ਯੂਸੁਫ · 12/111
ਅਨੁਵਾਦ ਉਚਾਰਨ — ਸੂਰਾ ਯੂਸੁਫ
أَرْسِلْهُ مَعَنَا غَدًا يَرْتَعْ وَيَلْعَبْ وَإِنَّا لَهُ لَحَافِظُونَ ۝١٢
Arilhu ma`anaa ghadany yarta`wa yal`ab wa innaa lahoo lahaafizoon
📖 ਪੰਜਾਬੀ ਵਿੱਚ
12਼ ਤੁਸੀਂ ਭਲਕਿ ਉਸ (ਯੂਸੁਫ਼) ਨੂੰ ਸਾਡੇ ਨਾਲ ਭੇਜਣਾ ਕਿ ਅਸੀਂ ਰੱਜ ਕੇ (ਫਲ) ਖਾਵਾਂਗੇ ਤੇ ਖੇਡਾਂ-ਕੁੱਦਾਂਗੇ, ਅਸੀਂ ਉਸ ਦੀ ਰਾਖੀ ਕਰਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਯੂਸੁਫ

10قَالَ قَائِلٌ مِّنْهُمْ لَا تَقْتُلُوا يُوسُفَ وَأَلْقُوهُ فِي غَيَابَتِ الْجُبِّ يَلْتَقِطْهُ بَعْضُ السَّيَّارَةِ إِن كُنتُمْ فَاعِلِينَ
10਼ ਉਹਨਾਂ ਭਰਾਵਾਂ ਵਿੱਚੋਂ ਇਕ ਨੇ ਕਿਹਾ ਕਿ ਤੁਸੀਂ ਯੂਸੁਫ਼ ਨੂੰ ਕਤਲ ਨਾ ਕਰੋ, ਸਗੋਂ ਉਸ ਨੂੰ ਕਿਸੇ ਅੰਨੇ ਖੂਹ ਵਿਚ ਸੁੱਟ ਦਿਓ, ਕੋਈ ਆਉਂਦਾ ਜਾਂਦਾ ਵਿਅਕਤੀ ਉਸ ਨੂੰ ਕੱਢ ਕੇ ਲੈ ਜਾਵੇਗਾ। ਜੇ ਤੁਸੀਂ ਕੁਝ ਕਰਨਾ ਹੈ ਤਾਂ ਇੰਜ ਕਰੋ।
11قَالُوا يَا أَبَانَا مَا لَكَ لَا تَأْمَنَّا عَلَىٰ يُوسُفَ وَإِنَّا لَهُ لَنَاصِحُونَ
11਼ ਸੋ ਉਹਨਾਂ ਨੇ ਕਿਹਾ ਕਿ ਪਿਤਾ ਜੀ, ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਸਾਡੇ ਉੱਤੇ ਯੂਸੁਫ਼ ਬਾਰੇ ਭਰੋਸਾ ਨਹੀਂ ਕਰਦੇ ਜਦ ਕਿ ਅਸੀਂ ਸਾਰੇ ਉਸ ਦੇ ਸ਼ੁਭ-ਚਿੰਤਕ ਹਾਂ।
12أَرْسِلْهُ مَعَنَا غَدًا يَرْتَعْ وَيَلْعَبْ وَإِنَّا لَهُ لَحَافِظُونَ
12਼ ਤੁਸੀਂ ਭਲਕਿ ਉਸ (ਯੂਸੁਫ਼) ਨੂੰ ਸਾਡੇ ਨਾਲ ਭੇਜਣਾ ਕਿ ਅਸੀਂ ਰੱਜ ਕੇ (ਫਲ) ਖਾਵਾਂਗੇ ਤੇ ਖੇਡਾਂ-ਕੁੱਦਾਂਗੇ, ਅਸੀਂ ਉਸ ਦੀ ਰਾਖੀ ਕਰਾਂਗੇ।
13قَالَ إِنِّي لَيَحْزُنُنِي أَن تَذْهَبُوا بِهِ وَأَخَافُ أَن يَأْكُلَهُ الذِّئْبُ وَأَنتُمْ عَنْهُ غَافِلُونَ
13਼ (ਯਾਕੂਬ ਨੇ) ਆਖਿਆ ਕਿ ਬੇਸ਼ੱਕ ਮੈਨੂੰ ਤਾਂ ਇਸ ਗੱਲ ਦਾ ਗ਼ਮ ਹੈ ਕਿ ਤੁਸੀਂ ਉਸ ਨੂੰ (ਮੇਰੇ ਕੋਲੋਂ) ਲੈ ਜਾਓ ਅਤੇ ਮੈਨੂੰ ਡਰ ਲਗਦਾ ਹੈ ਕਿ ਉਸ ਨੂੰ ਕੋਈ ਭੇੜੀਆਂ ਖਾ ਜਾਵੇ ਤੇ ਤੁਹਾਨੂੰ ਉਸ ਦੀ ਕੋਈ ਖ਼ਬਰ ਵੀ ਨਾ ਹੋਵੇ।
14قَالُوا لَئِنْ أَكَلَهُ الذِّئْبُ وَنَحْنُ عُصْبَةٌ إِنَّا إِذًا لَّخَاسِرُونَ
14਼ ਉਹਨਾਂ (ਭਰਾਵਾਂ) ਨੇ ਆਖਿਆ ਕਿ ਜੇ ਸਾਡੇ ਵਰਗੇ ਸ਼ਕਤੀਸ਼ਾਲੀ ਜੱਥੇ ਦੇ ਹੁੰਦੇ ਹੋਏ ਵੀ ਕੋਈ ਭੈੜੀਆ ਖਾ ਜਾਵੇ ਤਾਂ ਫੇਰ ਅਸੀਂ ਤਾਂ ਉੱਕਾ ਹੀ ਨਿਕੰਮੇ ਹੋਏ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
12ਆਇਤ

ਅਨੁਵਾਦ — ਯੂਸੁਫ 12

ਸੂਰਾ ਯੂਸੁਫ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਤੁਸੀਂ ਭਲਕਿ ਉਸ (ਯੂਸੁਫ਼) ਨੂੰ ਸਾਡੇ ਨਾਲ ਭੇਜਣਾ ਕਿ…

ਸੂਰਾ ਆਇਤ 12/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers