ਯੂਸੁਫ · 28/111
ਅਨੁਵਾਦ ਉਚਾਰਨ — ਸੂਰਾ ਯੂਸੁਫ
فَلَمَّا رَأَىٰ قَمِيصَهُ قُدَّ مِن دُبُرٍ قَالَ إِنَّهُ مِن كَيْدِكُنَّ ۖ إِنَّ كَيْدَكُنَّ عَظِيمٌ ۝٢٨
Falammaa ra-aa qamee sahoo qudda min duburin qaala innahoo min kaidikunna inna kaidakunna `azeem
📖 ਪੰਜਾਬੀ ਵਿੱਚ
28਼ ਜਦੋਂ ਅਜ਼ੀਜ਼ (ਪਤੀ ਨੇ) ਵੇਖਿਆ ਕਿ ਉਸ ਯੂਸੁਫ਼ ਦਾ ਕੁੜਤਾ ਤਾਂ ਪਿੱਛਿਓਂ ਪਾਟਿਆ ਹੋਇਆ ਹੈ ਤਾਂ ਉਸ ਨੇ ਕਿਹਾ ਕਿ ਇਹ ਸਭ ਇਸਤਰੀਆਂ ਦੇ ਤਿਰੀਆਂ-ਚਰਿੱਤਰ ਹਨ, ਬੇਸ਼ੱਕ ਤੇਰੇ ਚਰਿੱਤਰ ਵੀ ਬਹੁਤ ਖ਼ਤਰਨਾਕ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਯੂਸੁਫ

26قَالَ هِيَ رَاوَدَتْنِي عَن نَّفْسِي ۚ وَشَهِدَ شَاهِدٌ مِّنْ أَهْلِهَا إِن كَانَ قَمِيصُهُ قُدَّ مِن قُبُلٍ فَصَدَقَتْ وَهُوَ مِنَ الْكَاذِبِينَ
26਼ (ਯੂਸੁਫ਼ ਨੇ) ਕਿਹਾ ਕਿ ਇਹੋ (ਤੁਹਾਡੀ ਪਤਨੀ) ਮੈਨੂੰ ਭਰਮਾ ਰਹੀ ਸੀ ਨਾ ਕਿ ਮੈਂ। ਉਸੇ ਇਸਤਰੀ ਦੇ ਘਰਾਨੇ ਵਿੱਚੋਂ ਇਕ ਵਿਅਕਤੀ ਨੇ ਗਵਾਹੀ ਦਿੱਤੀ ਕਿ ਜੇ ਇਸ ਯੂਸੁਫ਼ ਦਾ ਕੁੜਤਾ ਮੁਹਰਿਓਂ ਪਾਟਿਆ ਹੈ ਤਾਂ ਇਸਤਰੀ ਸੱਚੀ ਹੈ ਅਤੇ ਇਹ (ਯੂਸੁਫ਼) ਝੂਠਾ।
27وَإِن كَانَ قَمِيصُهُ قُدَّ مِن دُبُرٍ فَكَذَبَتْ وَهُوَ مِنَ الصَّادِقِينَ
27਼ ਜੇ ਇਸ ਯੂਸੁਫ਼ ਦਾ ਕੁੜਤਾ ਪਿੱਛਿਓਂ ਪਾਟਿਆ ਹੋਇਆ ਹੈ ਤਾਂ ਔਰਤ ਝੂਠੀ ਹੈ ਤੇ ਉਹ ਯੂਸੁਫ਼ ਸੱਚਾ।
28فَلَمَّا رَأَىٰ قَمِيصَهُ قُدَّ مِن دُبُرٍ قَالَ إِنَّهُ مِن كَيْدِكُنَّ ۖ إِنَّ كَيْدَكُنَّ عَظِيمٌ
28਼ ਜਦੋਂ ਅਜ਼ੀਜ਼ (ਪਤੀ ਨੇ) ਵੇਖਿਆ ਕਿ ਉਸ ਯੂਸੁਫ਼ ਦਾ ਕੁੜਤਾ ਤਾਂ ਪਿੱਛਿਓਂ ਪਾਟਿਆ ਹੋਇਆ ਹੈ ਤਾਂ ਉਸ ਨੇ ਕਿਹਾ ਕਿ ਇਹ ਸਭ ਇਸਤਰੀਆਂ ਦੇ ਤਿਰੀਆਂ-ਚਰਿੱਤਰ ਹਨ, ਬੇਸ਼ੱਕ ਤੇਰੇ ਚਰਿੱਤਰ ਵੀ ਬਹੁਤ ਖ਼ਤਰਨਾਕ ਹਨ।
29يُوسُفُ أَعْرِضْ عَنْ هَٰذَا ۚ وَاسْتَغْفِرِي لِذَنبِكِ ۖ إِنَّكِ كُنتِ مِنَ الْخَاطِئِينَ
29਼ (ਪਤੀ ਨੇ ਕਿਹਾ ਕਿ) ਹੇ ਯੂਸੁਫ਼! ਇਸ ਗੱਲ ਤੋਂ ਅਣਦੇਖੀ ਕਰ ਅਤੇ (ਹੇ ਔਰਤ!) ਤੂੰ ਆਪਣੀਆਂ ਕਰਤੂਤਾਂ ਦੀ (ਯੂਸੁਫ਼ ਤੋਂ) ਮੁਆਫ਼ੀ ਮੰਗ, ਬੇਸ਼ੱਕ ਤੂੰ ਹੀ ਦੋਸ਼ੀ ਹੈ।
30۞ وَقَالَ نِسْوَةٌ فِي الْمَدِينَةِ امْرَأَتُ الْعَزِيزِ تُرَاوِدُ فَتَاهَا عَن نَّفْسِهِ ۖ قَدْ شَغَفَهَا حُبًّا ۖ إِنَّا لَنَرَاهَا فِي ضَلَالٍ مُّبِينٍ
30਼ ਉਸ ਸ਼ਹਿਰ ਦੀਆਂ ਜ਼ਨਾਨੀਆਂ ਵਿਚ ਗੱਲਾਂ ਹੋਣ ਲੱਗ ਪਈਆਂ ਕਿ ਅਜ਼ੀਜ਼ ਦੀ ਪਤਨੀ ਆਪਣੇ ਗ਼ੁਲਾਮ ਨੂੰ ਹੀ ਆਪਣੀ ਇੱਛਾ ਪੂਰਤੀ ਲਈ ਭਰਮਾਉਣ ਵਿਚ ਲੱਗੀ ਹੋਈ ਹੈ। ਉਸ ਦਾ ਮਨ ਉਸ (ਯੂਸੁਫ਼) ਦੀ ਮਹੁੱਬਤ ਵਿਚ ਫ਼ਿਦਾ ਹੋ ਗਿਆ ਹੈ। ਬੇਸ਼ੱਕ ਅਸੀਂ ਉਸ ਨੂੰ ਸਪਸ਼ਟ ਗੁਮਰਾਹੀ ਵਿਚ ਵੇਖ ਰਹੇ ਹਾਂ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
28ਆਇਤ

ਅਨੁਵਾਦ — ਯੂਸੁਫ 28

ਸੂਰਾ ਯੂਸੁਫ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਜਦੋਂ ਅਜ਼ੀਜ਼ (ਪਤੀ ਨੇ) ਵੇਖਿਆ ਕਿ ਉਸ ਯੂਸੁਫ਼ ਦਾ…

ਸੂਰਾ ਆਇਤ 28/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers