ਯੂਸੁਫ · 11/111
ਅਨੁਵਾਦ ਉਚਾਰਨ — ਸੂਰਾ ਯੂਸੁਫ
قَالُوا يَا أَبَانَا مَا لَكَ لَا تَأْمَنَّا عَلَىٰ يُوسُفَ وَإِنَّا لَهُ لَنَاصِحُونَ ۝١١
Qaaloo yaaa abaanaa maa laka laa taamannaa `alaa Yoosufa wa innaa lahoo lanaa sihoon
📖 ਪੰਜਾਬੀ ਵਿੱਚ
11਼ ਸੋ ਉਹਨਾਂ ਨੇ ਕਿਹਾ ਕਿ ਪਿਤਾ ਜੀ, ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਸਾਡੇ ਉੱਤੇ ਯੂਸੁਫ਼ ਬਾਰੇ ਭਰੋਸਾ ਨਹੀਂ ਕਰਦੇ ਜਦ ਕਿ ਅਸੀਂ ਸਾਰੇ ਉਸ ਦੇ ਸ਼ੁਭ-ਚਿੰਤਕ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਯੂਸੁਫ

9اقْتُلُوا يُوسُفَ أَوِ اطْرَحُوهُ أَرْضًا يَخْلُ لَكُمْ وَجْهُ أَبِيكُمْ وَتَكُونُوا مِن بَعْدِهِ قَوْمًا صَالِحِينَ
9਼ (ਇਕ ਭਰਾ ਨੇ ਸੁਝਾਉ ਦਿੱਤਾ) ਕਿ ਤੁਸੀਂ ਯੂਸੁਫ਼ ਨੂੰ ਮਾਰ ਹੀ ਦਿਓ ਜਾਂ ਉਸ ਨੂੰ ਕਿਸੇ ਵੀਰਾਨੇ ਵਿਚ ਸੁੱਟ ਆਓ ਤਾਂ ਜੋ ਤੁਹਾਡੇ ਪਿਓ ਦਾ ਚਿਹਰਾ (ਧਿਆਨ) ਤੁਹਾਡੇ ਲਈ (ਵਿਸ਼ੇਸ਼) ਹੋ ਜਾਵੇ, ਮਗਰੋਂ ਤੁਸੀਂ ਨੇਕ ਬਣ ਜਾਣਾ।
10قَالَ قَائِلٌ مِّنْهُمْ لَا تَقْتُلُوا يُوسُفَ وَأَلْقُوهُ فِي غَيَابَتِ الْجُبِّ يَلْتَقِطْهُ بَعْضُ السَّيَّارَةِ إِن كُنتُمْ فَاعِلِينَ
10਼ ਉਹਨਾਂ ਭਰਾਵਾਂ ਵਿੱਚੋਂ ਇਕ ਨੇ ਕਿਹਾ ਕਿ ਤੁਸੀਂ ਯੂਸੁਫ਼ ਨੂੰ ਕਤਲ ਨਾ ਕਰੋ, ਸਗੋਂ ਉਸ ਨੂੰ ਕਿਸੇ ਅੰਨੇ ਖੂਹ ਵਿਚ ਸੁੱਟ ਦਿਓ, ਕੋਈ ਆਉਂਦਾ ਜਾਂਦਾ ਵਿਅਕਤੀ ਉਸ ਨੂੰ ਕੱਢ ਕੇ ਲੈ ਜਾਵੇਗਾ। ਜੇ ਤੁਸੀਂ ਕੁਝ ਕਰਨਾ ਹੈ ਤਾਂ ਇੰਜ ਕਰੋ।
11قَالُوا يَا أَبَانَا مَا لَكَ لَا تَأْمَنَّا عَلَىٰ يُوسُفَ وَإِنَّا لَهُ لَنَاصِحُونَ
11਼ ਸੋ ਉਹਨਾਂ ਨੇ ਕਿਹਾ ਕਿ ਪਿਤਾ ਜੀ, ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਸਾਡੇ ਉੱਤੇ ਯੂਸੁਫ਼ ਬਾਰੇ ਭਰੋਸਾ ਨਹੀਂ ਕਰਦੇ ਜਦ ਕਿ ਅਸੀਂ ਸਾਰੇ ਉਸ ਦੇ ਸ਼ੁਭ-ਚਿੰਤਕ ਹਾਂ।
12أَرْسِلْهُ مَعَنَا غَدًا يَرْتَعْ وَيَلْعَبْ وَإِنَّا لَهُ لَحَافِظُونَ
12਼ ਤੁਸੀਂ ਭਲਕਿ ਉਸ (ਯੂਸੁਫ਼) ਨੂੰ ਸਾਡੇ ਨਾਲ ਭੇਜਣਾ ਕਿ ਅਸੀਂ ਰੱਜ ਕੇ (ਫਲ) ਖਾਵਾਂਗੇ ਤੇ ਖੇਡਾਂ-ਕੁੱਦਾਂਗੇ, ਅਸੀਂ ਉਸ ਦੀ ਰਾਖੀ ਕਰਾਂਗੇ।
13قَالَ إِنِّي لَيَحْزُنُنِي أَن تَذْهَبُوا بِهِ وَأَخَافُ أَن يَأْكُلَهُ الذِّئْبُ وَأَنتُمْ عَنْهُ غَافِلُونَ
13਼ (ਯਾਕੂਬ ਨੇ) ਆਖਿਆ ਕਿ ਬੇਸ਼ੱਕ ਮੈਨੂੰ ਤਾਂ ਇਸ ਗੱਲ ਦਾ ਗ਼ਮ ਹੈ ਕਿ ਤੁਸੀਂ ਉਸ ਨੂੰ (ਮੇਰੇ ਕੋਲੋਂ) ਲੈ ਜਾਓ ਅਤੇ ਮੈਨੂੰ ਡਰ ਲਗਦਾ ਹੈ ਕਿ ਉਸ ਨੂੰ ਕੋਈ ਭੇੜੀਆਂ ਖਾ ਜਾਵੇ ਤੇ ਤੁਹਾਨੂੰ ਉਸ ਦੀ ਕੋਈ ਖ਼ਬਰ ਵੀ ਨਾ ਹੋਵੇ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
11ਆਇਤ

ਅਨੁਵਾਦ — ਯੂਸੁਫ 11

ਸੂਰਾ ਯੂਸੁਫ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਸੋ ਉਹਨਾਂ ਨੇ ਕਿਹਾ ਕਿ ਪਿਤਾ ਜੀ, ਤੁਹਾਨੂੰ ਕੀ…

ਸੂਰਾ ਆਇਤ 11/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers