ਯੂਸੁਫ · 106/111
ਅਨੁਵਾਦ ਉਚਾਰਨ — ਸੂਰਾ ਯੂਸੁਫ
وَمَا يُؤْمِنُ أَكْثَرُهُم بِاللَّهِ إِلَّا وَهُم مُّشْرِكُونَ ۝١٠٦
Wa maa yu`minu aksaru hum billaahi illaa wa hum mushrikoon
📖 ਪੰਜਾਬੀ ਵਿੱਚ
106਼ ਇਹਨਾਂ ਲੋਕਾਂ ਵਿਚ ਬਥੇਰੇ ਲੋਕ ਅੱਲਾਹ ’ਤੇ ਈਮਾਨ ਰੱਖਦੇ ਹੋਏ ਵੀ ਮੁਸ਼ਰਿਕ ਹੀ ਹੁੰਦੇ ਹਨ (ਭਾਵ ਰੱਬ ਦੇ ਪੂਜਾ ਵੀ ਕਰਦੇ ਹਨ ਅਤੇ ਨਾਲ ਹੋਰ ਇਸ਼ਟਾਂ ਦੀ ਵੀ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 104-108 — ਸੂਰਾ ਯੂਸੁਫ

104وَمَا تَسْأَلُهُمْ عَلَيْهِ مِنْ أَجْرٍ ۚ إِنْ هُوَ إِلَّا ذِكْرٌ لِّلْعَالَمِينَ
104਼ ਜਦ ਕਿ ਤੁਸੀਂ ਉਹਨਾਂ ਤੋਂ ਕੋਈ ਬਦਲਾ ਵੀ ਨਹੀਂ ਭਾਲਦੇ। ਇਹ (.ਕੁਰਆਨ) ਸਾਰੀ ਦੁਨੀਆਂ ਦੇ ਲੋਕਾਂ ਲਈ ਨਸੀਹਤ ਹੈ।
105وَكَأَيِّن مِّنْ آيَةٍ فِي السَّمَاوَاتِ وَالْأَرْضِ يَمُرُّونَ عَلَيْهَا وَهُمْ عَنْهَا مُعْرِضُونَ
105਼ ਅਕਾਸ਼ ਤੇ ਧਰਤੀ ਵਿਚ ਬਥੇਰੀਆਂ ਅਜਿਹੀਆਂ ਨਿਸ਼ਾਨੀਆਂ ਹਨ ਜਿਨ੍ਹਾਂ ਕੋਲ ਦੀ ਇਹ ਕਾਫ਼ਿਰ ਮੂੰਹ ਮੋੜ ਕੇ ਲੰਘ ਜਾਂਦੇ ਹਨ, ਪਰ ਰਤਾ ਵੀ ਧਿਆਨ ਨਹੀਂ ਦਿੰਦੇ।
106وَمَا يُؤْمِنُ أَكْثَرُهُم بِاللَّهِ إِلَّا وَهُم مُّشْرِكُونَ
106਼ ਇਹਨਾਂ ਲੋਕਾਂ ਵਿਚ ਬਥੇਰੇ ਲੋਕ ਅੱਲਾਹ ’ਤੇ ਈਮਾਨ ਰੱਖਦੇ ਹੋਏ ਵੀ ਮੁਸ਼ਰਿਕ ਹੀ ਹੁੰਦੇ ਹਨ (ਭਾਵ ਰੱਬ ਦੇ ਪੂਜਾ ਵੀ ਕਰਦੇ ਹਨ ਅਤੇ ਨਾਲ ਹੋਰ ਇਸ਼ਟਾਂ ਦੀ ਵੀ)।
107أَفَأَمِنُوا أَن تَأْتِيَهُمْ غَاشِيَةٌ مِّنْ عَذَابِ اللَّهِ أَوْ تَأْتِيَهُمُ السَّاعَةُ بَغْتَةً وَهُمْ لَا يَشْعُرُونَ
107਼ ਕੀ ਉਹਨਾਂ ਮੁਸ਼ਿਰਕਾਂ ਨੂੰ ਇਸ ਗੱਲ ਦਾ ਕੋਈ ਡਰ ਨਹੀਂ ਕਿ ਉਹਨਾਂ ਕੋਲ ਅੱਲਾਹ ਦੇ ਅਜ਼ਾਬਾਂ ਵਿੱਚੋਂ ਕੋਈ ਵੀ ਅਜ਼ਾਬ ਆ ਜਾਵੇ ਜਾਂ ਉਹਨਾਂ ’ਤੇ ਅਚਣਚੇਤ ਕਿਆਮਤ ਆ ਜਾਵੇ ਅਤੇ ਉਹਨਾਂ ਨੂੰ ਖ਼ਬਰ ਵੀ ਨਾ ਹੋਵੇ।
108قُلْ هَٰذِهِ سَبِيلِي أَدْعُو إِلَى اللَّهِ ۚ عَلَىٰ بَصِيرَةٍ أَنَا وَمَنِ اتَّبَعَنِي ۖ وَسُبْحَانَ اللَّهِ وَمَا أَنَا مِنَ الْمُشْرِكِينَ
108਼ (ਹੇ ਨਬੀ ਸ:!) ਆਖ ਦਿਓ ਕਿ ਇਹੋ ਮੇਰੀ ਰਾਹ ਹੈ ਮੈਂ ਤੁਹਾਨੂੰ ਅੱਲਾਹ ਵੱਲ ਬਲਾਉਂਦਾ ਹਾਂ। ਮੈਂ ਅਤੇ ਉਹ ਲੋਕ ਜਿਹੜੇ ਮੇਰੇ ਪੈਰੋਕਾਰ ਹਨ ਪੂਰੇ ਵਿਸ਼ਵਾਸ ਤੇ ਸੂਝ-ਬੂਝ ’ਤੇ ਖੜ੍ਹੇ ਹਾਂ। ਅੱਲਾਹ ਪਾਕ ਹੈ ਅਤੇ ਮੈਂ ਮੁਸ਼ਰਿਕਾਂ ਵਿੱਚੋਂ ਨਹੀਂ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
106ਆਇਤ

ਅਨੁਵਾਦ — ਯੂਸੁਫ 106

ਸੂਰਾ ਯੂਸੁਫ ਆਇਤ 106 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 106਼ ਇਹਨਾਂ ਲੋਕਾਂ ਵਿਚ ਬਥੇਰੇ ਲੋਕ ਅੱਲਾਹ ’ਤੇ ਈਮਾਨ ਰੱਖਦੇ…

ਸੂਰਾ ਆਇਤ 106/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 104–108. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers