ਯੂਸੁਫ · 103/111
ਅਨੁਵਾਦ ਉਚਾਰਨ — ਸੂਰਾ ਯੂਸੁਫ
وَمَا أَكْثَرُ النَّاسِ وَلَوْ حَرَصْتَ بِمُؤْمِنِينَ ۝١٠٣
Wa maa aksarun naasi wa law harasta bimu`mineen
📖 ਪੰਜਾਬੀ ਵਿੱਚ
103਼ (ਹੇ ਨਬੀ ਸ:!) ਤੁਸੀਂ ਭਾਵੇਂ ਕਿੰਨਾਂ ਵੀ ਚਾਹੋ ਪਰ ਵਧੇਰੇ ਲੋਕ ਈਮਾਨ ਲਿਆਉਣ ਵਾਲੇ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 101-105 — ਸੂਰਾ ਯੂਸੁਫ

101۞ رَبِّ قَدْ آتَيْتَنِي مِنَ الْمُلْكِ وَعَلَّمْتَنِي مِن تَأْوِيلِ الْأَحَادِيثِ ۚ فَاطِرَ السَّمَاوَاتِ وَالْأَرْضِ أَنتَ وَلِيِّي فِي الدُّنْيَا وَالْآخِرَةِ ۖ تَوَفَّنِي مُسْلِمًا وَأَلْحِقْنِي بِالصَّالِحِينَ
101਼ (ਯੂਸੁਫ਼ ਨੇ ਦੁਆ ਕਰਦੇ ਹੋਏ ਕਿਹਾ ਕਿ) ਹੇ ਮੇਰੇ ਪਾਲਣਹਾਰ! ਤੈਨੇ ਹੀ ਮੈਨੂੰ ਸੱਤਾ ਬਖ਼ਸ਼ੀ ਹੈ ਅਤੇ ਮੈਨੂੰ ਸੁਪਨਿਆਂ ਦੀ ਤਾਅਬੀਰ ਸਿਖਾਈ ਹੈ। ਹੇ ਅਕਾਸ਼ ਤੇ ਧਰਤੀ ਦੇ ਸਿਰਜਣਹਾਰ! ਤੂੰ ਹੀ ਲੋਕ-ਪਰਲੋਕ ਵਿਚ ਮੇਰੇ ਕੰਮ ਸਵਾਰਨ ਵਾਲਾ ਹੈ। ਤੂੰ ਮੇਰਾ ਅੰਤ ਇਸਲਾਮ ’ਤੇ ਹੀ ਕਰੀਂ ਅਤੇ (ਪਰਲੋਕ ਵਿਚ) ਮੇਰਾ ਸਾਥ ਨੇਕ ਲੋਕਾਂ ਨਾਲ ਹੋਵੇ।
102ذَٰلِكَ مِنْ أَنبَاءِ الْغَيْبِ نُوحِيهِ إِلَيْكَ ۖ وَمَا كُنتَ لَدَيْهِمْ إِذْ أَجْمَعُوا أَمْرَهُمْ وَهُمْ يَمْكُرُونَ
102਼ (ਹੇ ਮੁਹੰਮਦ ਸ:!) ਇਹ ਪੋਰਖ (ਗ਼ੈਬ) ਦੀਆਂ ਕੁੱਝ ਖ਼ਬਰਾਂ ਹਨ ਜਿਹੜੀਆਂ ਅਸੀਂ (ਅੱਲਾਹ) ਤੁਹਾਡੇ ਵੱਲ ਵਹੀ ਕਰ ਰਹੇ ਹਾਂ। ਤੁਸੀਂ ਉਹਨਾਂ (ਯੂਸੁਫ਼ ਦੇ ਭਰਾਵਾਂ) ਦੇ ਸੰਗ ਨਹੀਂ ਸੀ ਜਦੋਂ ਉਹਨਾਂ ਨੇ ਆਪਣੀ ਇਕ ਗੱਲ ’ਤੇ ਸਹਿਮਤੀ ਪ੍ਰਗਟਾਈ ਸੀ ਅਤੇ ਉਹ (ਯੂਸੁਫ਼ ਦੇ ਵਿਰੁੱਧ) ਚਾਲਾਂ ਚੱਲ ਰਹੇ ਸੀ।
103وَمَا أَكْثَرُ النَّاسِ وَلَوْ حَرَصْتَ بِمُؤْمِنِينَ
103਼ (ਹੇ ਨਬੀ ਸ:!) ਤੁਸੀਂ ਭਾਵੇਂ ਕਿੰਨਾਂ ਵੀ ਚਾਹੋ ਪਰ ਵਧੇਰੇ ਲੋਕ ਈਮਾਨ ਲਿਆਉਣ ਵਾਲੇ ਨਹੀਂ।
104وَمَا تَسْأَلُهُمْ عَلَيْهِ مِنْ أَجْرٍ ۚ إِنْ هُوَ إِلَّا ذِكْرٌ لِّلْعَالَمِينَ
104਼ ਜਦ ਕਿ ਤੁਸੀਂ ਉਹਨਾਂ ਤੋਂ ਕੋਈ ਬਦਲਾ ਵੀ ਨਹੀਂ ਭਾਲਦੇ। ਇਹ (.ਕੁਰਆਨ) ਸਾਰੀ ਦੁਨੀਆਂ ਦੇ ਲੋਕਾਂ ਲਈ ਨਸੀਹਤ ਹੈ।
105وَكَأَيِّن مِّنْ آيَةٍ فِي السَّمَاوَاتِ وَالْأَرْضِ يَمُرُّونَ عَلَيْهَا وَهُمْ عَنْهَا مُعْرِضُونَ
105਼ ਅਕਾਸ਼ ਤੇ ਧਰਤੀ ਵਿਚ ਬਥੇਰੀਆਂ ਅਜਿਹੀਆਂ ਨਿਸ਼ਾਨੀਆਂ ਹਨ ਜਿਨ੍ਹਾਂ ਕੋਲ ਦੀ ਇਹ ਕਾਫ਼ਿਰ ਮੂੰਹ ਮੋੜ ਕੇ ਲੰਘ ਜਾਂਦੇ ਹਨ, ਪਰ ਰਤਾ ਵੀ ਧਿਆਨ ਨਹੀਂ ਦਿੰਦੇ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
103ਆਇਤ

ਅਨੁਵਾਦ — ਯੂਸੁਫ 103

ਸੂਰਾ ਯੂਸੁਫ ਆਇਤ 103 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 103਼ (ਹੇ ਨਬੀ ਸ:!) ਤੁਸੀਂ ਭਾਵੇਂ ਕਿੰਨਾਂ ਵੀ ਚਾਹੋ ਪਰ…

ਸੂਰਾ ਆਇਤ 103/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 101–105. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers