ਯੂਸੁਫ · 27/111
ਅਨੁਵਾਦ ਉਚਾਰਨ — ਯੂਸੁਫ
وَإِن كَانَ قَمِيصُهُ قُدَّ مِن دُبُرٍ فَكَذَبَتْ وَهُوَ مِنَ الصَّادِقِينَ ٢٧
Transliteration
Wa in kaana qameesuhoo qudda min duburin fakazabat wa huwa minas saadiqeen
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
27਼ ਜੇ ਇਸ ਯੂਸੁਫ਼ ਦਾ ਕੁੜਤਾ ਪਿੱਛਿਓਂ ਪਾਟਿਆ ਹੋਇਆ ਹੈ ਤਾਂ ਔਰਤ ਝੂਠੀ ਹੈ ਤੇ ਉਹ ਯੂਸੁਫ਼ ਸੱਚਾ।
Additional reference in اردو
🎧 ਸੁਣੋ
📜 ਆਇਤ 25-29 — ਯੂਸੁਫ
25وَاسْتَبَقَا الْبَابَ وَقَدَّتْ قَمِيصَهُ مِن دُبُرٍ وَأَلْفَيَا سَيِّدَهَا لَدَى الْبَابِ ۚ قَالَتْ مَا جَزَاءُ مَنْ أَرَادَ بِأَهْلِكَ سُوءًا إِلَّا أَن يُسْجَنَ أَوْ عَذَابٌ أَلِيمٌ
25਼ (ਇਕ ਦਿਨ) ਉਹ ਦੋਵੇਂ (ਇਸਤਰੀ ਤੇ ਯੂਸੁਫ਼) ਬੂਹੇ ਵੱਲ ਨੱਸੇ ਅਤੇ ਉਸ (ਇਸਤਰੀ) ਨੇ ਉਸ (ਯੂਸੁਫ਼) ਦਾ ਕੁੜਤਾ ਪਿੱਛਿਓਂ (ਖਿੱਚ ਕੇ) ਪਾਟ ਦਿੱਤਾ ਅਤੇ ਬੂਹੇ ਕੋਲ ਹੀ ਇਸਤਰੀ ਦਾ ਪਤੀ ਦੋਹਾਂ ਨੂੰ ਮਿਲ ਗਿਆ। ਤਾਂ ਉਹ (ਇਸਤਰੀ ਆਪਣੇ ਪਤੀ ਨੂੰ) ਆਖਣ ਲੱਗੀ, ਕੀ ਸਜ਼ਾ ਹੈ ਉਸ ਵਿਅਕਤੀ ਦੀ ਜਿਹੜਾ ਵਿਅਕਤੀ ਤੇਰੀ ਪਤਨੀ ਨਾਲ ਬੁਰਾਈ ਦਾ ਇਰਾਦਾ ਕਰੇ? (ਪਤੀ ਨੇ ਕਿਹਾ) ਉਸ ਦੀ ਸਜ਼ਾ ਤਾਂ ਇਹੋ ਹੈ ਕਿ ਉਸ ਨੂੰ ਕੈਦ ਕਰ ਲਿਆ ਜਾਵੇ ਜਾਂ ਕੋਈ ਹੋਰ ਕਰੜੀ ਸਜ਼ਾ ਦਿੱਤੀ ਜਾਵੇ।
26قَالَ هِيَ رَاوَدَتْنِي عَن نَّفْسِي ۚ وَشَهِدَ شَاهِدٌ مِّنْ أَهْلِهَا إِن كَانَ قَمِيصُهُ قُدَّ مِن قُبُلٍ فَصَدَقَتْ وَهُوَ مِنَ الْكَاذِبِينَ
26਼ (ਯੂਸੁਫ਼ ਨੇ) ਕਿਹਾ ਕਿ ਇਹੋ (ਤੁਹਾਡੀ ਪਤਨੀ) ਮੈਨੂੰ ਭਰਮਾ ਰਹੀ ਸੀ ਨਾ ਕਿ ਮੈਂ। ਉਸੇ ਇਸਤਰੀ ਦੇ ਘਰਾਨੇ ਵਿੱਚੋਂ ਇਕ ਵਿਅਕਤੀ ਨੇ ਗਵਾਹੀ ਦਿੱਤੀ ਕਿ ਜੇ ਇਸ ਯੂਸੁਫ਼ ਦਾ ਕੁੜਤਾ ਮੁਹਰਿਓਂ ਪਾਟਿਆ ਹੈ ਤਾਂ ਇਸਤਰੀ ਸੱਚੀ ਹੈ ਅਤੇ ਇਹ (ਯੂਸੁਫ਼) ਝੂਠਾ।
27وَإِن كَانَ قَمِيصُهُ قُدَّ مِن دُبُرٍ فَكَذَبَتْ وَهُوَ مِنَ الصَّادِقِينَ
27਼ ਜੇ ਇਸ ਯੂਸੁਫ਼ ਦਾ ਕੁੜਤਾ ਪਿੱਛਿਓਂ ਪਾਟਿਆ ਹੋਇਆ ਹੈ ਤਾਂ ਔਰਤ ਝੂਠੀ ਹੈ ਤੇ ਉਹ ਯੂਸੁਫ਼ ਸੱਚਾ।
28فَلَمَّا رَأَىٰ قَمِيصَهُ قُدَّ مِن دُبُرٍ قَالَ إِنَّهُ مِن كَيْدِكُنَّ ۖ إِنَّ كَيْدَكُنَّ عَظِيمٌ
28਼ ਜਦੋਂ ਅਜ਼ੀਜ਼ (ਪਤੀ ਨੇ) ਵੇਖਿਆ ਕਿ ਉਸ ਯੂਸੁਫ਼ ਦਾ ਕੁੜਤਾ ਤਾਂ ਪਿੱਛਿਓਂ ਪਾਟਿਆ ਹੋਇਆ ਹੈ ਤਾਂ ਉਸ ਨੇ ਕਿਹਾ ਕਿ ਇਹ ਸਭ ਇਸਤਰੀਆਂ ਦੇ ਤਿਰੀਆਂ-ਚਰਿੱਤਰ ਹਨ, ਬੇਸ਼ੱਕ ਤੇਰੇ ਚਰਿੱਤਰ ਵੀ ਬਹੁਤ ਖ਼ਤਰਨਾਕ ਹਨ।
29يُوسُفُ أَعْرِضْ عَنْ هَٰذَا ۚ وَاسْتَغْفِرِي لِذَنبِكِ ۖ إِنَّكِ كُنتِ مِنَ الْخَاطِئِينَ
29਼ (ਪਤੀ ਨੇ ਕਿਹਾ ਕਿ) ਹੇ ਯੂਸੁਫ਼! ਇਸ ਗੱਲ ਤੋਂ ਅਣਦੇਖੀ ਕਰ ਅਤੇ (ਹੇ ਔਰਤ!) ਤੂੰ ਆਪਣੀਆਂ ਕਰਤੂਤਾਂ ਦੀ (ਯੂਸੁਫ਼ ਤੋਂ) ਮੁਆਫ਼ੀ ਮੰਗ, ਬੇਸ਼ੱਕ ਤੂੰ ਹੀ ਦੋਸ਼ੀ ਹੈ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
27ਆਇਤ
ਅਨੁਵਾਦ — ਯੂਸੁਫ 27
ਸੂਰਾ ਯੂਸੁਫ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਜੇ ਇਸ ਯੂਸੁਫ਼ ਦਾ ਕੁੜਤਾ ਪਿੱਛਿਓਂ ਪਾਟਿਆ ਹੋਇਆ ਹੈ…ਸੂਰਾ ਆਇਤ 27/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 25–29. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








