ਯੂਸੁਫ · 15/111
ਅਨੁਵਾਦ ਉਚਾਰਨ — ਯੂਸੁਫ
فَلَمَّا ذَهَبُوا بِهِ وَأَجْمَعُوا أَن يَجْعَلُوهُ فِي غَيَابَتِ الْجُبِّ ۚ وَأَوْحَيْنَا إِلَيْهِ لَتُنَبِّئَنَّهُم بِأَمْرِهِمْ هَٰذَا وَهُمْ لَا يَشْعُرُونَ ۝١٥
Falammaa zahaboo bihee wa ajma`ooo anyyaj`aloohu fee ghayaabatil jubb; wa awyainaaa ilaihi latunabbi `annahum bi amrihim haaza wa hum laa yash`uroon
📖 ਪੰਜਾਬੀ ਵਿੱਚ
15਼ ਯਾਕੂਬ ਦੀ ਆਗਿਆ ਦੇਣ ਮਗਰੋਂ ਜਦੋਂ ਉਹ ਉਸ (ਯੂਸੁਫ਼) ਨੂੰ ਲੈ ਗਏ ਅਤੇ ਸਭ ਨੇ ਮਿਲਕੇ ਇਹ ਮਤਾ ਪੱਕਾ ਕਰ ਲਿਆ ਕਿ ਇਸ ਨੂੰ ਖੂਹ ਵਿਚ ਸੁੱਟ ਦੇਈਏ, ਤਦ ਅਸੀਂ ਯੂਸੁਫ਼ ਵੱਲ ਵਹੀ ਘੱਲੀ ਕਿ ਇਕ ਸਮਾਂ ਅਜਿਹਾ ਆਵੇਗਾ ਕਿ ਤੂੰ ਇਹਨਾਂ (ਭਰਾਵਾਂ) ਨੂੰ ਇਹਨਾਂ ਦੀ ਕਰਨੀ ਜ਼ਰੂਰ ਚੇਤੇ ਕਰਾਏਗਾ, ਕਿ ਉਹ ਕੁੱਝ ਜਾਣਦੇ ਹੀ ਨਹੀਂ ਹੋਣਗੇ।

🎧 ਸੁਣੋ


📜 ਆਇਤ 13-17 — ਯੂਸੁਫ

13قَالَ إِنِّي لَيَحْزُنُنِي أَن تَذْهَبُوا بِهِ وَأَخَافُ أَن يَأْكُلَهُ الذِّئْبُ وَأَنتُمْ عَنْهُ غَافِلُونَ
13਼ (ਯਾਕੂਬ ਨੇ) ਆਖਿਆ ਕਿ ਬੇਸ਼ੱਕ ਮੈਨੂੰ ਤਾਂ ਇਸ ਗੱਲ ਦਾ ਗ਼ਮ ਹੈ ਕਿ ਤੁਸੀਂ ਉਸ ਨੂੰ (ਮੇਰੇ ਕੋਲੋਂ) ਲੈ ਜਾਓ ਅਤੇ ਮੈਨੂੰ ਡਰ ਲਗਦਾ ਹੈ ਕਿ ਉਸ ਨੂੰ ਕੋਈ ਭੇੜੀਆਂ ਖਾ ਜਾਵੇ ਤੇ ਤੁਹਾਨੂੰ ਉਸ ਦੀ ਕੋਈ ਖ਼ਬਰ ਵੀ ਨਾ ਹੋਵੇ।
14قَالُوا لَئِنْ أَكَلَهُ الذِّئْبُ وَنَحْنُ عُصْبَةٌ إِنَّا إِذًا لَّخَاسِرُونَ
14਼ ਉਹਨਾਂ (ਭਰਾਵਾਂ) ਨੇ ਆਖਿਆ ਕਿ ਜੇ ਸਾਡੇ ਵਰਗੇ ਸ਼ਕਤੀਸ਼ਾਲੀ ਜੱਥੇ ਦੇ ਹੁੰਦੇ ਹੋਏ ਵੀ ਕੋਈ ਭੈੜੀਆ ਖਾ ਜਾਵੇ ਤਾਂ ਫੇਰ ਅਸੀਂ ਤਾਂ ਉੱਕਾ ਹੀ ਨਿਕੰਮੇ ਹੋਏ।
15فَلَمَّا ذَهَبُوا بِهِ وَأَجْمَعُوا أَن يَجْعَلُوهُ فِي غَيَابَتِ الْجُبِّ ۚ وَأَوْحَيْنَا إِلَيْهِ لَتُنَبِّئَنَّهُم بِأَمْرِهِمْ هَٰذَا وَهُمْ لَا يَشْعُرُونَ
15਼ ਯਾਕੂਬ ਦੀ ਆਗਿਆ ਦੇਣ ਮਗਰੋਂ ਜਦੋਂ ਉਹ ਉਸ (ਯੂਸੁਫ਼) ਨੂੰ ਲੈ ਗਏ ਅਤੇ ਸਭ ਨੇ ਮਿਲਕੇ ਇਹ ਮਤਾ ਪੱਕਾ ਕਰ ਲਿਆ ਕਿ ਇਸ ਨੂੰ ਖੂਹ ਵਿਚ ਸੁੱਟ ਦੇਈਏ, ਤਦ ਅਸੀਂ ਯੂਸੁਫ਼ ਵੱਲ ਵਹੀ ਘੱਲੀ ਕਿ ਇਕ ਸਮਾਂ ਅਜਿਹਾ ਆਵੇਗਾ ਕਿ ਤੂੰ ਇਹਨਾਂ (ਭਰਾਵਾਂ) ਨੂੰ ਇਹਨਾਂ ਦੀ ਕਰਨੀ ਜ਼ਰੂਰ ਚੇਤੇ ਕਰਾਏਗਾ, ਕਿ ਉਹ ਕੁੱਝ ਜਾਣਦੇ ਹੀ ਨਹੀਂ ਹੋਣਗੇ।
16وَجَاءُوا أَبَاهُمْ عِشَاءً يَبْكُونَ
16਼ (ਯੂਸੁਫ਼ ਨੂੰ ਖੂਹ ਵਿਚ ਸੁੱਟ ਕੇ) ਉਹ ਸਾਰੇ ਭਰਾ ਰਾਤ ਨੂੰ ਆਪਣੇ ਪਿਤਾ ਕੋਲ ਰੋਂਦੇ ਹੋਏ ਆਏ।
17قَالُوا يَا أَبَانَا إِنَّا ذَهَبْنَا نَسْتَبِقُ وَتَرَكْنَا يُوسُفَ عِندَ مَتَاعِنَا فَأَكَلَهُ الذِّئْبُ ۖ وَمَا أَنتَ بِمُؤْمِنٍ لَّنَا وَلَوْ كُنَّا صَادِقِينَ
17਼ ਅਤੇ ਆਖਣਗੇ ਲੱਗੇ ਕਿ ਪਿਤਾ ਜੀ ਅਸੀਂ ਤਾਂ ਆਪੋ ਵਿਚ ਦੌੜ ਭਜਾਈ ਦੇ ਮੁਕਾਬਲੇ ਵਿਚ ਲੱਗੇ ਹੋਏ ਸੀ ਅਤੇ ਯੂਸੁਫ਼ ਨੂੰ ਅਸੀਂ ਆਪਣੇ ਸਾਮਾਨ ਕੋਲ ਛੱਡ ਦਿੱਤਾ ਸੀ ਕਿ ਇਕ ਭੇੜੀਆਂ ਉਸ (ਯੂਸੁਫ਼) ਨੂੰ ਖਾ ਗਿਆ। ਤੁਸੀਂ ਸਾਡੀ ਗੱਲ ’ਤੇ ਵਿਸ਼ਵਾਸ ਤਾਂ ਨਹੀਂ ਕਰਨਾ ਪਰ ਅਸੀਂ ਸੱਚੇ ਹਾਂ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
15ਆਇਤ

ਅਨੁਵਾਦ — ਯੂਸੁਫ 15

ਸੂਰਾ ਯੂਸੁਫ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਯਾਕੂਬ ਦੀ ਆਗਿਆ ਦੇਣ ਮਗਰੋਂ ਜਦੋਂ ਉਹ ਉਸ (ਯੂਸੁਫ਼)…

ਸੂਰਾ ਆਇਤ 15/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 13–17. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers