ਹੂਦ · 97/123
ਅਨੁਵਾਦ ਉਚਾਰਨ — ਹੂਦ
إِلَىٰ فِرْعَوْنَ وَمَلَئِهِ فَاتَّبَعُوا أَمْرَ فِرْعَوْنَ ۖ وَمَا أَمْرُ فِرْعَوْنَ بِرَشِيدٍ ۝٩٧
Ilaa Fir`awna wa mala`ihee fattaba`ooo amra Fir`awna wa maaa amru Fir`awna birasheed
📖 ਪੰਜਾਬੀ ਵਿੱਚ
97਼ ਫ਼ਿਰਔਨ ਤੇ ਉਸ ਦੇ ਦਰਬਾਰੀਆਂ ਵੱਲ ਰੌਸ਼ਨ ਦਲੀਲਾਂ ਆਈਆਂ ਫੇਰ ਵੀ ਉਹਨਾਂ ਲੋਕਾਂ ਨੇ ਫ਼ਿਰਔਨ ਦੇ ਹੁਕਮਾਂ ਦੀ ਪੈਰਵੀ ਕੀਤੀ ਜਦ ਕਿ ਫ਼ਿਰਔਨ ਦਾ ਕੋਈ ਵੀ ਹੁਕਮ ਸੱਚਾਈ ’ਤੇ ਆਧਾਰਿਤ ਨਹੀਂ ਸੀ।

🎧 ਸੁਣੋ


📜 ਆਇਤ 95-99 — ਹੂਦ

95كَأَن لَّمْ يَغْنَوْا فِيهَا ۗ أَلَا بُعْدًا لِّمَدْيَنَ كَمَا بَعِدَتْ ثَمُودُ
95਼ ਇੰਜ ਲੱਗਦਾ ਸੀ ਕਿ ਜਿਵੇਂ ਉਹਨਾਂ ਘਰਾਂ ਵਿਚ ਕਦੇ ਕੋਈ ਵਸਿਆ ਰਸਿਆ ਹੀ ਨਹੀਂ ਸੀ। ਮਦੱਯਨ ਵਾਲਿਆਂ ’ਤੇ ਵੀ ਫ਼ਿਟਕਾਰ ਪਈ ਜਿਵੇਂ ਸਮੂਦ ’ਤੇ ਫ਼ਿਟਕਾਰ ਪਈ ਸੀ।
96وَلَقَدْ أَرْسَلْنَا مُوسَىٰ بِآيَاتِنَا وَسُلْطَانٍ مُّبِينٍ
96਼ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਤੇ ਰੌਸ਼ਨ ਦਲੀਲਾਂ ਦੇ ਕੇ (ਫ਼ਿਰਔਨ ਦੇ ਦਰਬਾਰ ਵਿਚ) ਭੇਜਿਆ ਸੀ।
97إِلَىٰ فِرْعَوْنَ وَمَلَئِهِ فَاتَّبَعُوا أَمْرَ فِرْعَوْنَ ۖ وَمَا أَمْرُ فِرْعَوْنَ بِرَشِيدٍ
97਼ ਫ਼ਿਰਔਨ ਤੇ ਉਸ ਦੇ ਦਰਬਾਰੀਆਂ ਵੱਲ ਰੌਸ਼ਨ ਦਲੀਲਾਂ ਆਈਆਂ ਫੇਰ ਵੀ ਉਹਨਾਂ ਲੋਕਾਂ ਨੇ ਫ਼ਿਰਔਨ ਦੇ ਹੁਕਮਾਂ ਦੀ ਪੈਰਵੀ ਕੀਤੀ ਜਦ ਕਿ ਫ਼ਿਰਔਨ ਦਾ ਕੋਈ ਵੀ ਹੁਕਮ ਸੱਚਾਈ ’ਤੇ ਆਧਾਰਿਤ ਨਹੀਂ ਸੀ।
98يَقْدُمُ قَوْمَهُ يَوْمَ الْقِيَامَةِ فَأَوْرَدَهُمُ النَّارَ ۖ وَبِئْسَ الْوِرْدُ الْمَوْرُودُ
98਼ ਉਹ (ਫ਼ਿਰਔਨ) ਕਿਆਮਤ ਦਿਹਾੜੇ ਆਪਣੀ ਕੌਮ ਦਾ ਆਗੂ ਬਣਕੇ ਅੱਗੇ-ਅੱਗੇ ਹੋਵੇਗਾ, ਫੇਰ ਉਹਨਾਂ ਨੂੰ ਨਰਕ ਵਿਚ ਸੁੱਟ ਦਿੱਤਾ ਜਾਵੇਗਾ। ਉਹ ਤਾਂ ਬਹੁਤ ਹੀ ਭੈੜੀ ਥਾਂ ਹੈ ਜਿੱਥੇ ਉਹਨਾਂ ਨੂੰ ਪਹੁੰਚਾਇਆ ਜਾਵੇਗਾ।
99وَأُتْبِعُوا فِي هَٰذِهِ لَعْنَةً وَيَوْمَ الْقِيَامَةِ ۚ بِئْسَ الرِّفْدُ الْمَرْفُودُ
99਼ ਉਹਨਾਂ ਲੋਕਾਂ ’ਤੇ ਤਾਂ ਇਸ ਸੰਸਾਰ ਵਿਚ ਵੀ ਫ਼ਿਟਕਾਰ ਪੈ ਗਈ ਸੀ ਅਤੇ ਕਿਆਮਤ ਦਿਹਾੜੇ ਵੀ ਪਵੇਗੀ। ਕਿੰਨਾ ਭੈੜਾ ਹੈ ਉਹ ਇਨਾਮ ਜਿਹੜਾ ਉਹਨਾਂ ਨੂੰ ਦਿੱਤਾ ਜਾਵੇਗਾ।
ਹੂਦਕੁਰਾਨ ਸੂਚੀ
123ਆਇਤ
MeccanRevelation
97ਆਇਤ

ਅਨੁਵਾਦ — ਹੂਦ 97

ਸੂਰਾ ਹੂਦ ਆਇਤ 97 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 97਼ ਫ਼ਿਰਔਨ ਤੇ ਉਸ ਦੇ ਦਰਬਾਰੀਆਂ ਵੱਲ ਰੌਸ਼ਨ ਦਲੀਲਾਂ ਆਈਆਂ…

ਸੂਰਾ ਆਇਤ 97/123 — ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਹੂਦ ਸੁਣੋ, ਹੂਦ ਅਨੁਵਾਦ, ਹੂਦ mp3, ਹੂਦ pdf. ਆਇਤ 95–99. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers