ਯੂਸੁਫ · 1/111
ਅਨੁਵਾਦ ਉਚਾਰਨ — ਸੂਰਾ ਯੂਸੁਫ
الر ۚ تِلْكَ آيَاتُ الْكِتَابِ الْمُبِينِ ۝١
Alif-Laaam-Raa; tilka Aayaatul Kitaabil Mubeen
📖 ਪੰਜਾਬੀ ਵਿੱਚ
1਼ ਅਲਿਫ਼, ਲਾਮ, ਰਾ। ਇਹ (ਸਪਸ਼ਟ ਆਇਤਾਂ) ਵਾਲੀ ਕਿਤਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਯੂਸੁਫ

1الر ۚ تِلْكَ آيَاتُ الْكِتَابِ الْمُبِينِ
1਼ ਅਲਿਫ਼, ਲਾਮ, ਰਾ। ਇਹ (ਸਪਸ਼ਟ ਆਇਤਾਂ) ਵਾਲੀ ਕਿਤਾਬ ਹੈ।
2إِنَّا أَنزَلْنَاهُ قُرْآنًا عَرَبِيًّا لَّعَلَّكُمْ تَعْقِلُونَ
2਼ ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਅਰਬੀ (ਭਾਸ਼ਾ) ਵਿਚ ਉਤਾਰਿਆ ਹੈ ਤਾਂ ਜੋ ਤੁਸੀਂ ਸਮਝ ਸਕੋ।
3نَحْنُ نَقُصُّ عَلَيْكَ أَحْسَنَ الْقَصَصِ بِمَا أَوْحَيْنَا إِلَيْكَ هَٰذَا الْقُرْآنَ وَإِن كُنتَ مِن قَبْلِهِ لَمِنَ الْغَافِلِينَ
3਼ ਹੇ ਨਬੀ! ਅਸੀਂ ਤੁਹਾਨੂੰ ਬਹੁਤ ਹੀ ਵਧੀਆ ਕਿੱਸਾ ਸੁਣਾਉਂਦੇ ਹਾਂ, ਜਿਹੜਾ ਅਸੀਂ ਵਹੀ ਦੁਆਰਾ ਨਾਜ਼ਿਲ ਕੀਤਾ ਹੈ, ਇਸ ਤੋਂ ਪਹਿਲਾਂ ਤੁਸੀਂ ਅਣਜਾਣ ਲੋਕਾਂ ਵਿੱਚੋਂ ਸੀ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
1ਆਇਤ

ਅਨੁਵਾਦ — ਯੂਸੁਫ 1

ਸੂਰਾ ਯੂਸੁਫ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਅਲਿਫ਼, ਲਾਮ, ਰਾ। ਇਹ (ਸਪਸ਼ਟ ਆਇਤਾਂ) ਵਾਲੀ ਕਿਤਾਬ ਹੈ।

ਸੂਰਾ ਆਇਤ 1/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers