ਹੂਦ · 95/123
ਅਨੁਵਾਦ ਉਚਾਰਨ — ਸੂਰਾ ਹੂਦ
كَأَن لَّمْ يَغْنَوْا فِيهَا ۗ أَلَا بُعْدًا لِّمَدْيَنَ كَمَا بَعِدَتْ ثَمُودُ ۝٩٥
Ka-al-lam yaghnaw feehaaa; alaa bu`dal li Madyana Kamaa ba`idat Samood
📖 ਪੰਜਾਬੀ ਵਿੱਚ
95਼ ਇੰਜ ਲੱਗਦਾ ਸੀ ਕਿ ਜਿਵੇਂ ਉਹਨਾਂ ਘਰਾਂ ਵਿਚ ਕਦੇ ਕੋਈ ਵਸਿਆ ਰਸਿਆ ਹੀ ਨਹੀਂ ਸੀ। ਮਦੱਯਨ ਵਾਲਿਆਂ ’ਤੇ ਵੀ ਫ਼ਿਟਕਾਰ ਪਈ ਜਿਵੇਂ ਸਮੂਦ ’ਤੇ ਫ਼ਿਟਕਾਰ ਪਈ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 93-97 — ਸੂਰਾ ਹੂਦ

93وَيَا قَوْمِ اعْمَلُوا عَلَىٰ مَكَانَتِكُمْ إِنِّي عَامِلٌ ۖ سَوْفَ تَعْلَمُونَ مَن يَأْتِيهِ عَذَابٌ يُخْزِيهِ وَمَنْ هُوَ كَاذِبٌ ۖ وَارْتَقِبُوا إِنِّي مَعَكُمْ رَقِيبٌ
93਼ ਅਤੇ ਆਖਿਆ ਕਿ ਹੇ ਕੌਮ ਵਾਲਿਓ! ਹੁਣ ਤੁਸੀਂ ਆਪਣੀ ਥਾਂ ’ਤੇ (ਭਾਵ ਇੱਛਾ ਅਨੁਸਾਰ) ਕੰਮ ਕਰਦੇ ਰਹੋ ਮੈਂ ਵੀ ਆਪਣਾ ਕੰਮ ਕਰ ਰਿਹਾ ਹਾਂ, ਤੁਹਾਨੂੰ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਹੀਣਤਾ ਭਰਿਆ ਅਜ਼ਾਬ ਕਿਸ ’ਤੇ ਆਉਂਦਾ ਹੈ ਤੇ ਕੌਣ ਝੂਠਾ ਹੈ। ਤੁਸੀਂ ਵੀ (ਅਜ਼ਾਬ ਨੂੰ) ਉਡੀਕੋ ਅਤੇ ਤਹਾਡੇ ਨਾਲ ਮੈਂ ਵੀ ਉਡੀਕਦਾ ਹਾਂ।
94وَلَمَّا جَاءَ أَمْرُنَا نَجَّيْنَا شُعَيْبًا وَالَّذِينَ آمَنُوا مَعَهُ بِرَحْمَةٍ مِّنَّا وَأَخَذَتِ الَّذِينَ ظَلَمُوا الصَّيْحَةُ فَأَصْبَحُوا فِي دِيَارِهِمْ جَاثِمِينَ
94਼ ਜਦੋਂ ਸਾਡਾ ਹੁਕਮ (ਅਜ਼ਾਬ ਦਾ) ਆਇਆ ਤਾਂ ਅਸੀਂ ਸ਼ੁਐਬ ਨੂੰ ਅਤੇ ਉਸ ਦੇ ਈਮਾਨ ਵਾਲੇ ਸਾਥੀਆਂ ਨੂੰ ਆਪਣੀ ਵਿਸ਼ੇਸ਼ ਮਿਹਰਾਂ ਸਦਕੇ ਨਜਾਤ ਬਖ਼ਸ਼ੀ ਅਤੇ ਜ਼ਾਲਮਾਂ ਨੂੰ ਇਕ ਕੜਕਦਾਰ ਚੰਗਿਆੜ ਨੇ ਆ ਨੱਪਿਆ, ਜਿਸ ਕਾਰਨ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਡਿਗੇ ਪਏ ਰਹੇ ਗਏ।
95كَأَن لَّمْ يَغْنَوْا فِيهَا ۗ أَلَا بُعْدًا لِّمَدْيَنَ كَمَا بَعِدَتْ ثَمُودُ
95਼ ਇੰਜ ਲੱਗਦਾ ਸੀ ਕਿ ਜਿਵੇਂ ਉਹਨਾਂ ਘਰਾਂ ਵਿਚ ਕਦੇ ਕੋਈ ਵਸਿਆ ਰਸਿਆ ਹੀ ਨਹੀਂ ਸੀ। ਮਦੱਯਨ ਵਾਲਿਆਂ ’ਤੇ ਵੀ ਫ਼ਿਟਕਾਰ ਪਈ ਜਿਵੇਂ ਸਮੂਦ ’ਤੇ ਫ਼ਿਟਕਾਰ ਪਈ ਸੀ।
96وَلَقَدْ أَرْسَلْنَا مُوسَىٰ بِآيَاتِنَا وَسُلْطَانٍ مُّبِينٍ
96਼ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਤੇ ਰੌਸ਼ਨ ਦਲੀਲਾਂ ਦੇ ਕੇ (ਫ਼ਿਰਔਨ ਦੇ ਦਰਬਾਰ ਵਿਚ) ਭੇਜਿਆ ਸੀ।
97إِلَىٰ فِرْعَوْنَ وَمَلَئِهِ فَاتَّبَعُوا أَمْرَ فِرْعَوْنَ ۖ وَمَا أَمْرُ فِرْعَوْنَ بِرَشِيدٍ
97਼ ਫ਼ਿਰਔਨ ਤੇ ਉਸ ਦੇ ਦਰਬਾਰੀਆਂ ਵੱਲ ਰੌਸ਼ਨ ਦਲੀਲਾਂ ਆਈਆਂ ਫੇਰ ਵੀ ਉਹਨਾਂ ਲੋਕਾਂ ਨੇ ਫ਼ਿਰਔਨ ਦੇ ਹੁਕਮਾਂ ਦੀ ਪੈਰਵੀ ਕੀਤੀ ਜਦ ਕਿ ਫ਼ਿਰਔਨ ਦਾ ਕੋਈ ਵੀ ਹੁਕਮ ਸੱਚਾਈ ’ਤੇ ਆਧਾਰਿਤ ਨਹੀਂ ਸੀ।
ਹੂਦਕੁਰਾਨ ਸੂਚੀ
123ਆਇਤ
MeccanRevelation
95ਆਇਤ

ਅਨੁਵਾਦ — ਹੂਦ 95

ਸੂਰਾ ਹੂਦ ਆਇਤ 95 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 95਼ ਇੰਜ ਲੱਗਦਾ ਸੀ ਕਿ ਜਿਵੇਂ ਉਹਨਾਂ ਘਰਾਂ ਵਿਚ ਕਦੇ…

ਸੂਰਾ ਆਇਤ 95/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 93–97. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers