ਯੂਸੁਫ · 111/111
ਅਨੁਵਾਦ ਉਚਾਰਨ — ਸੂਰਾ ਯੂਸੁਫ
لَقَدْ كَانَ فِي قَصَصِهِمْ عِبْرَةٌ لِّأُولِي الْأَلْبَابِ ۗ مَا كَانَ حَدِيثًا يُفْتَرَىٰ وَلَٰكِن تَصْدِيقَ الَّذِي بَيْنَ يَدَيْهِ وَتَفْصِيلَ كُلِّ شَيْءٍ وَهُدًى وَرَحْمَةً لِّقَوْمٍ يُؤْمِنُونَ ۝١١١
Laqad kaana fee qasasihim `ibratul li ulil albaa; maa kaana hadeesany yuftaraa wa laakin tasdeeqal lazee baina yadihi wa tafseela kulli shai`inw wa hudanw wa rahmatal liqawminy yu`minoon
📖 ਪੰਜਾਬੀ ਵਿੱਚ
111਼ ਬੇਸ਼ੱਕ ਇਹਨਾਂ ਕਿੱਸਿਆਂ ਵਿਚ ਸਮਝ-ਬੂਝ ਰੱਖਣ ਵਾਲਿਆਂ ਲਈ ਵੱਡੀਆਂ ਸਿੱਖਿਆਵਾਂ ਹਨ। ਇਹ (.ਕੁਰਆਨ) ਕੋਈ ਘੜ੍ਹੀ ਹੋਈ ਗੱਲ ਨਹੀਂ, ਸਗੋਂ ਆਪਣੇ ਤੋਂ ਪਹਿਲੀਆਂ ਕਿਤਾਬਾਂ (ਜ਼ਬੂਰ, ਤੌਰੈਤ ਅਤੇ ਇੰਜੀਲ) ਦੀ ਪੁਸ਼ਟੀ ਕਰਦੀ ਹੈ ਅਤੇ ਹਰ ਗੱਲ ਦਾ ਵਿਆਖਣ ਵੀ ਹੈ ਅਤੇ ਈਮਾਨ ਵਾਲਿਆਂ ਲਈ (ਰੱਬੀ) ਹਿਦਾਇਤ ਤੇ ਰਹਿਮਤ ਹੈ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 109-111 — ਸੂਰਾ ਯੂਸੁਫ

109وَمَا أَرْسَلْنَا مِن قَبْلِكَ إِلَّا رِجَالًا نُّوحِي إِلَيْهِم مِّنْ أَهْلِ الْقُرَىٰ ۗ أَفَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ مِن قَبْلِهِمْ ۗ وَلَدَارُ الْآخِرَةِ خَيْرٌ لِّلَّذِينَ اتَّقَوْا ۗ أَفَلَا تَعْقِلُونَ
109਼ (ਹੇ ਨਬੀ!) ਤੁਹਾਥੋਂ ਪਹਿਲਾਂ ਅਸੀਂ ਜਿੰਨੇ ਵੀ ਰਸੂਲ ਘੱਲੇ ਉਹ ਸਾਰੇ ਹੀ ਮਰਦ ਸੀ ਜਿਨ੍ਹਾਂ ਵੱਲ ਅਸੀਂ ਆਪਣੀ ਵਹੀ ਭੇਜਦੇ ਸੀ ਅਤੇ ਉਹ ਬਸਤੀਆਂ ਵਿਚ ਰਹਿਣ ਵਾਲੇ ਸਨ। ਕੀ ਉਹਨਾਂ ਲੋਕਾਂ ਨੇ ਧਰਤੀ ’ਤੇ ਘੁੰਮ-ਫਿਰ ਕੇ ਨਹੀਂ ਵੇਖਿਆ ਕਿ ਉਹਨਾਂ ਤੋਂ ਪਹਿਲਾਂ (ਇਨਕਾਰੀਆਂ) ਦਾ ਕੀ ਹਾਲ ਹੋਇਆ ਸੀ ? ਆਖ਼ਿਰਤ ਦਾ ਘਰ ਹੀ ਪਰਹੇਜ਼ਗਾਰ ਲੋਕਾਂ ਲਈ ਵਧੀਆ ਘਰ ? । ਕੀ ਤੁਸੀਂ ਲੋਕ ਫੇਰ ਵੀ ਨਹੀਂ ਸਮਝਦੇ।
110حَتَّىٰ إِذَا اسْتَيْأَسَ الرُّسُلُ وَظَنُّوا أَنَّهُمْ قَدْ كُذِبُوا جَاءَهُمْ نَصْرُنَا فَنُجِّيَ مَن نَّشَاءُ ۖ وَلَا يُرَدُّ بَأْسُنَا عَنِ الْقَوْمِ الْمُجْرِمِينَ
110਼ ਜਦੋਂ ਰਸੂਲ (ਆਪਣੀ ਕੌਮ ਤੋਂ) ਨਿਰਾਸ਼ ਹੋ ਗਏ ਅਤੇ ਉਹ ਲੋਕ ਵੀ ਸਮਝਣ ਲੱਗ ਪਏ ਕਿ ਉਹਨਾਂ ਨੂੰ ਹਕੀਕਤ ਦੇ ਵਿਰੁੱਧ ਖ਼ਬਰ ਦਿੱਤੀ ਗਈ ਹੈ ਤਾਂ ਉਸ ਵੇਲੇ ਸਾਡੀ ਮਦਦ ਉਹਨਾਂ (ਰਸੂਲਾਂ) ਨੂੰ ਆ ਪਹੁੰਚੀ। ਫੇਰ (ਅਜ਼ਾਬ ਤੋਂ) ਬਚਾਓ ਉਸੇ ਦਾ ਹੋਇਆ ਜਿਸ ਨੂੰ ਅਸੀਂ ਚਾਹਿਆ ਪਰ ਅਪਰਾਧੀ ਕੌਮ ਤੋਂ ਅਜ਼ਾਬ ਟਲਿਆ ਨਹੀਂ ਕਰਦਾ।
111لَقَدْ كَانَ فِي قَصَصِهِمْ عِبْرَةٌ لِّأُولِي الْأَلْبَابِ ۗ مَا كَانَ حَدِيثًا يُفْتَرَىٰ وَلَٰكِن تَصْدِيقَ الَّذِي بَيْنَ يَدَيْهِ وَتَفْصِيلَ كُلِّ شَيْءٍ وَهُدًى وَرَحْمَةً لِّقَوْمٍ يُؤْمِنُونَ
111਼ ਬੇਸ਼ੱਕ ਇਹਨਾਂ ਕਿੱਸਿਆਂ ਵਿਚ ਸਮਝ-ਬੂਝ ਰੱਖਣ ਵਾਲਿਆਂ ਲਈ ਵੱਡੀਆਂ ਸਿੱਖਿਆਵਾਂ ਹਨ। ਇਹ (.ਕੁਰਆਨ) ਕੋਈ ਘੜ੍ਹੀ ਹੋਈ ਗੱਲ ਨਹੀਂ, ਸਗੋਂ ਆਪਣੇ ਤੋਂ ਪਹਿਲੀਆਂ ਕਿਤਾਬਾਂ (ਜ਼ਬੂਰ, ਤੌਰੈਤ ਅਤੇ ਇੰਜੀਲ) ਦੀ ਪੁਸ਼ਟੀ ਕਰਦੀ ਹੈ ਅਤੇ ਹਰ ਗੱਲ ਦਾ ਵਿਆਖਣ ਵੀ ਹੈ ਅਤੇ ਈਮਾਨ ਵਾਲਿਆਂ ਲਈ (ਰੱਬੀ) ਹਿਦਾਇਤ ਤੇ ਰਹਿਮਤ ਹੈ।1
ਯੂਸੁਫਕੁਰਾਨ ਸੂਚੀ
111ਆਇਤ
MeccanRevelation
111ਆਇਤ

ਅਨੁਵਾਦ — ਯੂਸੁਫ 111

ਸੂਰਾ ਯੂਸੁਫ ਆਇਤ 111 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 111਼ ਬੇਸ਼ੱਕ ਇਹਨਾਂ ਕਿੱਸਿਆਂ ਵਿਚ ਸਮਝ-ਬੂਝ ਰੱਖਣ ਵਾਲਿਆਂ ਲਈ ਵੱਡੀਆਂ…

ਸੂਰਾ ਆਇਤ 111/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 109–111. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers