ਹੂਦ · 99/123
ਅਨੁਵਾਦ ਉਚਾਰਨ — ਸੂਰਾ ਹੂਦ
وَأُتْبِعُوا فِي هَٰذِهِ لَعْنَةً وَيَوْمَ الْقِيَامَةِ ۚ بِئْسَ الرِّفْدُ الْمَرْفُودُ ۝٩٩
Wa utbi`oo fee haazihee la`natanw wa Yawmal Qiyaamah; bi`sar rifdul marfood
📖 ਪੰਜਾਬੀ ਵਿੱਚ
99਼ ਉਹਨਾਂ ਲੋਕਾਂ ’ਤੇ ਤਾਂ ਇਸ ਸੰਸਾਰ ਵਿਚ ਵੀ ਫ਼ਿਟਕਾਰ ਪੈ ਗਈ ਸੀ ਅਤੇ ਕਿਆਮਤ ਦਿਹਾੜੇ ਵੀ ਪਵੇਗੀ। ਕਿੰਨਾ ਭੈੜਾ ਹੈ ਉਹ ਇਨਾਮ ਜਿਹੜਾ ਉਹਨਾਂ ਨੂੰ ਦਿੱਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 97-101 — ਸੂਰਾ ਹੂਦ

97إِلَىٰ فِرْعَوْنَ وَمَلَئِهِ فَاتَّبَعُوا أَمْرَ فِرْعَوْنَ ۖ وَمَا أَمْرُ فِرْعَوْنَ بِرَشِيدٍ
97਼ ਫ਼ਿਰਔਨ ਤੇ ਉਸ ਦੇ ਦਰਬਾਰੀਆਂ ਵੱਲ ਰੌਸ਼ਨ ਦਲੀਲਾਂ ਆਈਆਂ ਫੇਰ ਵੀ ਉਹਨਾਂ ਲੋਕਾਂ ਨੇ ਫ਼ਿਰਔਨ ਦੇ ਹੁਕਮਾਂ ਦੀ ਪੈਰਵੀ ਕੀਤੀ ਜਦ ਕਿ ਫ਼ਿਰਔਨ ਦਾ ਕੋਈ ਵੀ ਹੁਕਮ ਸੱਚਾਈ ’ਤੇ ਆਧਾਰਿਤ ਨਹੀਂ ਸੀ।
98يَقْدُمُ قَوْمَهُ يَوْمَ الْقِيَامَةِ فَأَوْرَدَهُمُ النَّارَ ۖ وَبِئْسَ الْوِرْدُ الْمَوْرُودُ
98਼ ਉਹ (ਫ਼ਿਰਔਨ) ਕਿਆਮਤ ਦਿਹਾੜੇ ਆਪਣੀ ਕੌਮ ਦਾ ਆਗੂ ਬਣਕੇ ਅੱਗੇ-ਅੱਗੇ ਹੋਵੇਗਾ, ਫੇਰ ਉਹਨਾਂ ਨੂੰ ਨਰਕ ਵਿਚ ਸੁੱਟ ਦਿੱਤਾ ਜਾਵੇਗਾ। ਉਹ ਤਾਂ ਬਹੁਤ ਹੀ ਭੈੜੀ ਥਾਂ ਹੈ ਜਿੱਥੇ ਉਹਨਾਂ ਨੂੰ ਪਹੁੰਚਾਇਆ ਜਾਵੇਗਾ।
99وَأُتْبِعُوا فِي هَٰذِهِ لَعْنَةً وَيَوْمَ الْقِيَامَةِ ۚ بِئْسَ الرِّفْدُ الْمَرْفُودُ
99਼ ਉਹਨਾਂ ਲੋਕਾਂ ’ਤੇ ਤਾਂ ਇਸ ਸੰਸਾਰ ਵਿਚ ਵੀ ਫ਼ਿਟਕਾਰ ਪੈ ਗਈ ਸੀ ਅਤੇ ਕਿਆਮਤ ਦਿਹਾੜੇ ਵੀ ਪਵੇਗੀ। ਕਿੰਨਾ ਭੈੜਾ ਹੈ ਉਹ ਇਨਾਮ ਜਿਹੜਾ ਉਹਨਾਂ ਨੂੰ ਦਿੱਤਾ ਜਾਵੇਗਾ।
100ذَٰلِكَ مِنْ أَنبَاءِ الْقُرَىٰ نَقُصُّهُ عَلَيْكَ ۖ مِنْهَا قَائِمٌ وَحَصِيدٌ
100਼ ਹੇ ਨਬੀ! ਇਹ ਕੁੱਝ ਬਰਬਾਦ ਹੋਈਆਂ ਬਸਤੀਆਂ ਦੀਆਂ ਖ਼ਬਰਾਂ ਹਨ ਜੋ ਅਸੀਂ ਤੁਹਾਨੂੰ ਸੁਣਾ ਰਹੇ ਹਾਂ ਇਹਨਾਂ ਵਿਚ ਕੁੱਝ ਤਾਂ ਮੌਜੂਦ ਹਨ ਅਤੇ ਕੁੱਝ ਮਲੀਆਂਮੇਟ ਹੋ ਚੁੱਕੀਆਂ ਹਨ।
101وَمَا ظَلَمْنَاهُمْ وَلَٰكِن ظَلَمُوا أَنفُسَهُمْ ۖ فَمَا أَغْنَتْ عَنْهُمْ آلِهَتُهُمُ الَّتِي يَدْعُونَ مِن دُونِ اللَّهِ مِن شَيْءٍ لَّمَّا جَاءَ أَمْرُ رَبِّكَ ۖ وَمَا زَادُوهُمْ غَيْرَ تَتْبِيبٍ
101਼ ਅਸੀਂ ਉਹਨਾਂ (ਬਸਤੀਆਂ) ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ ਸਗੋਂ ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ ਅਤੇ ਉਹਨਾਂ ਦੇ (ਝੂਠੇ) ਇਸ਼ਟਾਂ ਨੇ ਉਹਨਾਂ ਨੂੰ ਕੋਈ ਲਾਭ ਨਹੀਂ ਪਹੁੰਚਾਇਆ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰ ਦੇ ਸਨ। ਜਦੋਂ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦਾ) ਆਇਆ ਤਾਂ ਉਹਨਾਂ ਦੀ ਬਰਬਾਦੀ ਵਿਚ ਵਾਧਾ ਹੀ ਹੋਇਆ।
ਹੂਦਕੁਰਾਨ ਸੂਚੀ
123ਆਇਤ
MeccanRevelation
99ਆਇਤ

ਅਨੁਵਾਦ — ਹੂਦ 99

ਸੂਰਾ ਹੂਦ ਆਇਤ 99 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 99਼ ਉਹਨਾਂ ਲੋਕਾਂ ’ਤੇ ਤਾਂ ਇਸ ਸੰਸਾਰ ਵਿਚ ਵੀ ਫ਼ਿਟਕਾਰ…

ਸੂਰਾ ਆਇਤ 99/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 97–101. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers