ਯੂਸੁਫ · 104/111
ਅਨੁਵਾਦ ਉਚਾਰਨ — ਸੂਰਾ ਯੂਸੁਫ
وَمَا تَسْأَلُهُمْ عَلَيْهِ مِنْ أَجْرٍ ۚ إِنْ هُوَ إِلَّا ذِكْرٌ لِّلْعَالَمِينَ ۝١٠٤
Wa maa tas`aluhum `alaihi min ajr; in huwa illaa zikrul lil`aalameen
📖 ਪੰਜਾਬੀ ਵਿੱਚ
104਼ ਜਦ ਕਿ ਤੁਸੀਂ ਉਹਨਾਂ ਤੋਂ ਕੋਈ ਬਦਲਾ ਵੀ ਨਹੀਂ ਭਾਲਦੇ। ਇਹ (.ਕੁਰਆਨ) ਸਾਰੀ ਦੁਨੀਆਂ ਦੇ ਲੋਕਾਂ ਲਈ ਨਸੀਹਤ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 102-106 — ਸੂਰਾ ਯੂਸੁਫ

102ذَٰلِكَ مِنْ أَنبَاءِ الْغَيْبِ نُوحِيهِ إِلَيْكَ ۖ وَمَا كُنتَ لَدَيْهِمْ إِذْ أَجْمَعُوا أَمْرَهُمْ وَهُمْ يَمْكُرُونَ
102਼ (ਹੇ ਮੁਹੰਮਦ ਸ:!) ਇਹ ਪੋਰਖ (ਗ਼ੈਬ) ਦੀਆਂ ਕੁੱਝ ਖ਼ਬਰਾਂ ਹਨ ਜਿਹੜੀਆਂ ਅਸੀਂ (ਅੱਲਾਹ) ਤੁਹਾਡੇ ਵੱਲ ਵਹੀ ਕਰ ਰਹੇ ਹਾਂ। ਤੁਸੀਂ ਉਹਨਾਂ (ਯੂਸੁਫ਼ ਦੇ ਭਰਾਵਾਂ) ਦੇ ਸੰਗ ਨਹੀਂ ਸੀ ਜਦੋਂ ਉਹਨਾਂ ਨੇ ਆਪਣੀ ਇਕ ਗੱਲ ’ਤੇ ਸਹਿਮਤੀ ਪ੍ਰਗਟਾਈ ਸੀ ਅਤੇ ਉਹ (ਯੂਸੁਫ਼ ਦੇ ਵਿਰੁੱਧ) ਚਾਲਾਂ ਚੱਲ ਰਹੇ ਸੀ।
103وَمَا أَكْثَرُ النَّاسِ وَلَوْ حَرَصْتَ بِمُؤْمِنِينَ
103਼ (ਹੇ ਨਬੀ ਸ:!) ਤੁਸੀਂ ਭਾਵੇਂ ਕਿੰਨਾਂ ਵੀ ਚਾਹੋ ਪਰ ਵਧੇਰੇ ਲੋਕ ਈਮਾਨ ਲਿਆਉਣ ਵਾਲੇ ਨਹੀਂ।
104وَمَا تَسْأَلُهُمْ عَلَيْهِ مِنْ أَجْرٍ ۚ إِنْ هُوَ إِلَّا ذِكْرٌ لِّلْعَالَمِينَ
104਼ ਜਦ ਕਿ ਤੁਸੀਂ ਉਹਨਾਂ ਤੋਂ ਕੋਈ ਬਦਲਾ ਵੀ ਨਹੀਂ ਭਾਲਦੇ। ਇਹ (.ਕੁਰਆਨ) ਸਾਰੀ ਦੁਨੀਆਂ ਦੇ ਲੋਕਾਂ ਲਈ ਨਸੀਹਤ ਹੈ।
105وَكَأَيِّن مِّنْ آيَةٍ فِي السَّمَاوَاتِ وَالْأَرْضِ يَمُرُّونَ عَلَيْهَا وَهُمْ عَنْهَا مُعْرِضُونَ
105਼ ਅਕਾਸ਼ ਤੇ ਧਰਤੀ ਵਿਚ ਬਥੇਰੀਆਂ ਅਜਿਹੀਆਂ ਨਿਸ਼ਾਨੀਆਂ ਹਨ ਜਿਨ੍ਹਾਂ ਕੋਲ ਦੀ ਇਹ ਕਾਫ਼ਿਰ ਮੂੰਹ ਮੋੜ ਕੇ ਲੰਘ ਜਾਂਦੇ ਹਨ, ਪਰ ਰਤਾ ਵੀ ਧਿਆਨ ਨਹੀਂ ਦਿੰਦੇ।
106وَمَا يُؤْمِنُ أَكْثَرُهُم بِاللَّهِ إِلَّا وَهُم مُّشْرِكُونَ
106਼ ਇਹਨਾਂ ਲੋਕਾਂ ਵਿਚ ਬਥੇਰੇ ਲੋਕ ਅੱਲਾਹ ’ਤੇ ਈਮਾਨ ਰੱਖਦੇ ਹੋਏ ਵੀ ਮੁਸ਼ਰਿਕ ਹੀ ਹੁੰਦੇ ਹਨ (ਭਾਵ ਰੱਬ ਦੇ ਪੂਜਾ ਵੀ ਕਰਦੇ ਹਨ ਅਤੇ ਨਾਲ ਹੋਰ ਇਸ਼ਟਾਂ ਦੀ ਵੀ)।
ਯੂਸੁਫਕੁਰਾਨ ਸੂਚੀ
111ਆਇਤ
MeccanRevelation
104ਆਇਤ

ਅਨੁਵਾਦ — ਯੂਸੁਫ 104

ਸੂਰਾ ਯੂਸੁਫ ਆਇਤ 104 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 104਼ ਜਦ ਕਿ ਤੁਸੀਂ ਉਹਨਾਂ ਤੋਂ ਕੋਈ ਬਦਲਾ ਵੀ ਨਹੀਂ…

ਸੂਰਾ ਆਇਤ 104/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 102–106. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers