ਅਨ-ਨਾਸ · 2/6
ਅਨੁਵਾਦ ਉਚਾਰਨ — ਸੂਰਾ ਅਨ-ਨਾਸ
مَلِكِ النَّاسِ ۝٢
Malikin naas
📖 ਪੰਜਾਬੀ ਵਿੱਚ
2਼ ਸਾਰੇ ਮਨੁੱਖਾਂ ਦੇ ਪਾਤਸ਼ਾਹ ਦੀ (ਸ਼ਰਨ ਵਿਚ)।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਨ-ਨਾਸ

1قُلْ أَعُوذُ بِرَبِّ النَّاسِ
1਼ (ਹੇ ਨਬੀ!) ਆਖ ਦਿਓ ਕਿ ਮੈਂ ਮਨੁੱਖਾਂ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।
2مَلِكِ النَّاسِ
2਼ ਸਾਰੇ ਮਨੁੱਖਾਂ ਦੇ ਪਾਤਸ਼ਾਹ ਦੀ (ਸ਼ਰਨ ਵਿਚ)।1
3إِلَٰهِ النَّاسِ
3਼ ਅਤੇ ਸਾਰੇ ਮਨੁੱਖਾਂ ਦੇ ਇਸ਼ਟ (ਅੱਲਾਹ) ਦੀ (ਸ਼ਰਨ ਵਿਚ ਆਉਂਦਾ ਹਾਂ)।
4مِن شَرِّ الْوَسْوَاسِ الْخَنَّاسِ
4਼ ਉਸ ਭਰਮ ਭੁਲੇਖਾ ਪਾਉਣ ਵਾਲੇ ਸ਼ੈਤਾਨ ਦੀ ਬੁਰਾਈ ਤੋਂ (ਬਚਣ ਲਈ), ਜਿਹੜਾ (ਅੱਲਾਹ ਦਾ ਨਾਂ ਸੁਣਦੇ ਹੀ) ਭੱਜ ਜਾਂਦਾ ਹੈ। 2
ਅਨ-ਨਾਸਕੁਰਾਨ ਸੂਚੀ
6ਆਇਤ
MeccanRevelation
2ਆਇਤ

ਅਨੁਵਾਦ — ਅਨ-ਨਾਸ 2

ਸੂਰਾ ਅਨ-ਨਾਸ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਸਾਰੇ ਮਨੁੱਖਾਂ ਦੇ ਪਾਤਸ਼ਾਹ ਦੀ (ਸ਼ਰਨ ਵਿਚ)।1

ਸੂਰਾ ਆਇਤ 2/6 — ਸੂਰਾ ਅਨ-ਨਾਸ الناس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਸ ਸੁਣੋ, ਸੂਰਾ ਅਨ-ਨਾਸ ਅਨੁਵਾਦ, ਸੂਰਾ ਅਨ-ਨਾਸ mp3, ਸੂਰਾ ਅਨ-ਨਾਸ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers