ਯੂਸੁਫ · 35/111
ਅਨੁਵਾਦ ਉਚਾਰਨ — ਯੂਸੁਫ
ثُمَّ بَدَا لَهُم مِّن بَعْدِ مَا رَأَوُا الْآيَاتِ لَيَسْجُنُنَّهُ حَتَّىٰ حِينٍ ۝٣٥
Summa badaa lahum mim ba`di maa ra-awul Aayaati layasjununnahoo hatta heen
📖 ਪੰਜਾਬੀ ਵਿੱਚ
35਼ ਯੂਸੁਫ਼ ਦੀ ਪਵਿੱਤਰਤਾ ਦੀਆਂ ਸਾਰੀਆਂ ਨਿਸ਼ਾਨੀਆਂ ਵੇਖਣ ਤੋਂ ਬਾਅਦ ਉਹਨਾਂ ਲੋਕਾਂ ਨੇ ਇਹੋ ਠੀਕ ਸਮਝਿਆ ਕਿ ਕੁੱਝ ਸਮੇਂ ਲਈ ਇਸ (ਯੂਸੁਫ਼)ਨੂੰ ਕੈਦ ਵਿਚ ਹੀ ਰੱਖਿਆ ਜਾਵੇ।

🎧 ਸੁਣੋ


📜 ਆਇਤ 33-37 — ਯੂਸੁਫ

33قَالَ رَبِّ السِّجْنُ أَحَبُّ إِلَيَّ مِمَّا يَدْعُونَنِي إِلَيْهِ ۖ وَإِلَّا تَصْرِفْ عَنِّي كَيْدَهُنَّ أَصْبُ إِلَيْهِنَّ وَأَكُن مِّنَ الْجَاهِلِينَ
33਼ (ਯੂਸੁਫ਼ ਨੇ) ਕਿਹਾ ਕਿ ਹੇ ਮੇਰੇ ਰੱਬਾ! ਜਿਸ ਗੱਲ ਲਈ ਇਹ ਜ਼ਨਾਨੀਆਂ ਮੈਨੂੰ ਬੁਲਾ ਰਹੀਆਂ ਹਨ ਉਸ ਤੋਂ ਤਾਂ ਮੈਨੂੰ ਜੇਲ ਹੀ ਪਸੰਦ ਹੈ। ਜੇ ਤੈਨੇ ਮੈਨੂੰ ਇਹਨਾਂ ਦੀਆਂ ਚਾਲਾਂ ਤੋਂ ਨਾ ਬਚਾਇਆ ਤਾਂ ਮੇਰਾ ਝੁਕਾਓ ਵੀ ਇਹਨਾਂ ਜ਼ਨਾਨੀਆਂ ਵੱਲ ਹੋ ਜਾਵੇਗਾ, ਫੇਰ ਮੈਂ ਉੱਕਾ ਹੀ ਜਾਹਲਾਂ ਵਿੱਚੋਂ ਹੋ ਜਾਵਾਂਗਾ।
34فَاسْتَجَابَ لَهُ رَبُّهُ فَصَرَفَ عَنْهُ كَيْدَهُنَّ ۚ إِنَّهُ هُوَ السَّمِيعُ الْعَلِيمُ
34਼ ਉਸ ਦੇ ਰੱਬ ਨੇ ਉਸ (ਯੂਸੁਫ਼) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਜ਼ਨਾਨੀਆਂ ਦੀਆਂ ਚਾਲਾਂ ਤੋਂ ਬਚਾ ਲਿਆ। ਬੇਸ਼ੱਕ ਉਹੀਓ ਸੁਣਨ ਵਾਲਾ ਤੇ ਜਾਣਕਾਰ ਹੈ।
35ثُمَّ بَدَا لَهُم مِّن بَعْدِ مَا رَأَوُا الْآيَاتِ لَيَسْجُنُنَّهُ حَتَّىٰ حِينٍ
35਼ ਯੂਸੁਫ਼ ਦੀ ਪਵਿੱਤਰਤਾ ਦੀਆਂ ਸਾਰੀਆਂ ਨਿਸ਼ਾਨੀਆਂ ਵੇਖਣ ਤੋਂ ਬਾਅਦ ਉਹਨਾਂ ਲੋਕਾਂ ਨੇ ਇਹੋ ਠੀਕ ਸਮਝਿਆ ਕਿ ਕੁੱਝ ਸਮੇਂ ਲਈ ਇਸ (ਯੂਸੁਫ਼)ਨੂੰ ਕੈਦ ਵਿਚ ਹੀ ਰੱਖਿਆ ਜਾਵੇ।
36وَدَخَلَ مَعَهُ السِّجْنَ فَتَيَانِ ۖ قَالَ أَحَدُهُمَا إِنِّي أَرَانِي أَعْصِرُ خَمْرًا ۖ وَقَالَ الْآخَرُ إِنِّي أَرَانِي أَحْمِلُ فَوْقَ رَأْسِي خُبْزًا تَأْكُلُ الطَّيْرُ مِنْهُ ۖ نَبِّئْنَا بِتَأْوِيلِهِ ۖ إِنَّا نَرَاكَ مِنَ الْمُحْسِنِينَ
36਼ ਉਹ (ਯੂਸੁਫ਼) ਦੇ ਨਾਲ ਹੀ ਦੋ ਹੋਰ ਵਿਅਕਤੀ ਵੀ ਕੈਦ ਖਾਨੇ ਵਿਚ ਦਾਖ਼ਲ ਹੋਏ। ਉਹਨਾਂ ਵਿੱਚੋਂ ਇਕ ਨੇ (ਯੂਸੁਫ਼ ਨੂੰ) ਕਿਹਾ ਕਿ ਮੈਨੇ ਆਪਣੇ ਆਪ ਨੂੰ ਸੁਪਨੇ ਵਿਚ ਸ਼ਰਾਬ ਕੱਢਦੇ ਹੋਏ ਵੇਖਿਆ ਹੈੈ ਅਤੇ ਦੂਜੇ ਨੇ ਕਿਹਾ ਕਿ ਮੈਨੇ ਸੁਪਨੇ ਵਿਚ ਆਪਣੇ ਸਿਰ ’ਤੇ ਰੋਟੀਆਂ ਚੁੱਕੀਆਂ ਹੋਈਆਂ ਹਨ, ਜਿਨ੍ਹਾਂ ਨੂੰ ਪੰਛੀ ਖਾ ਰਹੇ ਹਨ। ਤੁਸੀਂ ਸਾਨੂੰ ਇਹਨਾਂ ਸੁਪਨਿਆਂ ਦੀ ਤਾਅਬੀਰ ਭਾਵ ਅਰਥ ਸਮਝਾਓ, ਤੁਸੀਂ ਸਾਨੂੰ ਇਕ ਨੇਕ ਵਿਅਕਤੀ ਵਿਖਾਈ ਦੇ ਰਹੇ ਹੋ।
37قَالَ لَا يَأْتِيكُمَا طَعَامٌ تُرْزَقَانِهِ إِلَّا نَبَّأْتُكُمَا بِتَأْوِيلِهِ قَبْلَ أَن يَأْتِيَكُمَا ۚ ذَٰلِكُمَا مِمَّا عَلَّمَنِي رَبِّي ۚ إِنِّي تَرَكْتُ مِلَّةَ قَوْمٍ لَّا يُؤْمِنُونَ بِاللَّهِ وَهُم بِالْآخِرَةِ هُمْ كَافِرُونَ
37਼ (ਯੂਸੁਫ਼ ਨੇ) ਕਿਹਾ ਕਿ ਜਿਹੜਾ ਭੋਜਨ ਤੁਹਾਨੂੰ ਇੱਥੋਂ ਮਿਲਿਆ ਕਰਦਾ ਹੈ ਉਸ ਦੇ ਆਉਣ ਤੋਂ ਪਹਿਲਾਂ-ਪਹਿਲਾਂ ਮੈਂ ਤੁਹਾਨੂੰ ਇਹਨਾਂ ਦੀ ਤਾਅਬੀਰ (ਅਰਥ) ਦੱਸ ਦੇਵਾਂਗਾ। ਇਹ (ਸੂਝ-ਬੂਝ) ਦੀਆਂ ਗੱਲਾਂ ਉਸ ਗਿਆਨ ਵਿੱਚੋਂ ਹਨ ਜਿਹੜੀਆਂ ਮੇਰੇ ਰੱਬ ਨੇ ਮੈਨੂੰ ਸਿਖਾਈਆਂ ਹਨ। ਮੈਂਨੇ ਉਹਨਾਂ ਲੋਕਾਂ ਦਾ ਧਰਮ (ਤਰੀਕਾ) ਛੱਡਿਆ ਹੋਇਆ ਹੈ ਜਿਹੜੇ ਅੱਲਾਹ ’ਤੇ ਈਮਾਨ ਨਹੀਂ ਰੱਖਦੇ ਅਤੇ ਆਖ਼ਿਰਤ ਦੇ ਵੀ ਇਨਕਾਰੀ ਹਨ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
35ਆਇਤ

ਅਨੁਵਾਦ — ਯੂਸੁਫ 35

ਸੂਰਾ ਯੂਸੁਫ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਯੂਸੁਫ਼ ਦੀ ਪਵਿੱਤਰਤਾ ਦੀਆਂ ਸਾਰੀਆਂ ਨਿਸ਼ਾਨੀਆਂ ਵੇਖਣ ਤੋਂ ਬਾਅਦ…

ਸੂਰਾ ਆਇਤ 35/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 33–37. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers