ਯੂਸੁਫ · 107/111
ਅਨੁਵਾਦ ਉਚਾਰਨ — ਯੂਸੁਫ
أَفَأَمِنُوا أَن تَأْتِيَهُمْ غَاشِيَةٌ مِّنْ عَذَابِ اللَّهِ أَوْ تَأْتِيَهُمُ السَّاعَةُ بَغْتَةً وَهُمْ لَا يَشْعُرُونَ ۝١٠٧
Afa aminooo an taatiya hum ghaashiyatum min `azaabil laahi aw taatiyahumus Saa`atu baghtatanw wa hum laa yash`uroon
📖 ਪੰਜਾਬੀ ਵਿੱਚ
107਼ ਕੀ ਉਹਨਾਂ ਮੁਸ਼ਿਰਕਾਂ ਨੂੰ ਇਸ ਗੱਲ ਦਾ ਕੋਈ ਡਰ ਨਹੀਂ ਕਿ ਉਹਨਾਂ ਕੋਲ ਅੱਲਾਹ ਦੇ ਅਜ਼ਾਬਾਂ ਵਿੱਚੋਂ ਕੋਈ ਵੀ ਅਜ਼ਾਬ ਆ ਜਾਵੇ ਜਾਂ ਉਹਨਾਂ ’ਤੇ ਅਚਣਚੇਤ ਕਿਆਮਤ ਆ ਜਾਵੇ ਅਤੇ ਉਹਨਾਂ ਨੂੰ ਖ਼ਬਰ ਵੀ ਨਾ ਹੋਵੇ।
🎧 ਸੁਣੋ

📜 ਆਇਤ 105-109 — ਯੂਸੁਫ

105وَكَأَيِّن مِّنْ آيَةٍ فِي السَّمَاوَاتِ وَالْأَرْضِ يَمُرُّونَ عَلَيْهَا وَهُمْ عَنْهَا مُعْرِضُونَ
105਼ ਅਕਾਸ਼ ਤੇ ਧਰਤੀ ਵਿਚ ਬਥੇਰੀਆਂ ਅਜਿਹੀਆਂ ਨਿਸ਼ਾਨੀਆਂ ਹਨ ਜਿਨ੍ਹਾਂ ਕੋਲ ਦੀ ਇਹ ਕਾਫ਼ਿਰ ਮੂੰਹ ਮੋੜ ਕੇ ਲੰਘ ਜਾਂਦੇ ਹਨ, ਪਰ ਰਤਾ ਵੀ ਧਿਆਨ ਨਹੀਂ ਦਿੰਦੇ।
106وَمَا يُؤْمِنُ أَكْثَرُهُم بِاللَّهِ إِلَّا وَهُم مُّشْرِكُونَ
106਼ ਇਹਨਾਂ ਲੋਕਾਂ ਵਿਚ ਬਥੇਰੇ ਲੋਕ ਅੱਲਾਹ ’ਤੇ ਈਮਾਨ ਰੱਖਦੇ ਹੋਏ ਵੀ ਮੁਸ਼ਰਿਕ ਹੀ ਹੁੰਦੇ ਹਨ (ਭਾਵ ਰੱਬ ਦੇ ਪੂਜਾ ਵੀ ਕਰਦੇ ਹਨ ਅਤੇ ਨਾਲ ਹੋਰ ਇਸ਼ਟਾਂ ਦੀ ਵੀ)।
107أَفَأَمِنُوا أَن تَأْتِيَهُمْ غَاشِيَةٌ مِّنْ عَذَابِ اللَّهِ أَوْ تَأْتِيَهُمُ السَّاعَةُ بَغْتَةً وَهُمْ لَا يَشْعُرُونَ
107਼ ਕੀ ਉਹਨਾਂ ਮੁਸ਼ਿਰਕਾਂ ਨੂੰ ਇਸ ਗੱਲ ਦਾ ਕੋਈ ਡਰ ਨਹੀਂ ਕਿ ਉਹਨਾਂ ਕੋਲ ਅੱਲਾਹ ਦੇ ਅਜ਼ਾਬਾਂ ਵਿੱਚੋਂ ਕੋਈ ਵੀ ਅਜ਼ਾਬ ਆ ਜਾਵੇ ਜਾਂ ਉਹਨਾਂ ’ਤੇ ਅਚਣਚੇਤ ਕਿਆਮਤ ਆ ਜਾਵੇ ਅਤੇ ਉਹਨਾਂ ਨੂੰ ਖ਼ਬਰ ਵੀ ਨਾ ਹੋਵੇ।
108قُلْ هَٰذِهِ سَبِيلِي أَدْعُو إِلَى اللَّهِ ۚ عَلَىٰ بَصِيرَةٍ أَنَا وَمَنِ اتَّبَعَنِي ۖ وَسُبْحَانَ اللَّهِ وَمَا أَنَا مِنَ الْمُشْرِكِينَ
108਼ (ਹੇ ਨਬੀ ਸ:!) ਆਖ ਦਿਓ ਕਿ ਇਹੋ ਮੇਰੀ ਰਾਹ ਹੈ ਮੈਂ ਤੁਹਾਨੂੰ ਅੱਲਾਹ ਵੱਲ ਬਲਾਉਂਦਾ ਹਾਂ। ਮੈਂ ਅਤੇ ਉਹ ਲੋਕ ਜਿਹੜੇ ਮੇਰੇ ਪੈਰੋਕਾਰ ਹਨ ਪੂਰੇ ਵਿਸ਼ਵਾਸ ਤੇ ਸੂਝ-ਬੂਝ ’ਤੇ ਖੜ੍ਹੇ ਹਾਂ। ਅੱਲਾਹ ਪਾਕ ਹੈ ਅਤੇ ਮੈਂ ਮੁਸ਼ਰਿਕਾਂ ਵਿੱਚੋਂ ਨਹੀਂ।
109وَمَا أَرْسَلْنَا مِن قَبْلِكَ إِلَّا رِجَالًا نُّوحِي إِلَيْهِم مِّنْ أَهْلِ الْقُرَىٰ ۗ أَفَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ مِن قَبْلِهِمْ ۗ وَلَدَارُ الْآخِرَةِ خَيْرٌ لِّلَّذِينَ اتَّقَوْا ۗ أَفَلَا تَعْقِلُونَ
109਼ (ਹੇ ਨਬੀ!) ਤੁਹਾਥੋਂ ਪਹਿਲਾਂ ਅਸੀਂ ਜਿੰਨੇ ਵੀ ਰਸੂਲ ਘੱਲੇ ਉਹ ਸਾਰੇ ਹੀ ਮਰਦ ਸੀ ਜਿਨ੍ਹਾਂ ਵੱਲ ਅਸੀਂ ਆਪਣੀ ਵਹੀ ਭੇਜਦੇ ਸੀ ਅਤੇ ਉਹ ਬਸਤੀਆਂ ਵਿਚ ਰਹਿਣ ਵਾਲੇ ਸਨ। ਕੀ ਉਹਨਾਂ ਲੋਕਾਂ ਨੇ ਧਰਤੀ ’ਤੇ ਘੁੰਮ-ਫਿਰ ਕੇ ਨਹੀਂ ਵੇਖਿਆ ਕਿ ਉਹਨਾਂ ਤੋਂ ਪਹਿਲਾਂ (ਇਨਕਾਰੀਆਂ) ਦਾ ਕੀ ਹਾਲ ਹੋਇਆ ਸੀ ? ਆਖ਼ਿਰਤ ਦਾ ਘਰ ਹੀ ਪਰਹੇਜ਼ਗਾਰ ਲੋਕਾਂ ਲਈ ਵਧੀਆ ਘਰ ? । ਕੀ ਤੁਸੀਂ ਲੋਕ ਫੇਰ ਵੀ ਨਹੀਂ ਸਮਝਦੇ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
107ਆਇਤ

ਅਨੁਵਾਦ — ਯੂਸੁਫ 107

ਸੂਰਾ ਯੂਸੁਫ ਆਇਤ 107 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 107਼ ਕੀ ਉਹਨਾਂ ਮੁਸ਼ਿਰਕਾਂ ਨੂੰ ਇਸ ਗੱਲ ਦਾ ਕੋਈ ਡਰ…

ਸੂਰਾ ਆਇਤ 107/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 105–109. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers