ਯੂਸੁਫ · 4/111
ਅਨੁਵਾਦ ਉਚਾਰਨ — ਯੂਸੁਫ
إِذْ قَالَ يُوسُفُ لِأَبِيهِ يَا أَبَتِ إِنِّي رَأَيْتُ أَحَدَ عَشَرَ كَوْكَبًا وَالشَّمْسَ وَالْقَمَرَ رَأَيْتُهُمْ لِي سَاجِدِينَ ۝٤
Iz qaala Yoosufu li abeehi yaaa abati innee ra aytu ahada `ashara kawkabanw wash shamsa walqamara ra aytuhum lee saajideen
📖 ਪੰਜਾਬੀ ਵਿੱਚ
4਼ ਇਹ ਉਸ ਸਮੇਂ ਦੀ ਗੱਲ ਹੈ ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦੱਸਿਆ ਸੀ ਕਿ ਹੇ ਪਿਤਾ ਜੀ! ਮੈਂਨੇ (ਸੁਪਨੇ ਵਿਚ) ਵੇਖਿਆ ਹੈ ਕਿ ਗਿਆਰਾਂ ਤਾਰੇ, ਸੂਰਜ ਤੇ ਚੰਨ ਮੈਨੂੰ ਸਿਜਦਾ ਕਰ ਰਹੇ ਹਨ।
🎧 ਸੁਣੋ

📜 ਆਇਤ 2-6 — ਯੂਸੁਫ

2إِنَّا أَنزَلْنَاهُ قُرْآنًا عَرَبِيًّا لَّعَلَّكُمْ تَعْقِلُونَ
2਼ ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਅਰਬੀ (ਭਾਸ਼ਾ) ਵਿਚ ਉਤਾਰਿਆ ਹੈ ਤਾਂ ਜੋ ਤੁਸੀਂ ਸਮਝ ਸਕੋ।
3نَحْنُ نَقُصُّ عَلَيْكَ أَحْسَنَ الْقَصَصِ بِمَا أَوْحَيْنَا إِلَيْكَ هَٰذَا الْقُرْآنَ وَإِن كُنتَ مِن قَبْلِهِ لَمِنَ الْغَافِلِينَ
3਼ ਹੇ ਨਬੀ! ਅਸੀਂ ਤੁਹਾਨੂੰ ਬਹੁਤ ਹੀ ਵਧੀਆ ਕਿੱਸਾ ਸੁਣਾਉਂਦੇ ਹਾਂ, ਜਿਹੜਾ ਅਸੀਂ ਵਹੀ ਦੁਆਰਾ ਨਾਜ਼ਿਲ ਕੀਤਾ ਹੈ, ਇਸ ਤੋਂ ਪਹਿਲਾਂ ਤੁਸੀਂ ਅਣਜਾਣ ਲੋਕਾਂ ਵਿੱਚੋਂ ਸੀ।
4إِذْ قَالَ يُوسُفُ لِأَبِيهِ يَا أَبَتِ إِنِّي رَأَيْتُ أَحَدَ عَشَرَ كَوْكَبًا وَالشَّمْسَ وَالْقَمَرَ رَأَيْتُهُمْ لِي سَاجِدِينَ
4਼ ਇਹ ਉਸ ਸਮੇਂ ਦੀ ਗੱਲ ਹੈ ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦੱਸਿਆ ਸੀ ਕਿ ਹੇ ਪਿਤਾ ਜੀ! ਮੈਂਨੇ (ਸੁਪਨੇ ਵਿਚ) ਵੇਖਿਆ ਹੈ ਕਿ ਗਿਆਰਾਂ ਤਾਰੇ, ਸੂਰਜ ਤੇ ਚੰਨ ਮੈਨੂੰ ਸਿਜਦਾ ਕਰ ਰਹੇ ਹਨ।
5قَالَ يَا بُنَيَّ لَا تَقْصُصْ رُؤْيَاكَ عَلَىٰ إِخْوَتِكَ فَيَكِيدُوا لَكَ كَيْدًا ۖ إِنَّ الشَّيْطَانَ لِلْإِنسَانِ عَدُوٌّ مُّبِينٌ
5਼ ਉਸ (ਪਿਤਾ, ਯਾਕੂਬ) ਨੇ ਆਖਿਆ ਕਿ ਹੇ ਮੇਰੇ ਪਿਆਰੇ ਪੁੱਤਰ! ਆਪਣੇ ਇਸ ਸੁਪਨੇ ਨੂੰ ਆਪਣੇ ਭਰਾਵਾਂ (ਜਿਹੜੇ ਕਿ ਗਿਆਰਾਂ ਸਨ) ਨੂੰ ਨਾ ਸੁਣਾਈਂ, ਨਹੀਂ ਤਾਂ ਉਹ ਤੇਰੇ ਨਾਲ (ਈਰਖਾ ਵਿਚ ਆਕੇ ਮੱਕਾਰੀ ਭਰੀਆਂ) ਚਾਲਾਂ ਚੱਲਣਗੇ। ਬੇਸ਼ੱਕ ਸ਼ੈਤਾਨ ਤਾਂ ਮਨੁੱਖ ਦਾ ਖੁੱਲ੍ਹਾ ਦੁਸ਼ਮਨ ਹੈ।
6وَكَذَٰلِكَ يَجْتَبِيكَ رَبُّكَ وَيُعَلِّمُكَ مِن تَأْوِيلِ الْأَحَادِيثِ وَيُتِمُّ نِعْمَتَهُ عَلَيْكَ وَعَلَىٰ آلِ يَعْقُوبَ كَمَا أَتَمَّهَا عَلَىٰ أَبَوَيْكَ مِن قَبْلُ إِبْرَاهِيمَ وَإِسْحَاقَ ۚ إِنَّ رَبَّكَ عَلِيمٌ حَكِيمٌ
6਼ (ਇਸੇ ਸੁਪਨੇ ਵਾਂਗ ਹੀ) ਤੇਰਾ ਰੱਬ ਤੈਨੂੰ (ਜੀਵਨ ਵਿਚ) ਮਾਨ ਸੱਮਾਨ ਦੇਵੇਗਾ ਅਤੇ ਤੈਨੂੰ ਸਮੱਸਿਆਵਾਂ ਦਾ ਹੱਲ ਕਰਨਾ ਵੀ ਸਿਖਾਵੇਗਾ ਅਤੇ ਤੇਰੇ ਉੱਤੇ ਅਤੇ ਯਾਕੂਬ ਦੇ ਘਰਾਨੇ ਉੱਤੇ ਆਪਣੀ ਨਿਅਮਤ (ਨਬੀ ਬਣਾਉਣ ਦੀ) ਉਸੇ ਪ੍ਰਕਾਰ ਪੂਰੀ ਕਰੇਗਾ, ਜਿਵੇਂ ਇਸ ਤੋਂ ਪਹਿਲਾਂ ਤੇਰੇ ਪਿਓ ਦਾਦਾ (ਇਬਰਾਹੀਮ ਤੇ ਇਸਹਾਕ ਉੱਤੇ ਨਬੀ ਬਣਾ ਕੇ) ਅਹਿਸਾਨ ਕਰ ਚੁੱਕਾ ਹੈ। ਨਿਰਸੰਦੇਹ, ਤੇਰਾ ਰੱਬ ਬਹੁਤ ਵੱਡੇ ਗਿਆਨ ਅਤੇ ਡੂੰਘੀ ਸੂਝ-ਬੂਝ ਵਾਲਾ ਹੈ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
4ਆਇਤ

ਅਨੁਵਾਦ — ਯੂਸੁਫ 4

ਸੂਰਾ ਯੂਸੁਫ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਇਹ ਉਸ ਸਮੇਂ ਦੀ ਗੱਲ ਹੈ ਜਦੋਂ ਯੂਸੁਫ਼ ਨੇ…

ਸੂਰਾ ਆਇਤ 4/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 2–6. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers