ਹੂਦ · 9/123
ਅਨੁਵਾਦ ਉਚਾਰਨ — ਸੂਰਾ ਹੂਦ
وَلَئِنْ أَذَقْنَا الْإِنسَانَ مِنَّا رَحْمَةً ثُمَّ نَزَعْنَاهَا مِنْهُ إِنَّهُ لَيَئُوسٌ كَفُورٌ ۝٩
Wa la`in azaqnal insaana minnaa rahmatan summa naza`naahaa minhu, innahoo laya`oosun kafoor
📖 ਪੰਜਾਬੀ ਵਿੱਚ
9਼ ਜੇ ਅਸੀਂ ਮਨੁੱਖ ਨੂੰ ਆਪਣੀ ਕਿਸੇ ਨਿਅਮਤ ਤੋਂ ਨਿਵਾਜ਼ਦੇ ਹਾਂ ਫੇਰ ਮਗਰੋਂ ਉਸ ਨਿਅਮਤ ਤੋਂ ਵਾਂਝਿਆਂ ਕਰ ਦਈਏ ਤਾਂ ਉਹ (ਮਨੁੱਖ) ਬਹੁਤ ਹੀ ਨਿਰਾਸ਼ ਅਤੇ ਬਹੁਤ ਹੀ ਨਾਸ਼ੁਕਰਾ ਬਣ ਜਾਂਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਹੂਦ

7وَهُوَ الَّذِي خَلَقَ السَّمَاوَاتِ وَالْأَرْضَ فِي سِتَّةِ أَيَّامٍ وَكَانَ عَرْشُهُ عَلَى الْمَاءِ لِيَبْلُوَكُمْ أَيُّكُمْ أَحْسَنُ عَمَلًا ۗ وَلَئِن قُلْتَ إِنَّكُم مَّبْعُوثُونَ مِن بَعْدِ الْمَوْتِ لَيَقُولَنَّ الَّذِينَ كَفَرُوا إِنْ هَٰذَا إِلَّا سِحْرٌ مُّبِينٌ
7਼ ਅੱਲਾਹ ਉਹੀਓ ਹੈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਛੇਹਾਂ ਦਿਨਾਂ ਵਿਚ ਪੈਦਾ ਕੀਤਾ ਅਤੇ (ਉਸ ਸਮੇਂ) ਉਸ ਦਾ ਤਖ਼ਤ ਪਾਣੀ ’ਤੇ ਸੀ 1 ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਕਿਹੜਾ ਚੰਗੇ ਕੰਮ ਕਰਦਾ ਹੈ। (ਹੇ ਨਬੀ!) ਜੇ ਤੁਸੀਂ ਆਖੋਂ ਕਿ ਤੁਸੀਂ ਮਰਨ ਮਗਰੋਂ ਮੁੜ ਜੀਵਤ ਕੀਤੇ ਜਾਵੋਗੇ ਤਾਂ ਕਾਫ਼ਿਰ ਜ਼ਰੂਰ ਇਹੋ ਜਵਾਬ ਦੇਣਗੇ ਕਿ ਇਹ ਤਾਂ ਸਾਫ਼ ਜਾਦੂਗਰੀ ਹੈ।
8وَلَئِنْ أَخَّرْنَا عَنْهُمُ الْعَذَابَ إِلَىٰ أُمَّةٍ مَّعْدُودَةٍ لَّيَقُولُنَّ مَا يَحْبِسُهُ ۗ أَلَا يَوْمَ يَأْتِيهِمْ لَيْسَ مَصْرُوفًا عَنْهُمْ وَحَاقَ بِهِم مَّا كَانُوا بِهِ يَسْتَهْزِئُونَ
8਼ ਜੇ ਅਸੀਂ ਇਹਨਾਂ (ਕਾਫ਼ਿਰਾਂ) ਤੋਂ ਅਜ਼ਾਬ ਨੂੰ ਇਕ ਵਿਸ਼ੇਸ਼ ਮੁੱਦਤ ਤਕ ਲਈ ਟਾਲ ਦੱਈਏ ਤਾਂ ਇਹ (ਕਾਫ਼ਿਰ) ਜ਼ਰੂਰ ਆਖਦੇ ਕਿ ਅਜ਼ਾਬ ਨੂੰ ਕਿਹੜੀ ਚੀਜ਼ ਨੇ ਰੋਕਿਆ ਹੋਇਆ ਹੈ। ਸੁਣੋ ਜਿਸ ਦਿਨ ਉਹ (ਅਜ਼ਾਬ) ਇਹਨਾਂ ਕੋਲ ਆਵੇਗਾ ਫੇਰ ਇਹਨਾਂ ਤੋਂ ਟਲੇਗਾ ਨਹੀਂ, ਜਿਸ ਦਾ ਇਹ ਮਖੌਲ ਕਰਿਆ ਕਰਦੇ ਸੀ ਉਹੀਓ ਇਹਨਾਂ ਨੂੰ ਘੇਰ ਲਵੇਗਾ।
9وَلَئِنْ أَذَقْنَا الْإِنسَانَ مِنَّا رَحْمَةً ثُمَّ نَزَعْنَاهَا مِنْهُ إِنَّهُ لَيَئُوسٌ كَفُورٌ
9਼ ਜੇ ਅਸੀਂ ਮਨੁੱਖ ਨੂੰ ਆਪਣੀ ਕਿਸੇ ਨਿਅਮਤ ਤੋਂ ਨਿਵਾਜ਼ਦੇ ਹਾਂ ਫੇਰ ਮਗਰੋਂ ਉਸ ਨਿਅਮਤ ਤੋਂ ਵਾਂਝਿਆਂ ਕਰ ਦਈਏ ਤਾਂ ਉਹ (ਮਨੁੱਖ) ਬਹੁਤ ਹੀ ਨਿਰਾਸ਼ ਅਤੇ ਬਹੁਤ ਹੀ ਨਾਸ਼ੁਕਰਾ ਬਣ ਜਾਂਦਾ ਹੈ।
10وَلَئِنْ أَذَقْنَاهُ نَعْمَاءَ بَعْدَ ضَرَّاءَ مَسَّتْهُ لَيَقُولَنَّ ذَهَبَ السَّيِّئَاتُ عَنِّي ۚ إِنَّهُ لَفَرِحٌ فَخُورٌ
10਼ ਜੇ ਅਸੀਂ (ਅੱਲਾਹ) ਉਸ ਨੂੰ ਬਿਪਤਾ ਦੇਣ ਮਗਰੋਂ ਆਪਣੀਆਂ ਨਿਅਮਤਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਣ ਲੱਗਦਾ ਹੈ ਕਿ ਹੁਣ ਮੇਰੀਆਂ ਪਰੇਸ਼ਾਨੀਆਂ ਦੂਰ ਹੋ ਗਈਆਂ। ਬੇਸ਼ੱਕ ਉਹ (ਉਸ ਸਮੇਂ) ਸ਼ੇਖੀਆਂ ਮਾਰਨ ਲੱਗ ਜਾਂਦਾ ਹੈ ਤੇ ਘਮੰਡ ਵੀ ਕਰਦਾ ਹੈ।
11إِلَّا الَّذِينَ صَبَرُوا وَعَمِلُوا الصَّالِحَاتِ أُولَٰئِكَ لَهُم مَّغْفِرَةٌ وَأَجْرٌ كَبِيرٌ
11਼ ਪਰ ਜਿਹੜੇ ਲੋਕ ਧੀਰਜ ਰੱਖਦੇ ਹਨ ਅਤੇ ਨੇਕ ਕੰਮ ਕਰਦੇ ਹਨ ਉਹਨਾਂ ਲਈ ਹੀ ਬਖ਼ਸ਼ਿਸ਼ ਹੈ ਅਤੇ ਬਹੁਤ ਹੀ ਵੱਡਾ ਬਦਲਾ ਵੀ ਹੈ।
ਹੂਦਕੁਰਾਨ ਸੂਚੀ
123ਆਇਤ
MeccanRevelation
9ਆਇਤ

ਅਨੁਵਾਦ — ਹੂਦ 9

ਸੂਰਾ ਹੂਦ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਜੇ ਅਸੀਂ ਮਨੁੱਖ ਨੂੰ ਆਪਣੀ ਕਿਸੇ ਨਿਅਮਤ ਤੋਂ ਨਿਵਾਜ਼ਦੇ…

ਸੂਰਾ ਆਇਤ 9/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers