ਯੂਸੁਫ · 16/111
ਅਨੁਵਾਦ ਉਚਾਰਨ — ਸੂਰਾ ਯੂਸੁਫ
وَجَاءُوا أَبَاهُمْ عِشَاءً يَبْكُونَ ۝١٦
Wa jaaa`ooo abaahum `ishaaa `any yabkoon
📖 ਪੰਜਾਬੀ ਵਿੱਚ
16਼ (ਯੂਸੁਫ਼ ਨੂੰ ਖੂਹ ਵਿਚ ਸੁੱਟ ਕੇ) ਉਹ ਸਾਰੇ ਭਰਾ ਰਾਤ ਨੂੰ ਆਪਣੇ ਪਿਤਾ ਕੋਲ ਰੋਂਦੇ ਹੋਏ ਆਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਯੂਸੁਫ

14قَالُوا لَئِنْ أَكَلَهُ الذِّئْبُ وَنَحْنُ عُصْبَةٌ إِنَّا إِذًا لَّخَاسِرُونَ
14਼ ਉਹਨਾਂ (ਭਰਾਵਾਂ) ਨੇ ਆਖਿਆ ਕਿ ਜੇ ਸਾਡੇ ਵਰਗੇ ਸ਼ਕਤੀਸ਼ਾਲੀ ਜੱਥੇ ਦੇ ਹੁੰਦੇ ਹੋਏ ਵੀ ਕੋਈ ਭੈੜੀਆ ਖਾ ਜਾਵੇ ਤਾਂ ਫੇਰ ਅਸੀਂ ਤਾਂ ਉੱਕਾ ਹੀ ਨਿਕੰਮੇ ਹੋਏ।
15فَلَمَّا ذَهَبُوا بِهِ وَأَجْمَعُوا أَن يَجْعَلُوهُ فِي غَيَابَتِ الْجُبِّ ۚ وَأَوْحَيْنَا إِلَيْهِ لَتُنَبِّئَنَّهُم بِأَمْرِهِمْ هَٰذَا وَهُمْ لَا يَشْعُرُونَ
15਼ ਯਾਕੂਬ ਦੀ ਆਗਿਆ ਦੇਣ ਮਗਰੋਂ ਜਦੋਂ ਉਹ ਉਸ (ਯੂਸੁਫ਼) ਨੂੰ ਲੈ ਗਏ ਅਤੇ ਸਭ ਨੇ ਮਿਲਕੇ ਇਹ ਮਤਾ ਪੱਕਾ ਕਰ ਲਿਆ ਕਿ ਇਸ ਨੂੰ ਖੂਹ ਵਿਚ ਸੁੱਟ ਦੇਈਏ, ਤਦ ਅਸੀਂ ਯੂਸੁਫ਼ ਵੱਲ ਵਹੀ ਘੱਲੀ ਕਿ ਇਕ ਸਮਾਂ ਅਜਿਹਾ ਆਵੇਗਾ ਕਿ ਤੂੰ ਇਹਨਾਂ (ਭਰਾਵਾਂ) ਨੂੰ ਇਹਨਾਂ ਦੀ ਕਰਨੀ ਜ਼ਰੂਰ ਚੇਤੇ ਕਰਾਏਗਾ, ਕਿ ਉਹ ਕੁੱਝ ਜਾਣਦੇ ਹੀ ਨਹੀਂ ਹੋਣਗੇ।
16وَجَاءُوا أَبَاهُمْ عِشَاءً يَبْكُونَ
16਼ (ਯੂਸੁਫ਼ ਨੂੰ ਖੂਹ ਵਿਚ ਸੁੱਟ ਕੇ) ਉਹ ਸਾਰੇ ਭਰਾ ਰਾਤ ਨੂੰ ਆਪਣੇ ਪਿਤਾ ਕੋਲ ਰੋਂਦੇ ਹੋਏ ਆਏ।
17قَالُوا يَا أَبَانَا إِنَّا ذَهَبْنَا نَسْتَبِقُ وَتَرَكْنَا يُوسُفَ عِندَ مَتَاعِنَا فَأَكَلَهُ الذِّئْبُ ۖ وَمَا أَنتَ بِمُؤْمِنٍ لَّنَا وَلَوْ كُنَّا صَادِقِينَ
17਼ ਅਤੇ ਆਖਣਗੇ ਲੱਗੇ ਕਿ ਪਿਤਾ ਜੀ ਅਸੀਂ ਤਾਂ ਆਪੋ ਵਿਚ ਦੌੜ ਭਜਾਈ ਦੇ ਮੁਕਾਬਲੇ ਵਿਚ ਲੱਗੇ ਹੋਏ ਸੀ ਅਤੇ ਯੂਸੁਫ਼ ਨੂੰ ਅਸੀਂ ਆਪਣੇ ਸਾਮਾਨ ਕੋਲ ਛੱਡ ਦਿੱਤਾ ਸੀ ਕਿ ਇਕ ਭੇੜੀਆਂ ਉਸ (ਯੂਸੁਫ਼) ਨੂੰ ਖਾ ਗਿਆ। ਤੁਸੀਂ ਸਾਡੀ ਗੱਲ ’ਤੇ ਵਿਸ਼ਵਾਸ ਤਾਂ ਨਹੀਂ ਕਰਨਾ ਪਰ ਅਸੀਂ ਸੱਚੇ ਹਾਂ।
18وَجَاءُوا عَلَىٰ قَمِيصِهِ بِدَمٍ كَذِبٍ ۚ قَالَ بَلْ سَوَّلَتْ لَكُمْ أَنفُسُكُمْ أَمْرًا ۖ فَصَبْرٌ جَمِيلٌ ۖ وَاللَّهُ الْمُسْتَعَانُ عَلَىٰ مَا تَصِفُونَ
18਼ ਉਹ (ਭਰਾ) ਯੂਸੁਫ਼ ਦੇ ਕੁੜਤੇ ਨੂੰ ਝੂਠ ਮੂਠ ਦੇ ਖ਼ੂਨ ਨਾਲ ਭਰ ਲਿਆਏ ਸੀ। ਪਿਤਾ (ਯਾਕੂਬ) ਨੇ ਆਖਿਆ ਕਿ (ਹਕੀਕਤ ਇਹ ਨਹੀਂ) ਸਗੋਂ ਤੁਹਾਡੇ ਮਨਾਂ ਨੇ ਹੀ ਤੁਹਾਡੇ ਲਈ ਇਕ (ਭੈੜੀ) ਗੱਲ ਨੂੰ ਸਜਾ ਦਿੱਤਾ ਹੈ। ਹੁਣ ਤਾਂ ਸਬਰ ਹੀ ਬਿਹਤਰ ਹੈ, ਇਸੇ ਦੇ ਲਈ ਮੈਂ ਅੱਲਾਹ ਤੋ ਹੀ ਮਦਦ ਚਾਹੁੰਦਾ ਹਾਂ, ਜੋ ਤੁਸੀਂ ਦੱਸ ਰਹੇ ਹੋ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
16ਆਇਤ

ਅਨੁਵਾਦ — ਯੂਸੁਫ 16

ਸੂਰਾ ਯੂਸੁਫ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ (ਯੂਸੁਫ਼ ਨੂੰ ਖੂਹ ਵਿਚ ਸੁੱਟ ਕੇ) ਉਹ ਸਾਰੇ ਭਰਾ…

ਸੂਰਾ ਆਇਤ 16/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers