ਯੂਸੁਫ · 13/111
ਅਨੁਵਾਦ ਉਚਾਰਨ — ਸੂਰਾ ਯੂਸੁਫ
قَالَ إِنِّي لَيَحْزُنُنِي أَن تَذْهَبُوا بِهِ وَأَخَافُ أَن يَأْكُلَهُ الذِّئْبُ وَأَنتُمْ عَنْهُ غَافِلُونَ ۝١٣
Qaala innee la yahzununeee an tazhaboo bihee wa akhaafu anyyaakulahuz zi`bu wa antum `anhu ghaafiloon
📖 ਪੰਜਾਬੀ ਵਿੱਚ
13਼ (ਯਾਕੂਬ ਨੇ) ਆਖਿਆ ਕਿ ਬੇਸ਼ੱਕ ਮੈਨੂੰ ਤਾਂ ਇਸ ਗੱਲ ਦਾ ਗ਼ਮ ਹੈ ਕਿ ਤੁਸੀਂ ਉਸ ਨੂੰ (ਮੇਰੇ ਕੋਲੋਂ) ਲੈ ਜਾਓ ਅਤੇ ਮੈਨੂੰ ਡਰ ਲਗਦਾ ਹੈ ਕਿ ਉਸ ਨੂੰ ਕੋਈ ਭੇੜੀਆਂ ਖਾ ਜਾਵੇ ਤੇ ਤੁਹਾਨੂੰ ਉਸ ਦੀ ਕੋਈ ਖ਼ਬਰ ਵੀ ਨਾ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਯੂਸੁਫ

11قَالُوا يَا أَبَانَا مَا لَكَ لَا تَأْمَنَّا عَلَىٰ يُوسُفَ وَإِنَّا لَهُ لَنَاصِحُونَ
11਼ ਸੋ ਉਹਨਾਂ ਨੇ ਕਿਹਾ ਕਿ ਪਿਤਾ ਜੀ, ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਸਾਡੇ ਉੱਤੇ ਯੂਸੁਫ਼ ਬਾਰੇ ਭਰੋਸਾ ਨਹੀਂ ਕਰਦੇ ਜਦ ਕਿ ਅਸੀਂ ਸਾਰੇ ਉਸ ਦੇ ਸ਼ੁਭ-ਚਿੰਤਕ ਹਾਂ।
12أَرْسِلْهُ مَعَنَا غَدًا يَرْتَعْ وَيَلْعَبْ وَإِنَّا لَهُ لَحَافِظُونَ
12਼ ਤੁਸੀਂ ਭਲਕਿ ਉਸ (ਯੂਸੁਫ਼) ਨੂੰ ਸਾਡੇ ਨਾਲ ਭੇਜਣਾ ਕਿ ਅਸੀਂ ਰੱਜ ਕੇ (ਫਲ) ਖਾਵਾਂਗੇ ਤੇ ਖੇਡਾਂ-ਕੁੱਦਾਂਗੇ, ਅਸੀਂ ਉਸ ਦੀ ਰਾਖੀ ਕਰਾਂਗੇ।
13قَالَ إِنِّي لَيَحْزُنُنِي أَن تَذْهَبُوا بِهِ وَأَخَافُ أَن يَأْكُلَهُ الذِّئْبُ وَأَنتُمْ عَنْهُ غَافِلُونَ
13਼ (ਯਾਕੂਬ ਨੇ) ਆਖਿਆ ਕਿ ਬੇਸ਼ੱਕ ਮੈਨੂੰ ਤਾਂ ਇਸ ਗੱਲ ਦਾ ਗ਼ਮ ਹੈ ਕਿ ਤੁਸੀਂ ਉਸ ਨੂੰ (ਮੇਰੇ ਕੋਲੋਂ) ਲੈ ਜਾਓ ਅਤੇ ਮੈਨੂੰ ਡਰ ਲਗਦਾ ਹੈ ਕਿ ਉਸ ਨੂੰ ਕੋਈ ਭੇੜੀਆਂ ਖਾ ਜਾਵੇ ਤੇ ਤੁਹਾਨੂੰ ਉਸ ਦੀ ਕੋਈ ਖ਼ਬਰ ਵੀ ਨਾ ਹੋਵੇ।
14قَالُوا لَئِنْ أَكَلَهُ الذِّئْبُ وَنَحْنُ عُصْبَةٌ إِنَّا إِذًا لَّخَاسِرُونَ
14਼ ਉਹਨਾਂ (ਭਰਾਵਾਂ) ਨੇ ਆਖਿਆ ਕਿ ਜੇ ਸਾਡੇ ਵਰਗੇ ਸ਼ਕਤੀਸ਼ਾਲੀ ਜੱਥੇ ਦੇ ਹੁੰਦੇ ਹੋਏ ਵੀ ਕੋਈ ਭੈੜੀਆ ਖਾ ਜਾਵੇ ਤਾਂ ਫੇਰ ਅਸੀਂ ਤਾਂ ਉੱਕਾ ਹੀ ਨਿਕੰਮੇ ਹੋਏ।
15فَلَمَّا ذَهَبُوا بِهِ وَأَجْمَعُوا أَن يَجْعَلُوهُ فِي غَيَابَتِ الْجُبِّ ۚ وَأَوْحَيْنَا إِلَيْهِ لَتُنَبِّئَنَّهُم بِأَمْرِهِمْ هَٰذَا وَهُمْ لَا يَشْعُرُونَ
15਼ ਯਾਕੂਬ ਦੀ ਆਗਿਆ ਦੇਣ ਮਗਰੋਂ ਜਦੋਂ ਉਹ ਉਸ (ਯੂਸੁਫ਼) ਨੂੰ ਲੈ ਗਏ ਅਤੇ ਸਭ ਨੇ ਮਿਲਕੇ ਇਹ ਮਤਾ ਪੱਕਾ ਕਰ ਲਿਆ ਕਿ ਇਸ ਨੂੰ ਖੂਹ ਵਿਚ ਸੁੱਟ ਦੇਈਏ, ਤਦ ਅਸੀਂ ਯੂਸੁਫ਼ ਵੱਲ ਵਹੀ ਘੱਲੀ ਕਿ ਇਕ ਸਮਾਂ ਅਜਿਹਾ ਆਵੇਗਾ ਕਿ ਤੂੰ ਇਹਨਾਂ (ਭਰਾਵਾਂ) ਨੂੰ ਇਹਨਾਂ ਦੀ ਕਰਨੀ ਜ਼ਰੂਰ ਚੇਤੇ ਕਰਾਏਗਾ, ਕਿ ਉਹ ਕੁੱਝ ਜਾਣਦੇ ਹੀ ਨਹੀਂ ਹੋਣਗੇ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
13ਆਇਤ

ਅਨੁਵਾਦ — ਯੂਸੁਫ 13

ਸੂਰਾ ਯੂਸੁਫ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ (ਯਾਕੂਬ ਨੇ) ਆਖਿਆ ਕਿ ਬੇਸ਼ੱਕ ਮੈਨੂੰ ਤਾਂ ਇਸ ਗੱਲ…

ਸੂਰਾ ਆਇਤ 13/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers