ਹੂਦ · 98/123
ਅਨੁਵਾਦ ਉਚਾਰਨ — ਸੂਰਾ ਹੂਦ
يَقْدُمُ قَوْمَهُ يَوْمَ الْقِيَامَةِ فَأَوْرَدَهُمُ النَّارَ ۖ وَبِئْسَ الْوِرْدُ الْمَوْرُودُ ۝٩٨
Yaqdumu qawmahoo Yawmal Qiyaamati fa awrada humun Naara wa bi`sal wirdul mawrood
📖 ਪੰਜਾਬੀ ਵਿੱਚ
98਼ ਉਹ (ਫ਼ਿਰਔਨ) ਕਿਆਮਤ ਦਿਹਾੜੇ ਆਪਣੀ ਕੌਮ ਦਾ ਆਗੂ ਬਣਕੇ ਅੱਗੇ-ਅੱਗੇ ਹੋਵੇਗਾ, ਫੇਰ ਉਹਨਾਂ ਨੂੰ ਨਰਕ ਵਿਚ ਸੁੱਟ ਦਿੱਤਾ ਜਾਵੇਗਾ। ਉਹ ਤਾਂ ਬਹੁਤ ਹੀ ਭੈੜੀ ਥਾਂ ਹੈ ਜਿੱਥੇ ਉਹਨਾਂ ਨੂੰ ਪਹੁੰਚਾਇਆ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 96-100 — ਸੂਰਾ ਹੂਦ

96وَلَقَدْ أَرْسَلْنَا مُوسَىٰ بِآيَاتِنَا وَسُلْطَانٍ مُّبِينٍ
96਼ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਤੇ ਰੌਸ਼ਨ ਦਲੀਲਾਂ ਦੇ ਕੇ (ਫ਼ਿਰਔਨ ਦੇ ਦਰਬਾਰ ਵਿਚ) ਭੇਜਿਆ ਸੀ।
97إِلَىٰ فِرْعَوْنَ وَمَلَئِهِ فَاتَّبَعُوا أَمْرَ فِرْعَوْنَ ۖ وَمَا أَمْرُ فِرْعَوْنَ بِرَشِيدٍ
97਼ ਫ਼ਿਰਔਨ ਤੇ ਉਸ ਦੇ ਦਰਬਾਰੀਆਂ ਵੱਲ ਰੌਸ਼ਨ ਦਲੀਲਾਂ ਆਈਆਂ ਫੇਰ ਵੀ ਉਹਨਾਂ ਲੋਕਾਂ ਨੇ ਫ਼ਿਰਔਨ ਦੇ ਹੁਕਮਾਂ ਦੀ ਪੈਰਵੀ ਕੀਤੀ ਜਦ ਕਿ ਫ਼ਿਰਔਨ ਦਾ ਕੋਈ ਵੀ ਹੁਕਮ ਸੱਚਾਈ ’ਤੇ ਆਧਾਰਿਤ ਨਹੀਂ ਸੀ।
98يَقْدُمُ قَوْمَهُ يَوْمَ الْقِيَامَةِ فَأَوْرَدَهُمُ النَّارَ ۖ وَبِئْسَ الْوِرْدُ الْمَوْرُودُ
98਼ ਉਹ (ਫ਼ਿਰਔਨ) ਕਿਆਮਤ ਦਿਹਾੜੇ ਆਪਣੀ ਕੌਮ ਦਾ ਆਗੂ ਬਣਕੇ ਅੱਗੇ-ਅੱਗੇ ਹੋਵੇਗਾ, ਫੇਰ ਉਹਨਾਂ ਨੂੰ ਨਰਕ ਵਿਚ ਸੁੱਟ ਦਿੱਤਾ ਜਾਵੇਗਾ। ਉਹ ਤਾਂ ਬਹੁਤ ਹੀ ਭੈੜੀ ਥਾਂ ਹੈ ਜਿੱਥੇ ਉਹਨਾਂ ਨੂੰ ਪਹੁੰਚਾਇਆ ਜਾਵੇਗਾ।
99وَأُتْبِعُوا فِي هَٰذِهِ لَعْنَةً وَيَوْمَ الْقِيَامَةِ ۚ بِئْسَ الرِّفْدُ الْمَرْفُودُ
99਼ ਉਹਨਾਂ ਲੋਕਾਂ ’ਤੇ ਤਾਂ ਇਸ ਸੰਸਾਰ ਵਿਚ ਵੀ ਫ਼ਿਟਕਾਰ ਪੈ ਗਈ ਸੀ ਅਤੇ ਕਿਆਮਤ ਦਿਹਾੜੇ ਵੀ ਪਵੇਗੀ। ਕਿੰਨਾ ਭੈੜਾ ਹੈ ਉਹ ਇਨਾਮ ਜਿਹੜਾ ਉਹਨਾਂ ਨੂੰ ਦਿੱਤਾ ਜਾਵੇਗਾ।
100ذَٰلِكَ مِنْ أَنبَاءِ الْقُرَىٰ نَقُصُّهُ عَلَيْكَ ۖ مِنْهَا قَائِمٌ وَحَصِيدٌ
100਼ ਹੇ ਨਬੀ! ਇਹ ਕੁੱਝ ਬਰਬਾਦ ਹੋਈਆਂ ਬਸਤੀਆਂ ਦੀਆਂ ਖ਼ਬਰਾਂ ਹਨ ਜੋ ਅਸੀਂ ਤੁਹਾਨੂੰ ਸੁਣਾ ਰਹੇ ਹਾਂ ਇਹਨਾਂ ਵਿਚ ਕੁੱਝ ਤਾਂ ਮੌਜੂਦ ਹਨ ਅਤੇ ਕੁੱਝ ਮਲੀਆਂਮੇਟ ਹੋ ਚੁੱਕੀਆਂ ਹਨ।
ਹੂਦਕੁਰਾਨ ਸੂਚੀ
123ਆਇਤ
MeccanRevelation
98ਆਇਤ

ਅਨੁਵਾਦ — ਹੂਦ 98

ਸੂਰਾ ਹੂਦ ਆਇਤ 98 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 98਼ ਉਹ (ਫ਼ਿਰਔਨ) ਕਿਆਮਤ ਦਿਹਾੜੇ ਆਪਣੀ ਕੌਮ ਦਾ ਆਗੂ ਬਣਕੇ…

ਸੂਰਾ ਆਇਤ 98/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 96–100. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers