜਾਂ ਮੇਰਾ ਕੋਈ ਜ਼ੋਰਾਵਰ ਹਿਮਾਇਤੀ ਹੁੰਦਾ।
81قَالُوا يَا لُوطُ إِنَّا رُسُلُ رَبِّكَ لَن يَصِلُوا إِلَيْكَ ۖ فَأَسْرِ بِأَهْلِكَ بِقِطْعٍ مِّنَ اللَّيْلِ وَلَا يَلْتَفِتْ مِنكُمْ أَحَدٌ إِلَّا امْرَأَتَكَ ۖ إِنَّهُ مُصِيبُهَا مَا أَصَابَهُمْ ۚ إِنَّ مَوْعِدَهُمُ الصُّبْحُ ۚ أَلَيْسَ الصُّبْحُ بِقَرِيبٍ
81਼ ਫ਼ਰਿਸ਼ਤਿਆਂ ਨੇ ਆਖਿਆ ਕਿ ਹੇ ਲੂਤ! ਅਸੀਂ ਤੇਰੇ ਪਾਲਣਹਾਰ ਵੱਲੋਂ ਭੇਜੇ ਹੋਏ ਹਾਂ, ਇਹ ਲੋਕ ਤੁਹਾਡੇ ’ਤੇ ਹਥ ਨਹੀਂ ਪਾ ਸਕਦੇ। ਤੂੰ ਆਪਣੇ ਘਰ ਵਾਲਿਆਂ ਨੂੰ ਲੈਕੇ ਰਾਤ ਨੂੰ ਕਿਸੇ ਵੇਲੇ ਨਿਕਲ ਜਾ, ਤੁਹਾਡੇ ਵਿਚੋਂ ਕੋਈ ਵੀ ਪਿੱਛੇ ਮੁੜ ਕੇ ਨਾ ਵੇਖੇ, ਤੇਰੀ ਪਤਨੀ ਤੋਂ ਛੁੱਟ (ਸਾਰੇ ਚਲੇ ਜਾਓ) ਕਿਉਂ ਜੋ ਉਸ ਨੂੰ ਵੀ ਉਹੀਓ (ਅਜ਼ਾਬ) ਪਹੁੰਚਣ ਵਾਲਾ ਹੈ ਜਿਹੜਾ ਉਹਨਾਂ ਸਾਰਿਆਂ (ਜ਼ਾਲਮਾਂ) ਨੂੰ ਪਹੁੰਚੇਗਾ। ਬੇਸ਼ੱਕ ਇਹਨਾਂ ਦਾ ਵਾਅਦਾ (ਅਜ਼ਾਬ ਦੇਣ ਦਾ) ਸਵੇਰੇ ਦਾ ਸਮਾਂ ਹੈ। ਕੀ ਸਵੇਰ ਦਾ ਸਮਾਂ ਨੇੜੇ ਨਹੀਂ ਆ ਲੱਗਿਆ? 1
82فَلَمَّا جَاءَ أَمْرُنَا جَعَلْنَا عَالِيَهَا سَافِلَهَا وَأَمْطَرْنَا عَلَيْهَا حِجَارَةً مِّن سِجِّيلٍ مَّنضُودٍ
82਼ ਜਦੋਂ ਸਾਡਾ ਹੁਕਮ (ਭਾਵ ਅਜ਼ਾਬ) ਆ ਗਿਆ ਤਾਂ ਅਸਾਂ ਉਸ ਬਸਤੀ ਨੂੰ ਉੱਪਰੋ-ਥੱਲੇ ਕਰ ਦਿੱਤਾ ਅਤੇ ਉਹਨਾਂ ’ਤੇ ਖਿੰਘਰਾਂ ਦਾ ਤਾਬੜ-ਤੋੜ ਮੀਂਹ ਬਰਸਾਇਆ।
ਹੂਦਕੁਰਾਨ ਸੂਚੀ
123ਆਇਤ
MeccanRevelation
80ਆਇਤ

ਅਨੁਵਾਦ — ਹੂਦ 80

ਸੂਰਾ ਹੂਦ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ (ਲੂਤ ਨੇ) ਕਿਹਾ ਕਿ ਕਾਸ਼ ਮੈਂ ਤੁਹਾਡੇ ਨਾਲ ਮੁਕਾਬਲਾ…

ਸੂਰਾ ਆਇਤ 80/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 78–82. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers