ਯੂਸੁਫ · 14/111
ਅਨੁਵਾਦ ਉਚਾਰਨ — ਯੂਸੁਫ
قَالُوا لَئِنْ أَكَلَهُ الذِّئْبُ وَنَحْنُ عُصْبَةٌ إِنَّا إِذًا لَّخَاسِرُونَ ۝١٤
Qaaloo la in akalahuzzi`bu wa nahnu `usbatun innaaa izal lakhaasiroon
📖 ਪੰਜਾਬੀ ਵਿੱਚ
14਼ ਉਹਨਾਂ (ਭਰਾਵਾਂ) ਨੇ ਆਖਿਆ ਕਿ ਜੇ ਸਾਡੇ ਵਰਗੇ ਸ਼ਕਤੀਸ਼ਾਲੀ ਜੱਥੇ ਦੇ ਹੁੰਦੇ ਹੋਏ ਵੀ ਕੋਈ ਭੈੜੀਆ ਖਾ ਜਾਵੇ ਤਾਂ ਫੇਰ ਅਸੀਂ ਤਾਂ ਉੱਕਾ ਹੀ ਨਿਕੰਮੇ ਹੋਏ।

🎧 ਸੁਣੋ


📜 ਆਇਤ 12-16 — ਯੂਸੁਫ

12أَرْسِلْهُ مَعَنَا غَدًا يَرْتَعْ وَيَلْعَبْ وَإِنَّا لَهُ لَحَافِظُونَ
12਼ ਤੁਸੀਂ ਭਲਕਿ ਉਸ (ਯੂਸੁਫ਼) ਨੂੰ ਸਾਡੇ ਨਾਲ ਭੇਜਣਾ ਕਿ ਅਸੀਂ ਰੱਜ ਕੇ (ਫਲ) ਖਾਵਾਂਗੇ ਤੇ ਖੇਡਾਂ-ਕੁੱਦਾਂਗੇ, ਅਸੀਂ ਉਸ ਦੀ ਰਾਖੀ ਕਰਾਂਗੇ।
13قَالَ إِنِّي لَيَحْزُنُنِي أَن تَذْهَبُوا بِهِ وَأَخَافُ أَن يَأْكُلَهُ الذِّئْبُ وَأَنتُمْ عَنْهُ غَافِلُونَ
13਼ (ਯਾਕੂਬ ਨੇ) ਆਖਿਆ ਕਿ ਬੇਸ਼ੱਕ ਮੈਨੂੰ ਤਾਂ ਇਸ ਗੱਲ ਦਾ ਗ਼ਮ ਹੈ ਕਿ ਤੁਸੀਂ ਉਸ ਨੂੰ (ਮੇਰੇ ਕੋਲੋਂ) ਲੈ ਜਾਓ ਅਤੇ ਮੈਨੂੰ ਡਰ ਲਗਦਾ ਹੈ ਕਿ ਉਸ ਨੂੰ ਕੋਈ ਭੇੜੀਆਂ ਖਾ ਜਾਵੇ ਤੇ ਤੁਹਾਨੂੰ ਉਸ ਦੀ ਕੋਈ ਖ਼ਬਰ ਵੀ ਨਾ ਹੋਵੇ।
14قَالُوا لَئِنْ أَكَلَهُ الذِّئْبُ وَنَحْنُ عُصْبَةٌ إِنَّا إِذًا لَّخَاسِرُونَ
14਼ ਉਹਨਾਂ (ਭਰਾਵਾਂ) ਨੇ ਆਖਿਆ ਕਿ ਜੇ ਸਾਡੇ ਵਰਗੇ ਸ਼ਕਤੀਸ਼ਾਲੀ ਜੱਥੇ ਦੇ ਹੁੰਦੇ ਹੋਏ ਵੀ ਕੋਈ ਭੈੜੀਆ ਖਾ ਜਾਵੇ ਤਾਂ ਫੇਰ ਅਸੀਂ ਤਾਂ ਉੱਕਾ ਹੀ ਨਿਕੰਮੇ ਹੋਏ।
15فَلَمَّا ذَهَبُوا بِهِ وَأَجْمَعُوا أَن يَجْعَلُوهُ فِي غَيَابَتِ الْجُبِّ ۚ وَأَوْحَيْنَا إِلَيْهِ لَتُنَبِّئَنَّهُم بِأَمْرِهِمْ هَٰذَا وَهُمْ لَا يَشْعُرُونَ
15਼ ਯਾਕੂਬ ਦੀ ਆਗਿਆ ਦੇਣ ਮਗਰੋਂ ਜਦੋਂ ਉਹ ਉਸ (ਯੂਸੁਫ਼) ਨੂੰ ਲੈ ਗਏ ਅਤੇ ਸਭ ਨੇ ਮਿਲਕੇ ਇਹ ਮਤਾ ਪੱਕਾ ਕਰ ਲਿਆ ਕਿ ਇਸ ਨੂੰ ਖੂਹ ਵਿਚ ਸੁੱਟ ਦੇਈਏ, ਤਦ ਅਸੀਂ ਯੂਸੁਫ਼ ਵੱਲ ਵਹੀ ਘੱਲੀ ਕਿ ਇਕ ਸਮਾਂ ਅਜਿਹਾ ਆਵੇਗਾ ਕਿ ਤੂੰ ਇਹਨਾਂ (ਭਰਾਵਾਂ) ਨੂੰ ਇਹਨਾਂ ਦੀ ਕਰਨੀ ਜ਼ਰੂਰ ਚੇਤੇ ਕਰਾਏਗਾ, ਕਿ ਉਹ ਕੁੱਝ ਜਾਣਦੇ ਹੀ ਨਹੀਂ ਹੋਣਗੇ।
16وَجَاءُوا أَبَاهُمْ عِشَاءً يَبْكُونَ
16਼ (ਯੂਸੁਫ਼ ਨੂੰ ਖੂਹ ਵਿਚ ਸੁੱਟ ਕੇ) ਉਹ ਸਾਰੇ ਭਰਾ ਰਾਤ ਨੂੰ ਆਪਣੇ ਪਿਤਾ ਕੋਲ ਰੋਂਦੇ ਹੋਏ ਆਏ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
14ਆਇਤ

ਅਨੁਵਾਦ — ਯੂਸੁਫ 14

ਸੂਰਾ ਯੂਸੁਫ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਉਹਨਾਂ (ਭਰਾਵਾਂ) ਨੇ ਆਖਿਆ ਕਿ ਜੇ ਸਾਡੇ ਵਰਗੇ ਸ਼ਕਤੀਸ਼ਾਲੀ…

ਸੂਰਾ ਆਇਤ 14/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 12–16. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers