ਯੂਸੁਫ · 110/111
ਅਨੁਵਾਦ ਉਚਾਰਨ — ਯੂਸੁਫ
حَتَّىٰ إِذَا اسْتَيْأَسَ الرُّسُلُ وَظَنُّوا أَنَّهُمْ قَدْ كُذِبُوا جَاءَهُمْ نَصْرُنَا فَنُجِّيَ مَن نَّشَاءُ ۖ وَلَا يُرَدُّ بَأْسُنَا عَنِ الْقَوْمِ الْمُجْرِمِينَ ۝١١٠
Hattaaa izas tai`asar Rusulu wa zannooo annahum qad kuziboo jaaa`ahum nas runaa fanujjiya man nashaaa`u wa laa yuraddu baasunna `anil qawmil mujrimeen
📖 ਪੰਜਾਬੀ ਵਿੱਚ
110਼ ਜਦੋਂ ਰਸੂਲ (ਆਪਣੀ ਕੌਮ ਤੋਂ) ਨਿਰਾਸ਼ ਹੋ ਗਏ ਅਤੇ ਉਹ ਲੋਕ ਵੀ ਸਮਝਣ ਲੱਗ ਪਏ ਕਿ ਉਹਨਾਂ ਨੂੰ ਹਕੀਕਤ ਦੇ ਵਿਰੁੱਧ ਖ਼ਬਰ ਦਿੱਤੀ ਗਈ ਹੈ ਤਾਂ ਉਸ ਵੇਲੇ ਸਾਡੀ ਮਦਦ ਉਹਨਾਂ (ਰਸੂਲਾਂ) ਨੂੰ ਆ ਪਹੁੰਚੀ। ਫੇਰ (ਅਜ਼ਾਬ ਤੋਂ) ਬਚਾਓ ਉਸੇ ਦਾ ਹੋਇਆ ਜਿਸ ਨੂੰ ਅਸੀਂ ਚਾਹਿਆ ਪਰ ਅਪਰਾਧੀ ਕੌਮ ਤੋਂ ਅਜ਼ਾਬ ਟਲਿਆ ਨਹੀਂ ਕਰਦਾ।

🎧 ਸੁਣੋ


📜 ਆਇਤ 108-111 — ਯੂਸੁਫ

108قُلْ هَٰذِهِ سَبِيلِي أَدْعُو إِلَى اللَّهِ ۚ عَلَىٰ بَصِيرَةٍ أَنَا وَمَنِ اتَّبَعَنِي ۖ وَسُبْحَانَ اللَّهِ وَمَا أَنَا مِنَ الْمُشْرِكِينَ
108਼ (ਹੇ ਨਬੀ ਸ:!) ਆਖ ਦਿਓ ਕਿ ਇਹੋ ਮੇਰੀ ਰਾਹ ਹੈ ਮੈਂ ਤੁਹਾਨੂੰ ਅੱਲਾਹ ਵੱਲ ਬਲਾਉਂਦਾ ਹਾਂ। ਮੈਂ ਅਤੇ ਉਹ ਲੋਕ ਜਿਹੜੇ ਮੇਰੇ ਪੈਰੋਕਾਰ ਹਨ ਪੂਰੇ ਵਿਸ਼ਵਾਸ ਤੇ ਸੂਝ-ਬੂਝ ’ਤੇ ਖੜ੍ਹੇ ਹਾਂ। ਅੱਲਾਹ ਪਾਕ ਹੈ ਅਤੇ ਮੈਂ ਮੁਸ਼ਰਿਕਾਂ ਵਿੱਚੋਂ ਨਹੀਂ।
109وَمَا أَرْسَلْنَا مِن قَبْلِكَ إِلَّا رِجَالًا نُّوحِي إِلَيْهِم مِّنْ أَهْلِ الْقُرَىٰ ۗ أَفَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ مِن قَبْلِهِمْ ۗ وَلَدَارُ الْآخِرَةِ خَيْرٌ لِّلَّذِينَ اتَّقَوْا ۗ أَفَلَا تَعْقِلُونَ
109਼ (ਹੇ ਨਬੀ!) ਤੁਹਾਥੋਂ ਪਹਿਲਾਂ ਅਸੀਂ ਜਿੰਨੇ ਵੀ ਰਸੂਲ ਘੱਲੇ ਉਹ ਸਾਰੇ ਹੀ ਮਰਦ ਸੀ ਜਿਨ੍ਹਾਂ ਵੱਲ ਅਸੀਂ ਆਪਣੀ ਵਹੀ ਭੇਜਦੇ ਸੀ ਅਤੇ ਉਹ ਬਸਤੀਆਂ ਵਿਚ ਰਹਿਣ ਵਾਲੇ ਸਨ। ਕੀ ਉਹਨਾਂ ਲੋਕਾਂ ਨੇ ਧਰਤੀ ’ਤੇ ਘੁੰਮ-ਫਿਰ ਕੇ ਨਹੀਂ ਵੇਖਿਆ ਕਿ ਉਹਨਾਂ ਤੋਂ ਪਹਿਲਾਂ (ਇਨਕਾਰੀਆਂ) ਦਾ ਕੀ ਹਾਲ ਹੋਇਆ ਸੀ ? ਆਖ਼ਿਰਤ ਦਾ ਘਰ ਹੀ ਪਰਹੇਜ਼ਗਾਰ ਲੋਕਾਂ ਲਈ ਵਧੀਆ ਘਰ ? । ਕੀ ਤੁਸੀਂ ਲੋਕ ਫੇਰ ਵੀ ਨਹੀਂ ਸਮਝਦੇ।
110حَتَّىٰ إِذَا اسْتَيْأَسَ الرُّسُلُ وَظَنُّوا أَنَّهُمْ قَدْ كُذِبُوا جَاءَهُمْ نَصْرُنَا فَنُجِّيَ مَن نَّشَاءُ ۖ وَلَا يُرَدُّ بَأْسُنَا عَنِ الْقَوْمِ الْمُجْرِمِينَ
110਼ ਜਦੋਂ ਰਸੂਲ (ਆਪਣੀ ਕੌਮ ਤੋਂ) ਨਿਰਾਸ਼ ਹੋ ਗਏ ਅਤੇ ਉਹ ਲੋਕ ਵੀ ਸਮਝਣ ਲੱਗ ਪਏ ਕਿ ਉਹਨਾਂ ਨੂੰ ਹਕੀਕਤ ਦੇ ਵਿਰੁੱਧ ਖ਼ਬਰ ਦਿੱਤੀ ਗਈ ਹੈ ਤਾਂ ਉਸ ਵੇਲੇ ਸਾਡੀ ਮਦਦ ਉਹਨਾਂ (ਰਸੂਲਾਂ) ਨੂੰ ਆ ਪਹੁੰਚੀ। ਫੇਰ (ਅਜ਼ਾਬ ਤੋਂ) ਬਚਾਓ ਉਸੇ ਦਾ ਹੋਇਆ ਜਿਸ ਨੂੰ ਅਸੀਂ ਚਾਹਿਆ ਪਰ ਅਪਰਾਧੀ ਕੌਮ ਤੋਂ ਅਜ਼ਾਬ ਟਲਿਆ ਨਹੀਂ ਕਰਦਾ।
111لَقَدْ كَانَ فِي قَصَصِهِمْ عِبْرَةٌ لِّأُولِي الْأَلْبَابِ ۗ مَا كَانَ حَدِيثًا يُفْتَرَىٰ وَلَٰكِن تَصْدِيقَ الَّذِي بَيْنَ يَدَيْهِ وَتَفْصِيلَ كُلِّ شَيْءٍ وَهُدًى وَرَحْمَةً لِّقَوْمٍ يُؤْمِنُونَ
111਼ ਬੇਸ਼ੱਕ ਇਹਨਾਂ ਕਿੱਸਿਆਂ ਵਿਚ ਸਮਝ-ਬੂਝ ਰੱਖਣ ਵਾਲਿਆਂ ਲਈ ਵੱਡੀਆਂ ਸਿੱਖਿਆਵਾਂ ਹਨ। ਇਹ (.ਕੁਰਆਨ) ਕੋਈ ਘੜ੍ਹੀ ਹੋਈ ਗੱਲ ਨਹੀਂ, ਸਗੋਂ ਆਪਣੇ ਤੋਂ ਪਹਿਲੀਆਂ ਕਿਤਾਬਾਂ (ਜ਼ਬੂਰ, ਤੌਰੈਤ ਅਤੇ ਇੰਜੀਲ) ਦੀ ਪੁਸ਼ਟੀ ਕਰਦੀ ਹੈ ਅਤੇ ਹਰ ਗੱਲ ਦਾ ਵਿਆਖਣ ਵੀ ਹੈ ਅਤੇ ਈਮਾਨ ਵਾਲਿਆਂ ਲਈ (ਰੱਬੀ) ਹਿਦਾਇਤ ਤੇ ਰਹਿਮਤ ਹੈ।1
ਯੂਸੁਫਕੁਰਾਨ ਸੂਚੀ
111ਆਇਤ
MeccanRevelation
110ਆਇਤ

ਅਨੁਵਾਦ — ਯੂਸੁਫ 110

ਸੂਰਾ ਯੂਸੁਫ ਆਇਤ 110 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 110਼ ਜਦੋਂ ਰਸੂਲ (ਆਪਣੀ ਕੌਮ ਤੋਂ) ਨਿਰਾਸ਼ ਹੋ ਗਏ ਅਤੇ…

ਸੂਰਾ ਆਇਤ 110/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 108–111. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers