ਅਨ-ਨਸਰ · 1/3
ਅਨੁਵਾਦ ਉਚਾਰਨ — ਸੂਰਾ ਅਨ-ਨਸਰ
إِذَا جَاءَ نَصْرُ اللَّهِ وَالْفَتْحُ ۝١
Iza jaa-a nas rullahi walfath
📖 ਪੰਜਾਬੀ ਵਿੱਚ
1਼ (ਹੇ ਨਬੀ!) ਜਦੋਂ ਅੱਲਾਹ ਦੀ ਮਦਦ ਅਤੇ (ਕਾਫ਼ਿਰਾਂ ਉੱਤੇ) ਜਿੱਤ ਪ੍ਰਾਪਤ ਹੋ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਨ-ਨਸਰ

1إِذَا جَاءَ نَصْرُ اللَّهِ وَالْفَتْحُ
1਼ (ਹੇ ਨਬੀ!) ਜਦੋਂ ਅੱਲਾਹ ਦੀ ਮਦਦ ਅਤੇ (ਕਾਫ਼ਿਰਾਂ ਉੱਤੇ) ਜਿੱਤ ਪ੍ਰਾਪਤ ਹੋ ਜਾਵੇਗੀ।
2وَرَأَيْتَ النَّاسَ يَدْخُلُونَ فِي دِينِ اللَّهِ أَفْوَاجًا
2਼ ਫੇਰ ਤੁਸੀਂ ਵੇਖੋਗੇ ਕਿ ਲੋਕਾਂ ਦੇ ਜੱਥਿਆਂ ਦੇ ਜੱਥੇ ਅੱਲਾਹ ਦੇ ਦੀਨ (ਇਸਲਾਮ) ਵਿਚ ਪ੍ਰਵੇਸ਼ ਕਰ ਰਹੇ ਹੋਣਗੇ।
3فَسَبِّحْ بِحَمْدِ رَبِّكَ وَاسْتَغْفِرْهُ ۚ إِنَّهُ كَانَ تَوَّابًا
3਼ ਸੋ ਤੁਸੀਂ ਆਪਣੇ ਰੱਬ ਦੀ ਹਮਦ (ਤਾਰੀਫ਼ ਤੇ ਸ਼ੁਕਰਾਨਿਆਂ) ਦੇ ਨਾਲ-ਨਾਲ ਉਸ ਦੀ ਤਸਬੀਹ (ਪਵਿੱਤਰਤਾ) ਵਰਣਨ ਕਰੋ ਅਤੇ ਉਸ ਤੋਂ ਬਖ਼ਸ਼ਿਸ਼ ਦੀ ਦੁਆ ਮੰਗੋ। ਬੇਸ਼ੱਕ ਉਹ ਵੱਡਾ ਤੌਬਾ ਕਬੂਲਣ ਵਾਲਾ ਹੈ।
ਅਨ-ਨਸਰਕੁਰਾਨ ਸੂਚੀ
3ਆਇਤ
MedinanRevelation
1ਆਇਤ

ਅਨੁਵਾਦ — ਅਨ-ਨਸਰ 1

ਸੂਰਾ ਅਨ-ਨਸਰ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ (ਹੇ ਨਬੀ!) ਜਦੋਂ ਅੱਲਾਹ ਦੀ ਮਦਦ ਅਤੇ (ਕਾਫ਼ਿਰਾਂ ਉੱਤੇ)…

ਸੂਰਾ ਆਇਤ 1/3 — ਸੂਰਾ ਅਨ-ਨਸਰ النصر (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਸਰ ਸੁਣੋ, ਸੂਰਾ ਅਨ-ਨਸਰ ਅਨੁਵਾਦ, ਸੂਰਾ ਅਨ-ਨਸਰ mp3, ਸੂਰਾ ਅਨ-ਨਸਰ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers