ਯੂਸੁਫ · 105/111
ਅਨੁਵਾਦ ਉਚਾਰਨ — ਸੂਰਾ ਯੂਸੁਫ
وَكَأَيِّن مِّنْ آيَةٍ فِي السَّمَاوَاتِ وَالْأَرْضِ يَمُرُّونَ عَلَيْهَا وَهُمْ عَنْهَا مُعْرِضُونَ ۝١٠٥
Wa ka ayyim min Aayatin fis samaawaati wal ardi yamurroona `alaihaa wa hum `anhaa mu`ridoon
📖 ਪੰਜਾਬੀ ਵਿੱਚ
105਼ ਅਕਾਸ਼ ਤੇ ਧਰਤੀ ਵਿਚ ਬਥੇਰੀਆਂ ਅਜਿਹੀਆਂ ਨਿਸ਼ਾਨੀਆਂ ਹਨ ਜਿਨ੍ਹਾਂ ਕੋਲ ਦੀ ਇਹ ਕਾਫ਼ਿਰ ਮੂੰਹ ਮੋੜ ਕੇ ਲੰਘ ਜਾਂਦੇ ਹਨ, ਪਰ ਰਤਾ ਵੀ ਧਿਆਨ ਨਹੀਂ ਦਿੰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 103-107 — ਸੂਰਾ ਯੂਸੁਫ

103وَمَا أَكْثَرُ النَّاسِ وَلَوْ حَرَصْتَ بِمُؤْمِنِينَ
103਼ (ਹੇ ਨਬੀ ਸ:!) ਤੁਸੀਂ ਭਾਵੇਂ ਕਿੰਨਾਂ ਵੀ ਚਾਹੋ ਪਰ ਵਧੇਰੇ ਲੋਕ ਈਮਾਨ ਲਿਆਉਣ ਵਾਲੇ ਨਹੀਂ।
104وَمَا تَسْأَلُهُمْ عَلَيْهِ مِنْ أَجْرٍ ۚ إِنْ هُوَ إِلَّا ذِكْرٌ لِّلْعَالَمِينَ
104਼ ਜਦ ਕਿ ਤੁਸੀਂ ਉਹਨਾਂ ਤੋਂ ਕੋਈ ਬਦਲਾ ਵੀ ਨਹੀਂ ਭਾਲਦੇ। ਇਹ (.ਕੁਰਆਨ) ਸਾਰੀ ਦੁਨੀਆਂ ਦੇ ਲੋਕਾਂ ਲਈ ਨਸੀਹਤ ਹੈ।
105وَكَأَيِّن مِّنْ آيَةٍ فِي السَّمَاوَاتِ وَالْأَرْضِ يَمُرُّونَ عَلَيْهَا وَهُمْ عَنْهَا مُعْرِضُونَ
105਼ ਅਕਾਸ਼ ਤੇ ਧਰਤੀ ਵਿਚ ਬਥੇਰੀਆਂ ਅਜਿਹੀਆਂ ਨਿਸ਼ਾਨੀਆਂ ਹਨ ਜਿਨ੍ਹਾਂ ਕੋਲ ਦੀ ਇਹ ਕਾਫ਼ਿਰ ਮੂੰਹ ਮੋੜ ਕੇ ਲੰਘ ਜਾਂਦੇ ਹਨ, ਪਰ ਰਤਾ ਵੀ ਧਿਆਨ ਨਹੀਂ ਦਿੰਦੇ।
106وَمَا يُؤْمِنُ أَكْثَرُهُم بِاللَّهِ إِلَّا وَهُم مُّشْرِكُونَ
106਼ ਇਹਨਾਂ ਲੋਕਾਂ ਵਿਚ ਬਥੇਰੇ ਲੋਕ ਅੱਲਾਹ ’ਤੇ ਈਮਾਨ ਰੱਖਦੇ ਹੋਏ ਵੀ ਮੁਸ਼ਰਿਕ ਹੀ ਹੁੰਦੇ ਹਨ (ਭਾਵ ਰੱਬ ਦੇ ਪੂਜਾ ਵੀ ਕਰਦੇ ਹਨ ਅਤੇ ਨਾਲ ਹੋਰ ਇਸ਼ਟਾਂ ਦੀ ਵੀ)।
107أَفَأَمِنُوا أَن تَأْتِيَهُمْ غَاشِيَةٌ مِّنْ عَذَابِ اللَّهِ أَوْ تَأْتِيَهُمُ السَّاعَةُ بَغْتَةً وَهُمْ لَا يَشْعُرُونَ
107਼ ਕੀ ਉਹਨਾਂ ਮੁਸ਼ਿਰਕਾਂ ਨੂੰ ਇਸ ਗੱਲ ਦਾ ਕੋਈ ਡਰ ਨਹੀਂ ਕਿ ਉਹਨਾਂ ਕੋਲ ਅੱਲਾਹ ਦੇ ਅਜ਼ਾਬਾਂ ਵਿੱਚੋਂ ਕੋਈ ਵੀ ਅਜ਼ਾਬ ਆ ਜਾਵੇ ਜਾਂ ਉਹਨਾਂ ’ਤੇ ਅਚਣਚੇਤ ਕਿਆਮਤ ਆ ਜਾਵੇ ਅਤੇ ਉਹਨਾਂ ਨੂੰ ਖ਼ਬਰ ਵੀ ਨਾ ਹੋਵੇ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
105ਆਇਤ

ਅਨੁਵਾਦ — ਯੂਸੁਫ 105

ਸੂਰਾ ਯੂਸੁਫ ਆਇਤ 105 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 105਼ ਅਕਾਸ਼ ਤੇ ਧਰਤੀ ਵਿਚ ਬਥੇਰੀਆਂ ਅਜਿਹੀਆਂ ਨਿਸ਼ਾਨੀਆਂ ਹਨ ਜਿਨ੍ਹਾਂ…

ਸੂਰਾ ਆਇਤ 105/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 103–107. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers