ਯੂਸੁਫ · 34/111
ਅਨੁਵਾਦ ਉਚਾਰਨ — ਸੂਰਾ ਯੂਸੁਫ
فَاسْتَجَابَ لَهُ رَبُّهُ فَصَرَفَ عَنْهُ كَيْدَهُنَّ ۚ إِنَّهُ هُوَ السَّمِيعُ الْعَلِيمُ ۝٣٤
Fastajaaba lahoo rabbuhoo fasarafa `anhu kaidahunn; innahoo Huswas_Samee`ul `Aleem
📖 ਪੰਜਾਬੀ ਵਿੱਚ
34਼ ਉਸ ਦੇ ਰੱਬ ਨੇ ਉਸ (ਯੂਸੁਫ਼) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਜ਼ਨਾਨੀਆਂ ਦੀਆਂ ਚਾਲਾਂ ਤੋਂ ਬਚਾ ਲਿਆ। ਬੇਸ਼ੱਕ ਉਹੀਓ ਸੁਣਨ ਵਾਲਾ ਤੇ ਜਾਣਕਾਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਯੂਸੁਫ

32قَالَتْ فَذَٰلِكُنَّ الَّذِي لُمْتُنَّنِي فِيهِ ۖ وَلَقَدْ رَاوَدتُّهُ عَن نَّفْسِهِ فَاسْتَعْصَمَ ۖ وَلَئِن لَّمْ يَفْعَلْ مَا آمُرُهُ لَيُسْجَنَنَّ وَلَيَكُونًا مِّنَ الصَّاغِرِينَ
32਼ (ਉਸ ਸਮੇਂ ਅਜ਼ੀਜ਼ ਦੀ ਪਤਨੀ ਨੇ) ਆਖਿਆ, ਇਹੋ ਉਹ ਵਿਅਕਤੀ ਹੈ ਜਿਸ ਲਈ ਤੁਸੀਂ ਮੈਨੂੰ ਤਾਅਨੇ-ਮਿਹਨੇ ਦਿੰਦੀਆਂ ਸੀ। ਮੈਨੇ ਹੀ ਇਸ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਇਹ ਬਚ ਨਿਕਲਿਆ, ਹੁਣ ਜੇ ਇਸ ਨੇ ਮੇਰੇ ਹੁਕਮ ਅਨੁਸਾਰ ਨਾ ਕੀਤਾ ਤਾਂ ਇਸ ਨੂੰ ਜ਼ਰੂਰ ਹੀ ਕੈਦ ਕੀਤਾ ਜਾਵੇਗਾ ਅਤੇ ਉਹ ਬਹੁਤ ਹੀ ਹੀਣਾ ਹੋਵੇਗਾ।
33قَالَ رَبِّ السِّجْنُ أَحَبُّ إِلَيَّ مِمَّا يَدْعُونَنِي إِلَيْهِ ۖ وَإِلَّا تَصْرِفْ عَنِّي كَيْدَهُنَّ أَصْبُ إِلَيْهِنَّ وَأَكُن مِّنَ الْجَاهِلِينَ
33਼ (ਯੂਸੁਫ਼ ਨੇ) ਕਿਹਾ ਕਿ ਹੇ ਮੇਰੇ ਰੱਬਾ! ਜਿਸ ਗੱਲ ਲਈ ਇਹ ਜ਼ਨਾਨੀਆਂ ਮੈਨੂੰ ਬੁਲਾ ਰਹੀਆਂ ਹਨ ਉਸ ਤੋਂ ਤਾਂ ਮੈਨੂੰ ਜੇਲ ਹੀ ਪਸੰਦ ਹੈ। ਜੇ ਤੈਨੇ ਮੈਨੂੰ ਇਹਨਾਂ ਦੀਆਂ ਚਾਲਾਂ ਤੋਂ ਨਾ ਬਚਾਇਆ ਤਾਂ ਮੇਰਾ ਝੁਕਾਓ ਵੀ ਇਹਨਾਂ ਜ਼ਨਾਨੀਆਂ ਵੱਲ ਹੋ ਜਾਵੇਗਾ, ਫੇਰ ਮੈਂ ਉੱਕਾ ਹੀ ਜਾਹਲਾਂ ਵਿੱਚੋਂ ਹੋ ਜਾਵਾਂਗਾ।
34فَاسْتَجَابَ لَهُ رَبُّهُ فَصَرَفَ عَنْهُ كَيْدَهُنَّ ۚ إِنَّهُ هُوَ السَّمِيعُ الْعَلِيمُ
34਼ ਉਸ ਦੇ ਰੱਬ ਨੇ ਉਸ (ਯੂਸੁਫ਼) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਜ਼ਨਾਨੀਆਂ ਦੀਆਂ ਚਾਲਾਂ ਤੋਂ ਬਚਾ ਲਿਆ। ਬੇਸ਼ੱਕ ਉਹੀਓ ਸੁਣਨ ਵਾਲਾ ਤੇ ਜਾਣਕਾਰ ਹੈ।
35ثُمَّ بَدَا لَهُم مِّن بَعْدِ مَا رَأَوُا الْآيَاتِ لَيَسْجُنُنَّهُ حَتَّىٰ حِينٍ
35਼ ਯੂਸੁਫ਼ ਦੀ ਪਵਿੱਤਰਤਾ ਦੀਆਂ ਸਾਰੀਆਂ ਨਿਸ਼ਾਨੀਆਂ ਵੇਖਣ ਤੋਂ ਬਾਅਦ ਉਹਨਾਂ ਲੋਕਾਂ ਨੇ ਇਹੋ ਠੀਕ ਸਮਝਿਆ ਕਿ ਕੁੱਝ ਸਮੇਂ ਲਈ ਇਸ (ਯੂਸੁਫ਼)ਨੂੰ ਕੈਦ ਵਿਚ ਹੀ ਰੱਖਿਆ ਜਾਵੇ।
36وَدَخَلَ مَعَهُ السِّجْنَ فَتَيَانِ ۖ قَالَ أَحَدُهُمَا إِنِّي أَرَانِي أَعْصِرُ خَمْرًا ۖ وَقَالَ الْآخَرُ إِنِّي أَرَانِي أَحْمِلُ فَوْقَ رَأْسِي خُبْزًا تَأْكُلُ الطَّيْرُ مِنْهُ ۖ نَبِّئْنَا بِتَأْوِيلِهِ ۖ إِنَّا نَرَاكَ مِنَ الْمُحْسِنِينَ
36਼ ਉਹ (ਯੂਸੁਫ਼) ਦੇ ਨਾਲ ਹੀ ਦੋ ਹੋਰ ਵਿਅਕਤੀ ਵੀ ਕੈਦ ਖਾਨੇ ਵਿਚ ਦਾਖ਼ਲ ਹੋਏ। ਉਹਨਾਂ ਵਿੱਚੋਂ ਇਕ ਨੇ (ਯੂਸੁਫ਼ ਨੂੰ) ਕਿਹਾ ਕਿ ਮੈਨੇ ਆਪਣੇ ਆਪ ਨੂੰ ਸੁਪਨੇ ਵਿਚ ਸ਼ਰਾਬ ਕੱਢਦੇ ਹੋਏ ਵੇਖਿਆ ਹੈੈ ਅਤੇ ਦੂਜੇ ਨੇ ਕਿਹਾ ਕਿ ਮੈਨੇ ਸੁਪਨੇ ਵਿਚ ਆਪਣੇ ਸਿਰ ’ਤੇ ਰੋਟੀਆਂ ਚੁੱਕੀਆਂ ਹੋਈਆਂ ਹਨ, ਜਿਨ੍ਹਾਂ ਨੂੰ ਪੰਛੀ ਖਾ ਰਹੇ ਹਨ। ਤੁਸੀਂ ਸਾਨੂੰ ਇਹਨਾਂ ਸੁਪਨਿਆਂ ਦੀ ਤਾਅਬੀਰ ਭਾਵ ਅਰਥ ਸਮਝਾਓ, ਤੁਸੀਂ ਸਾਨੂੰ ਇਕ ਨੇਕ ਵਿਅਕਤੀ ਵਿਖਾਈ ਦੇ ਰਹੇ ਹੋ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
34ਆਇਤ

ਅਨੁਵਾਦ — ਯੂਸੁਫ 34

ਸੂਰਾ ਯੂਸੁਫ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਉਸ ਦੇ ਰੱਬ ਨੇ ਉਸ (ਯੂਸੁਫ਼) ਦੀ ਦੁਆ ਕਬੂਲ…

ਸੂਰਾ ਆਇਤ 34/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers