ਅਲ-ਫਲਕ · 1/5
ਅਨੁਵਾਦ ਉਚਾਰਨ — ਸੂਰਾ ਅਲ-ਫਲਕ
قُلْ أَعُوذُ بِرَبِّ الْفَلَقِ ۝١
Qul a`uzoo bi rabbil-falaq
📖 ਪੰਜਾਬੀ ਵਿੱਚ
1਼ (ਹੇ ਨਬੀ!) ਤੁਸੀਂ ਆਖੋ ਕਿ ਮੈਂ ਸਵੇਰੇ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਫਲਕ

1قُلْ أَعُوذُ بِرَبِّ الْفَلَقِ
1਼ (ਹੇ ਨਬੀ!) ਤੁਸੀਂ ਆਖੋ ਕਿ ਮੈਂ ਸਵੇਰੇ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।
2مِن شَرِّ مَا خَلَقَ
2਼ ਹਰੇਕ ਉਸ ਚੀਜ਼ ਦੀ ਬੁਰਾਈ ਤੋਂ (ਬਚਣ ਲਈ) ਜਿਹੜੀ ਉਸ ਨੇ ਪੈਦਾ ਕੀਤੀ ਹੈ।
3وَمِن شَرِّ غَاسِقٍ إِذَا وَقَبَ
3਼ ਅਤੇ ਹਨੇਰੀ ਰਾਤ ਦੀ ਬੁਰਾਈ ਤੋਂ ਜਦੋਂ ਉਹ ਛਾ ਜਾਂਦੀ ਹੈ।
ਅਲ-ਫਲਕਕੁਰਾਨ ਸੂਚੀ
5ਆਇਤ
MeccanRevelation
1ਆਇਤ

ਅਨੁਵਾਦ — ਅਲ-ਫਲਕ 1

ਸੂਰਾ ਅਲ-ਫਲਕ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ (ਹੇ ਨਬੀ!) ਤੁਸੀਂ ਆਖੋ ਕਿ ਮੈਂ ਸਵੇਰੇ ਦੇ ਰੱਬ…

ਸੂਰਾ ਆਇਤ 1/5 — ਸੂਰਾ ਅਲ-ਫਲਕ الفلق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਲਕ ਸੁਣੋ, ਸੂਰਾ ਅਲ-ਫਲਕ ਅਨੁਵਾਦ, ਸੂਰਾ ਅਲ-ਫਲਕ mp3, ਸੂਰਾ ਅਲ-ਫਲਕ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers