ਯੂਸੁਫ · 10/111
ਅਨੁਵਾਦ ਉਚਾਰਨ — ਸੂਰਾ ਯੂਸੁਫ
قَالَ قَائِلٌ مِّنْهُمْ لَا تَقْتُلُوا يُوسُفَ وَأَلْقُوهُ فِي غَيَابَتِ الْجُبِّ يَلْتَقِطْهُ بَعْضُ السَّيَّارَةِ إِن كُنتُمْ فَاعِلِينَ ۝١٠
Qaalaa qaaa`ilum minhum laa taqtuloo Yoosufa wa alqoohu fee ghayaabatil jubbi yaltaqithu badus sai yaarati in kuntum faa `ileen
📖 ਪੰਜਾਬੀ ਵਿੱਚ
10਼ ਉਹਨਾਂ ਭਰਾਵਾਂ ਵਿੱਚੋਂ ਇਕ ਨੇ ਕਿਹਾ ਕਿ ਤੁਸੀਂ ਯੂਸੁਫ਼ ਨੂੰ ਕਤਲ ਨਾ ਕਰੋ, ਸਗੋਂ ਉਸ ਨੂੰ ਕਿਸੇ ਅੰਨੇ ਖੂਹ ਵਿਚ ਸੁੱਟ ਦਿਓ, ਕੋਈ ਆਉਂਦਾ ਜਾਂਦਾ ਵਿਅਕਤੀ ਉਸ ਨੂੰ ਕੱਢ ਕੇ ਲੈ ਜਾਵੇਗਾ। ਜੇ ਤੁਸੀਂ ਕੁਝ ਕਰਨਾ ਹੈ ਤਾਂ ਇੰਜ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਯੂਸੁਫ

8إِذْ قَالُوا لَيُوسُفُ وَأَخُوهُ أَحَبُّ إِلَىٰ أَبِينَا مِنَّا وَنَحْنُ عُصْبَةٌ إِنَّ أَبَانَا لَفِي ضَلَالٍ مُّبِينٍ
8਼ ਜਦੋਂ ਉਹਨਾਂ (ਭਰਾਵਾਂ) ਨੇ ਆਪੋ ਵਿਚ (ਗੱਲ ਬਾਤ ਕਰਦੇ ਹੋਏ) ਆਖਿਆ ਕਿ ਯੂਸੁਫ਼ ਤੇ ਉਸ ਦਾ (ਸਕਾ) ਭਰਾ (ਬਿਨਯਮੀਨ) ਸਾਡੇ ਪਿਓ (ਯਾਕੂਬ) ਨੂੰ ਸਾਥੋਂ ਵੱਧ ਪਿਆਰੇ ਹਨ, ਜਦ ਕਿ ਅਸੀਂ (ਦਸੋਂ ਭਰਾ) ਇਕ ਜੱਥਾ ਹਾਂ (ਇੰਜ ਕਰਕੇ) ਸਾਡਾ ਪਿਓ ਗ਼ਲਤੀ ਕਰ ਰਿਹਾ ਹੈ।
9اقْتُلُوا يُوسُفَ أَوِ اطْرَحُوهُ أَرْضًا يَخْلُ لَكُمْ وَجْهُ أَبِيكُمْ وَتَكُونُوا مِن بَعْدِهِ قَوْمًا صَالِحِينَ
9਼ (ਇਕ ਭਰਾ ਨੇ ਸੁਝਾਉ ਦਿੱਤਾ) ਕਿ ਤੁਸੀਂ ਯੂਸੁਫ਼ ਨੂੰ ਮਾਰ ਹੀ ਦਿਓ ਜਾਂ ਉਸ ਨੂੰ ਕਿਸੇ ਵੀਰਾਨੇ ਵਿਚ ਸੁੱਟ ਆਓ ਤਾਂ ਜੋ ਤੁਹਾਡੇ ਪਿਓ ਦਾ ਚਿਹਰਾ (ਧਿਆਨ) ਤੁਹਾਡੇ ਲਈ (ਵਿਸ਼ੇਸ਼) ਹੋ ਜਾਵੇ, ਮਗਰੋਂ ਤੁਸੀਂ ਨੇਕ ਬਣ ਜਾਣਾ।
10قَالَ قَائِلٌ مِّنْهُمْ لَا تَقْتُلُوا يُوسُفَ وَأَلْقُوهُ فِي غَيَابَتِ الْجُبِّ يَلْتَقِطْهُ بَعْضُ السَّيَّارَةِ إِن كُنتُمْ فَاعِلِينَ
10਼ ਉਹਨਾਂ ਭਰਾਵਾਂ ਵਿੱਚੋਂ ਇਕ ਨੇ ਕਿਹਾ ਕਿ ਤੁਸੀਂ ਯੂਸੁਫ਼ ਨੂੰ ਕਤਲ ਨਾ ਕਰੋ, ਸਗੋਂ ਉਸ ਨੂੰ ਕਿਸੇ ਅੰਨੇ ਖੂਹ ਵਿਚ ਸੁੱਟ ਦਿਓ, ਕੋਈ ਆਉਂਦਾ ਜਾਂਦਾ ਵਿਅਕਤੀ ਉਸ ਨੂੰ ਕੱਢ ਕੇ ਲੈ ਜਾਵੇਗਾ। ਜੇ ਤੁਸੀਂ ਕੁਝ ਕਰਨਾ ਹੈ ਤਾਂ ਇੰਜ ਕਰੋ।
11قَالُوا يَا أَبَانَا مَا لَكَ لَا تَأْمَنَّا عَلَىٰ يُوسُفَ وَإِنَّا لَهُ لَنَاصِحُونَ
11਼ ਸੋ ਉਹਨਾਂ ਨੇ ਕਿਹਾ ਕਿ ਪਿਤਾ ਜੀ, ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਸਾਡੇ ਉੱਤੇ ਯੂਸੁਫ਼ ਬਾਰੇ ਭਰੋਸਾ ਨਹੀਂ ਕਰਦੇ ਜਦ ਕਿ ਅਸੀਂ ਸਾਰੇ ਉਸ ਦੇ ਸ਼ੁਭ-ਚਿੰਤਕ ਹਾਂ।
12أَرْسِلْهُ مَعَنَا غَدًا يَرْتَعْ وَيَلْعَبْ وَإِنَّا لَهُ لَحَافِظُونَ
12਼ ਤੁਸੀਂ ਭਲਕਿ ਉਸ (ਯੂਸੁਫ਼) ਨੂੰ ਸਾਡੇ ਨਾਲ ਭੇਜਣਾ ਕਿ ਅਸੀਂ ਰੱਜ ਕੇ (ਫਲ) ਖਾਵਾਂਗੇ ਤੇ ਖੇਡਾਂ-ਕੁੱਦਾਂਗੇ, ਅਸੀਂ ਉਸ ਦੀ ਰਾਖੀ ਕਰਾਂਗੇ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
10ਆਇਤ

ਅਨੁਵਾਦ — ਯੂਸੁਫ 10

ਸੂਰਾ ਯੂਸੁਫ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਉਹਨਾਂ ਭਰਾਵਾਂ ਵਿੱਚੋਂ ਇਕ ਨੇ ਕਿਹਾ ਕਿ ਤੁਸੀਂ ਯੂਸੁਫ਼…

ਸੂਰਾ ਆਇਤ 10/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers