ਯੂਸੁਫ · 3/111
ਅਨੁਵਾਦ ਉਚਾਰਨ — ਸੂਰਾ ਯੂਸੁਫ
نَحْنُ نَقُصُّ عَلَيْكَ أَحْسَنَ الْقَصَصِ بِمَا أَوْحَيْنَا إِلَيْكَ هَٰذَا الْقُرْآنَ وَإِن كُنتَ مِن قَبْلِهِ لَمِنَ الْغَافِلِينَ ۝٣
Nahnu naqussu `alaika ahsanal qasasi bimaaa awhainaaa ilaika haazal quraana wa in kunta min qablihee laminal ghaafileen
📖 ਪੰਜਾਬੀ ਵਿੱਚ
3਼ ਹੇ ਨਬੀ! ਅਸੀਂ ਤੁਹਾਨੂੰ ਬਹੁਤ ਹੀ ਵਧੀਆ ਕਿੱਸਾ ਸੁਣਾਉਂਦੇ ਹਾਂ, ਜਿਹੜਾ ਅਸੀਂ ਵਹੀ ਦੁਆਰਾ ਨਾਜ਼ਿਲ ਕੀਤਾ ਹੈ, ਇਸ ਤੋਂ ਪਹਿਲਾਂ ਤੁਸੀਂ ਅਣਜਾਣ ਲੋਕਾਂ ਵਿੱਚੋਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਯੂਸੁਫ

1الر ۚ تِلْكَ آيَاتُ الْكِتَابِ الْمُبِينِ
1਼ ਅਲਿਫ਼, ਲਾਮ, ਰਾ। ਇਹ (ਸਪਸ਼ਟ ਆਇਤਾਂ) ਵਾਲੀ ਕਿਤਾਬ ਹੈ।
2إِنَّا أَنزَلْنَاهُ قُرْآنًا عَرَبِيًّا لَّعَلَّكُمْ تَعْقِلُونَ
2਼ ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਅਰਬੀ (ਭਾਸ਼ਾ) ਵਿਚ ਉਤਾਰਿਆ ਹੈ ਤਾਂ ਜੋ ਤੁਸੀਂ ਸਮਝ ਸਕੋ।
3نَحْنُ نَقُصُّ عَلَيْكَ أَحْسَنَ الْقَصَصِ بِمَا أَوْحَيْنَا إِلَيْكَ هَٰذَا الْقُرْآنَ وَإِن كُنتَ مِن قَبْلِهِ لَمِنَ الْغَافِلِينَ
3਼ ਹੇ ਨਬੀ! ਅਸੀਂ ਤੁਹਾਨੂੰ ਬਹੁਤ ਹੀ ਵਧੀਆ ਕਿੱਸਾ ਸੁਣਾਉਂਦੇ ਹਾਂ, ਜਿਹੜਾ ਅਸੀਂ ਵਹੀ ਦੁਆਰਾ ਨਾਜ਼ਿਲ ਕੀਤਾ ਹੈ, ਇਸ ਤੋਂ ਪਹਿਲਾਂ ਤੁਸੀਂ ਅਣਜਾਣ ਲੋਕਾਂ ਵਿੱਚੋਂ ਸੀ।
4إِذْ قَالَ يُوسُفُ لِأَبِيهِ يَا أَبَتِ إِنِّي رَأَيْتُ أَحَدَ عَشَرَ كَوْكَبًا وَالشَّمْسَ وَالْقَمَرَ رَأَيْتُهُمْ لِي سَاجِدِينَ
4਼ ਇਹ ਉਸ ਸਮੇਂ ਦੀ ਗੱਲ ਹੈ ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦੱਸਿਆ ਸੀ ਕਿ ਹੇ ਪਿਤਾ ਜੀ! ਮੈਂਨੇ (ਸੁਪਨੇ ਵਿਚ) ਵੇਖਿਆ ਹੈ ਕਿ ਗਿਆਰਾਂ ਤਾਰੇ, ਸੂਰਜ ਤੇ ਚੰਨ ਮੈਨੂੰ ਸਿਜਦਾ ਕਰ ਰਹੇ ਹਨ।
5قَالَ يَا بُنَيَّ لَا تَقْصُصْ رُؤْيَاكَ عَلَىٰ إِخْوَتِكَ فَيَكِيدُوا لَكَ كَيْدًا ۖ إِنَّ الشَّيْطَانَ لِلْإِنسَانِ عَدُوٌّ مُّبِينٌ
5਼ ਉਸ (ਪਿਤਾ, ਯਾਕੂਬ) ਨੇ ਆਖਿਆ ਕਿ ਹੇ ਮੇਰੇ ਪਿਆਰੇ ਪੁੱਤਰ! ਆਪਣੇ ਇਸ ਸੁਪਨੇ ਨੂੰ ਆਪਣੇ ਭਰਾਵਾਂ (ਜਿਹੜੇ ਕਿ ਗਿਆਰਾਂ ਸਨ) ਨੂੰ ਨਾ ਸੁਣਾਈਂ, ਨਹੀਂ ਤਾਂ ਉਹ ਤੇਰੇ ਨਾਲ (ਈਰਖਾ ਵਿਚ ਆਕੇ ਮੱਕਾਰੀ ਭਰੀਆਂ) ਚਾਲਾਂ ਚੱਲਣਗੇ। ਬੇਸ਼ੱਕ ਸ਼ੈਤਾਨ ਤਾਂ ਮਨੁੱਖ ਦਾ ਖੁੱਲ੍ਹਾ ਦੁਸ਼ਮਨ ਹੈ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
3ਆਇਤ

ਅਨੁਵਾਦ — ਯੂਸੁਫ 3

ਸੂਰਾ ਯੂਸੁਫ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਹੇ ਨਬੀ! ਅਸੀਂ ਤੁਹਾਨੂੰ ਬਹੁਤ ਹੀ ਵਧੀਆ ਕਿੱਸਾ ਸੁਣਾਉਂਦੇ…

ਸੂਰਾ ਆਇਤ 3/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers