ਯੂਸੁਫ · 108/111
ਅਨੁਵਾਦ ਉਚਾਰਨ — ਯੂਸੁਫ
قُلْ هَٰذِهِ سَبِيلِي أَدْعُو إِلَى اللَّهِ ۚ عَلَىٰ بَصِيرَةٍ أَنَا وَمَنِ اتَّبَعَنِي ۖ وَسُبْحَانَ اللَّهِ وَمَا أَنَا مِنَ الْمُشْرِكِينَ ۝١٠٨
Qul haazihee sabeeleee ad`ooo ilal laah; `alaa baseera tin ana wa manit taba`anee wa Subhaanal laahi wa maaa ana minal mushrikeen
📖 ਪੰਜਾਬੀ ਵਿੱਚ
108਼ (ਹੇ ਨਬੀ ਸ:!) ਆਖ ਦਿਓ ਕਿ ਇਹੋ ਮੇਰੀ ਰਾਹ ਹੈ ਮੈਂ ਤੁਹਾਨੂੰ ਅੱਲਾਹ ਵੱਲ ਬਲਾਉਂਦਾ ਹਾਂ। ਮੈਂ ਅਤੇ ਉਹ ਲੋਕ ਜਿਹੜੇ ਮੇਰੇ ਪੈਰੋਕਾਰ ਹਨ ਪੂਰੇ ਵਿਸ਼ਵਾਸ ਤੇ ਸੂਝ-ਬੂਝ ’ਤੇ ਖੜ੍ਹੇ ਹਾਂ। ਅੱਲਾਹ ਪਾਕ ਹੈ ਅਤੇ ਮੈਂ ਮੁਸ਼ਰਿਕਾਂ ਵਿੱਚੋਂ ਨਹੀਂ।
🎧 ਸੁਣੋ

📜 ਆਇਤ 106-110 — ਯੂਸੁਫ

106وَمَا يُؤْمِنُ أَكْثَرُهُم بِاللَّهِ إِلَّا وَهُم مُّشْرِكُونَ
106਼ ਇਹਨਾਂ ਲੋਕਾਂ ਵਿਚ ਬਥੇਰੇ ਲੋਕ ਅੱਲਾਹ ’ਤੇ ਈਮਾਨ ਰੱਖਦੇ ਹੋਏ ਵੀ ਮੁਸ਼ਰਿਕ ਹੀ ਹੁੰਦੇ ਹਨ (ਭਾਵ ਰੱਬ ਦੇ ਪੂਜਾ ਵੀ ਕਰਦੇ ਹਨ ਅਤੇ ਨਾਲ ਹੋਰ ਇਸ਼ਟਾਂ ਦੀ ਵੀ)।
107أَفَأَمِنُوا أَن تَأْتِيَهُمْ غَاشِيَةٌ مِّنْ عَذَابِ اللَّهِ أَوْ تَأْتِيَهُمُ السَّاعَةُ بَغْتَةً وَهُمْ لَا يَشْعُرُونَ
107਼ ਕੀ ਉਹਨਾਂ ਮੁਸ਼ਿਰਕਾਂ ਨੂੰ ਇਸ ਗੱਲ ਦਾ ਕੋਈ ਡਰ ਨਹੀਂ ਕਿ ਉਹਨਾਂ ਕੋਲ ਅੱਲਾਹ ਦੇ ਅਜ਼ਾਬਾਂ ਵਿੱਚੋਂ ਕੋਈ ਵੀ ਅਜ਼ਾਬ ਆ ਜਾਵੇ ਜਾਂ ਉਹਨਾਂ ’ਤੇ ਅਚਣਚੇਤ ਕਿਆਮਤ ਆ ਜਾਵੇ ਅਤੇ ਉਹਨਾਂ ਨੂੰ ਖ਼ਬਰ ਵੀ ਨਾ ਹੋਵੇ।
108قُلْ هَٰذِهِ سَبِيلِي أَدْعُو إِلَى اللَّهِ ۚ عَلَىٰ بَصِيرَةٍ أَنَا وَمَنِ اتَّبَعَنِي ۖ وَسُبْحَانَ اللَّهِ وَمَا أَنَا مِنَ الْمُشْرِكِينَ
108਼ (ਹੇ ਨਬੀ ਸ:!) ਆਖ ਦਿਓ ਕਿ ਇਹੋ ਮੇਰੀ ਰਾਹ ਹੈ ਮੈਂ ਤੁਹਾਨੂੰ ਅੱਲਾਹ ਵੱਲ ਬਲਾਉਂਦਾ ਹਾਂ। ਮੈਂ ਅਤੇ ਉਹ ਲੋਕ ਜਿਹੜੇ ਮੇਰੇ ਪੈਰੋਕਾਰ ਹਨ ਪੂਰੇ ਵਿਸ਼ਵਾਸ ਤੇ ਸੂਝ-ਬੂਝ ’ਤੇ ਖੜ੍ਹੇ ਹਾਂ। ਅੱਲਾਹ ਪਾਕ ਹੈ ਅਤੇ ਮੈਂ ਮੁਸ਼ਰਿਕਾਂ ਵਿੱਚੋਂ ਨਹੀਂ।
109وَمَا أَرْسَلْنَا مِن قَبْلِكَ إِلَّا رِجَالًا نُّوحِي إِلَيْهِم مِّنْ أَهْلِ الْقُرَىٰ ۗ أَفَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ مِن قَبْلِهِمْ ۗ وَلَدَارُ الْآخِرَةِ خَيْرٌ لِّلَّذِينَ اتَّقَوْا ۗ أَفَلَا تَعْقِلُونَ
109਼ (ਹੇ ਨਬੀ!) ਤੁਹਾਥੋਂ ਪਹਿਲਾਂ ਅਸੀਂ ਜਿੰਨੇ ਵੀ ਰਸੂਲ ਘੱਲੇ ਉਹ ਸਾਰੇ ਹੀ ਮਰਦ ਸੀ ਜਿਨ੍ਹਾਂ ਵੱਲ ਅਸੀਂ ਆਪਣੀ ਵਹੀ ਭੇਜਦੇ ਸੀ ਅਤੇ ਉਹ ਬਸਤੀਆਂ ਵਿਚ ਰਹਿਣ ਵਾਲੇ ਸਨ। ਕੀ ਉਹਨਾਂ ਲੋਕਾਂ ਨੇ ਧਰਤੀ ’ਤੇ ਘੁੰਮ-ਫਿਰ ਕੇ ਨਹੀਂ ਵੇਖਿਆ ਕਿ ਉਹਨਾਂ ਤੋਂ ਪਹਿਲਾਂ (ਇਨਕਾਰੀਆਂ) ਦਾ ਕੀ ਹਾਲ ਹੋਇਆ ਸੀ ? ਆਖ਼ਿਰਤ ਦਾ ਘਰ ਹੀ ਪਰਹੇਜ਼ਗਾਰ ਲੋਕਾਂ ਲਈ ਵਧੀਆ ਘਰ ? । ਕੀ ਤੁਸੀਂ ਲੋਕ ਫੇਰ ਵੀ ਨਹੀਂ ਸਮਝਦੇ।
110حَتَّىٰ إِذَا اسْتَيْأَسَ الرُّسُلُ وَظَنُّوا أَنَّهُمْ قَدْ كُذِبُوا جَاءَهُمْ نَصْرُنَا فَنُجِّيَ مَن نَّشَاءُ ۖ وَلَا يُرَدُّ بَأْسُنَا عَنِ الْقَوْمِ الْمُجْرِمِينَ
110਼ ਜਦੋਂ ਰਸੂਲ (ਆਪਣੀ ਕੌਮ ਤੋਂ) ਨਿਰਾਸ਼ ਹੋ ਗਏ ਅਤੇ ਉਹ ਲੋਕ ਵੀ ਸਮਝਣ ਲੱਗ ਪਏ ਕਿ ਉਹਨਾਂ ਨੂੰ ਹਕੀਕਤ ਦੇ ਵਿਰੁੱਧ ਖ਼ਬਰ ਦਿੱਤੀ ਗਈ ਹੈ ਤਾਂ ਉਸ ਵੇਲੇ ਸਾਡੀ ਮਦਦ ਉਹਨਾਂ (ਰਸੂਲਾਂ) ਨੂੰ ਆ ਪਹੁੰਚੀ। ਫੇਰ (ਅਜ਼ਾਬ ਤੋਂ) ਬਚਾਓ ਉਸੇ ਦਾ ਹੋਇਆ ਜਿਸ ਨੂੰ ਅਸੀਂ ਚਾਹਿਆ ਪਰ ਅਪਰਾਧੀ ਕੌਮ ਤੋਂ ਅਜ਼ਾਬ ਟਲਿਆ ਨਹੀਂ ਕਰਦਾ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
108ਆਇਤ

ਅਨੁਵਾਦ — ਯੂਸੁਫ 108

ਸੂਰਾ ਯੂਸੁਫ ਆਇਤ 108 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 108਼ (ਹੇ ਨਬੀ ਸ:!) ਆਖ ਦਿਓ ਕਿ ਇਹੋ ਮੇਰੀ ਰਾਹ…

ਸੂਰਾ ਆਇਤ 108/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 106–110. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers