ਯੂਸੁਫ · 26/111
ਅਨੁਵਾਦ ਉਚਾਰਨ — ਯੂਸੁਫ
قَالَ هِيَ رَاوَدَتْنِي عَن نَّفْسِي ۚ وَشَهِدَ شَاهِدٌ مِّنْ أَهْلِهَا إِن كَانَ قَمِيصُهُ قُدَّ مِن قُبُلٍ فَصَدَقَتْ وَهُوَ مِنَ الْكَاذِبِينَ ۝٢٦
Qaala hiya raawadatnee `an nafsee wa shahida shaahidum min ahlihaa in kaana qameesuhoo qudda min qubulin fasadaqat wa huwa minal kaazibeen
📖 ਪੰਜਾਬੀ ਵਿੱਚ
26਼ (ਯੂਸੁਫ਼ ਨੇ) ਕਿਹਾ ਕਿ ਇਹੋ (ਤੁਹਾਡੀ ਪਤਨੀ) ਮੈਨੂੰ ਭਰਮਾ ਰਹੀ ਸੀ ਨਾ ਕਿ ਮੈਂ। ਉਸੇ ਇਸਤਰੀ ਦੇ ਘਰਾਨੇ ਵਿੱਚੋਂ ਇਕ ਵਿਅਕਤੀ ਨੇ ਗਵਾਹੀ ਦਿੱਤੀ ਕਿ ਜੇ ਇਸ ਯੂਸੁਫ਼ ਦਾ ਕੁੜਤਾ ਮੁਹਰਿਓਂ ਪਾਟਿਆ ਹੈ ਤਾਂ ਇਸਤਰੀ ਸੱਚੀ ਹੈ ਅਤੇ ਇਹ (ਯੂਸੁਫ਼) ਝੂਠਾ।

🎧 ਸੁਣੋ


📜 ਆਇਤ 24-28 — ਯੂਸੁਫ

24وَلَقَدْ هَمَّتْ بِهِ ۖ وَهَمَّ بِهَا لَوْلَا أَن رَّأَىٰ بُرْهَانَ رَبِّهِ ۚ كَذَٰلِكَ لِنَصْرِفَ عَنْهُ السُّوءَ وَالْفَحْشَاءَ ۚ إِنَّهُ مِنْ عِبَادِنَا الْمُخْلَصِينَ
24਼ ਉਸ ਇਸਤਰੀ ਨੇ ਯੂਸੁਫ਼ ਨਾਲ (ਬਦਕਾਰੀ ਕਰਨ ਦਾ) ਇਰਾਦਾ ਕਰ ਲਿਆ ਅਤੇ ਉਹ ਵੀ ਉਸ (ਬਦਕਾਰੀ) ਦਾ ਇਰਾਦਾ ਕਰ ਹੀ ਲੈਂਦਾ ਜੇ ਆਪਣੇ ਰੱਬ ਦੀਆਂ ਨਿਸ਼ਾਨੀਆਂ ਨਾ ਵੇਖ ਲੈਂਦਾ। ਇਹ ਸਭ ਇਸ ਕਾਰਨ ਹੋਇਆ ਤਾਂ ਜੋ ਅਸੀਂ ਉਸ (ਯੂਸੁਫ਼) ਤੋਂ (ਹਰ ਤਰ੍ਹਾਂ ਦੀ) ਬੁਰਾਈ ਤੇ ਬੇ-ਹਿਆਈ (ਅਸ਼ਲੀਲਤਾ) ਦੂਰ ਕਰ ਦਈਏ। ਬੇਸ਼ਕ ਉਹ ਸਾਡੇ ’ਚੋਂਣਵੇਂ ਬੰਦਿਆਂ (ਨਬੀਆਂ) ਵਿੱਚੋਂ ਸੀ।
25وَاسْتَبَقَا الْبَابَ وَقَدَّتْ قَمِيصَهُ مِن دُبُرٍ وَأَلْفَيَا سَيِّدَهَا لَدَى الْبَابِ ۚ قَالَتْ مَا جَزَاءُ مَنْ أَرَادَ بِأَهْلِكَ سُوءًا إِلَّا أَن يُسْجَنَ أَوْ عَذَابٌ أَلِيمٌ
25਼ (ਇਕ ਦਿਨ) ਉਹ ਦੋਵੇਂ (ਇਸਤਰੀ ਤੇ ਯੂਸੁਫ਼) ਬੂਹੇ ਵੱਲ ਨੱਸੇ ਅਤੇ ਉਸ (ਇਸਤਰੀ) ਨੇ ਉਸ (ਯੂਸੁਫ਼) ਦਾ ਕੁੜਤਾ ਪਿੱਛਿਓਂ (ਖਿੱਚ ਕੇ) ਪਾਟ ਦਿੱਤਾ ਅਤੇ ਬੂਹੇ ਕੋਲ ਹੀ ਇਸਤਰੀ ਦਾ ਪਤੀ ਦੋਹਾਂ ਨੂੰ ਮਿਲ ਗਿਆ। ਤਾਂ ਉਹ (ਇਸਤਰੀ ਆਪਣੇ ਪਤੀ ਨੂੰ) ਆਖਣ ਲੱਗੀ, ਕੀ ਸਜ਼ਾ ਹੈ ਉਸ ਵਿਅਕਤੀ ਦੀ ਜਿਹੜਾ ਵਿਅਕਤੀ ਤੇਰੀ ਪਤਨੀ ਨਾਲ ਬੁਰਾਈ ਦਾ ਇਰਾਦਾ ਕਰੇ? (ਪਤੀ ਨੇ ਕਿਹਾ) ਉਸ ਦੀ ਸਜ਼ਾ ਤਾਂ ਇਹੋ ਹੈ ਕਿ ਉਸ ਨੂੰ ਕੈਦ ਕਰ ਲਿਆ ਜਾਵੇ ਜਾਂ ਕੋਈ ਹੋਰ ਕਰੜੀ ਸਜ਼ਾ ਦਿੱਤੀ ਜਾਵੇ।
26قَالَ هِيَ رَاوَدَتْنِي عَن نَّفْسِي ۚ وَشَهِدَ شَاهِدٌ مِّنْ أَهْلِهَا إِن كَانَ قَمِيصُهُ قُدَّ مِن قُبُلٍ فَصَدَقَتْ وَهُوَ مِنَ الْكَاذِبِينَ
26਼ (ਯੂਸੁਫ਼ ਨੇ) ਕਿਹਾ ਕਿ ਇਹੋ (ਤੁਹਾਡੀ ਪਤਨੀ) ਮੈਨੂੰ ਭਰਮਾ ਰਹੀ ਸੀ ਨਾ ਕਿ ਮੈਂ। ਉਸੇ ਇਸਤਰੀ ਦੇ ਘਰਾਨੇ ਵਿੱਚੋਂ ਇਕ ਵਿਅਕਤੀ ਨੇ ਗਵਾਹੀ ਦਿੱਤੀ ਕਿ ਜੇ ਇਸ ਯੂਸੁਫ਼ ਦਾ ਕੁੜਤਾ ਮੁਹਰਿਓਂ ਪਾਟਿਆ ਹੈ ਤਾਂ ਇਸਤਰੀ ਸੱਚੀ ਹੈ ਅਤੇ ਇਹ (ਯੂਸੁਫ਼) ਝੂਠਾ।
27وَإِن كَانَ قَمِيصُهُ قُدَّ مِن دُبُرٍ فَكَذَبَتْ وَهُوَ مِنَ الصَّادِقِينَ
27਼ ਜੇ ਇਸ ਯੂਸੁਫ਼ ਦਾ ਕੁੜਤਾ ਪਿੱਛਿਓਂ ਪਾਟਿਆ ਹੋਇਆ ਹੈ ਤਾਂ ਔਰਤ ਝੂਠੀ ਹੈ ਤੇ ਉਹ ਯੂਸੁਫ਼ ਸੱਚਾ।
28فَلَمَّا رَأَىٰ قَمِيصَهُ قُدَّ مِن دُبُرٍ قَالَ إِنَّهُ مِن كَيْدِكُنَّ ۖ إِنَّ كَيْدَكُنَّ عَظِيمٌ
28਼ ਜਦੋਂ ਅਜ਼ੀਜ਼ (ਪਤੀ ਨੇ) ਵੇਖਿਆ ਕਿ ਉਸ ਯੂਸੁਫ਼ ਦਾ ਕੁੜਤਾ ਤਾਂ ਪਿੱਛਿਓਂ ਪਾਟਿਆ ਹੋਇਆ ਹੈ ਤਾਂ ਉਸ ਨੇ ਕਿਹਾ ਕਿ ਇਹ ਸਭ ਇਸਤਰੀਆਂ ਦੇ ਤਿਰੀਆਂ-ਚਰਿੱਤਰ ਹਨ, ਬੇਸ਼ੱਕ ਤੇਰੇ ਚਰਿੱਤਰ ਵੀ ਬਹੁਤ ਖ਼ਤਰਨਾਕ ਹਨ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
26ਆਇਤ

ਅਨੁਵਾਦ — ਯੂਸੁਫ 26

ਸੂਰਾ ਯੂਸੁਫ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ (ਯੂਸੁਫ਼ ਨੇ) ਕਿਹਾ ਕਿ ਇਹੋ (ਤੁਹਾਡੀ ਪਤਨੀ) ਮੈਨੂੰ ਭਰਮਾ…

ਸੂਰਾ ਆਇਤ 26/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 24–28. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers