ਹੂਦ · 96/123
ਅਨੁਵਾਦ ਉਚਾਰਨ — ਹੂਦ
وَلَقَدْ أَرْسَلْنَا مُوسَىٰ بِآيَاتِنَا وَسُلْطَانٍ مُّبِينٍ ۝٩٦
Wa laqad arsalnaa Moosaa bi Aayaatinaa wa sultaanim mubeen
📖 ਪੰਜਾਬੀ ਵਿੱਚ
96਼ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਤੇ ਰੌਸ਼ਨ ਦਲੀਲਾਂ ਦੇ ਕੇ (ਫ਼ਿਰਔਨ ਦੇ ਦਰਬਾਰ ਵਿਚ) ਭੇਜਿਆ ਸੀ।
🎧 ਸੁਣੋ

📜 ਆਇਤ 94-98 — ਹੂਦ

94وَلَمَّا جَاءَ أَمْرُنَا نَجَّيْنَا شُعَيْبًا وَالَّذِينَ آمَنُوا مَعَهُ بِرَحْمَةٍ مِّنَّا وَأَخَذَتِ الَّذِينَ ظَلَمُوا الصَّيْحَةُ فَأَصْبَحُوا فِي دِيَارِهِمْ جَاثِمِينَ
94਼ ਜਦੋਂ ਸਾਡਾ ਹੁਕਮ (ਅਜ਼ਾਬ ਦਾ) ਆਇਆ ਤਾਂ ਅਸੀਂ ਸ਼ੁਐਬ ਨੂੰ ਅਤੇ ਉਸ ਦੇ ਈਮਾਨ ਵਾਲੇ ਸਾਥੀਆਂ ਨੂੰ ਆਪਣੀ ਵਿਸ਼ੇਸ਼ ਮਿਹਰਾਂ ਸਦਕੇ ਨਜਾਤ ਬਖ਼ਸ਼ੀ ਅਤੇ ਜ਼ਾਲਮਾਂ ਨੂੰ ਇਕ ਕੜਕਦਾਰ ਚੰਗਿਆੜ ਨੇ ਆ ਨੱਪਿਆ, ਜਿਸ ਕਾਰਨ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਡਿਗੇ ਪਏ ਰਹੇ ਗਏ।
95كَأَن لَّمْ يَغْنَوْا فِيهَا ۗ أَلَا بُعْدًا لِّمَدْيَنَ كَمَا بَعِدَتْ ثَمُودُ
95਼ ਇੰਜ ਲੱਗਦਾ ਸੀ ਕਿ ਜਿਵੇਂ ਉਹਨਾਂ ਘਰਾਂ ਵਿਚ ਕਦੇ ਕੋਈ ਵਸਿਆ ਰਸਿਆ ਹੀ ਨਹੀਂ ਸੀ। ਮਦੱਯਨ ਵਾਲਿਆਂ ’ਤੇ ਵੀ ਫ਼ਿਟਕਾਰ ਪਈ ਜਿਵੇਂ ਸਮੂਦ ’ਤੇ ਫ਼ਿਟਕਾਰ ਪਈ ਸੀ।
96وَلَقَدْ أَرْسَلْنَا مُوسَىٰ بِآيَاتِنَا وَسُلْطَانٍ مُّبِينٍ
96਼ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਤੇ ਰੌਸ਼ਨ ਦਲੀਲਾਂ ਦੇ ਕੇ (ਫ਼ਿਰਔਨ ਦੇ ਦਰਬਾਰ ਵਿਚ) ਭੇਜਿਆ ਸੀ।
97إِلَىٰ فِرْعَوْنَ وَمَلَئِهِ فَاتَّبَعُوا أَمْرَ فِرْعَوْنَ ۖ وَمَا أَمْرُ فِرْعَوْنَ بِرَشِيدٍ
97਼ ਫ਼ਿਰਔਨ ਤੇ ਉਸ ਦੇ ਦਰਬਾਰੀਆਂ ਵੱਲ ਰੌਸ਼ਨ ਦਲੀਲਾਂ ਆਈਆਂ ਫੇਰ ਵੀ ਉਹਨਾਂ ਲੋਕਾਂ ਨੇ ਫ਼ਿਰਔਨ ਦੇ ਹੁਕਮਾਂ ਦੀ ਪੈਰਵੀ ਕੀਤੀ ਜਦ ਕਿ ਫ਼ਿਰਔਨ ਦਾ ਕੋਈ ਵੀ ਹੁਕਮ ਸੱਚਾਈ ’ਤੇ ਆਧਾਰਿਤ ਨਹੀਂ ਸੀ।
98يَقْدُمُ قَوْمَهُ يَوْمَ الْقِيَامَةِ فَأَوْرَدَهُمُ النَّارَ ۖ وَبِئْسَ الْوِرْدُ الْمَوْرُودُ
98਼ ਉਹ (ਫ਼ਿਰਔਨ) ਕਿਆਮਤ ਦਿਹਾੜੇ ਆਪਣੀ ਕੌਮ ਦਾ ਆਗੂ ਬਣਕੇ ਅੱਗੇ-ਅੱਗੇ ਹੋਵੇਗਾ, ਫੇਰ ਉਹਨਾਂ ਨੂੰ ਨਰਕ ਵਿਚ ਸੁੱਟ ਦਿੱਤਾ ਜਾਵੇਗਾ। ਉਹ ਤਾਂ ਬਹੁਤ ਹੀ ਭੈੜੀ ਥਾਂ ਹੈ ਜਿੱਥੇ ਉਹਨਾਂ ਨੂੰ ਪਹੁੰਚਾਇਆ ਜਾਵੇਗਾ।
ਹੂਦਕੁਰਾਨ ਸੂਚੀ
123ਆਇਤ
MeccanRevelation
96ਆਇਤ

ਅਨੁਵਾਦ — ਹੂਦ 96

ਸੂਰਾ ਹੂਦ ਆਇਤ 96 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 96਼ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਤੇ ਰੌਸ਼ਨ ਦਲੀਲਾਂ ਦੇ…

ਸੂਰਾ ਆਇਤ 96/123 — ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਹੂਦ ਸੁਣੋ, ਹੂਦ ਅਨੁਵਾਦ, ਹੂਦ mp3, ਹੂਦ pdf. ਆਇਤ 94–98. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers