ਯੂਸੁਫ · 44/111
ਅਨੁਵਾਦ ਉਚਾਰਨ — ਸੂਰਾ ਯੂਸੁਫ
قَالُوا أَضْغَاثُ أَحْلَامٍ ۖ وَمَا نَحْنُ بِتَأْوِيلِ الْأَحْلَامِ بِعَالِمِينَ ۝٤٤
Qaalooo adghaasu ahlaa minw wa maa nahnu bitaaweelil ahlaami bi`aalimeen
📖 ਪੰਜਾਬੀ ਵਿੱਚ
44਼ ਉਹਨਾਂ (ਦਰਬਾਰੀਆਂ) ਨੇ ਕਿਹਾ ਕਿ ਇਹ ਤਾਂ ਖ਼ਿਆਲੀ ਗੱਲਾਂ ਭਾਵ ਪ੍ਰੇਸ਼ਾਨ ਕਰਨ ਵਾਲੇ ਸੁਪਨੇ ਹਨ ਅਤੇ ਅਜਿਹੇ ਸੁਪਨਿਆਂ ਦੀ ਤਾਅਬੀਰ (ਭਾਵ ਅਰਥ) ਅਸੀਂ ਨਹੀਂ ਜਾਣਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਯੂਸੁਫ

42وَقَالَ لِلَّذِي ظَنَّ أَنَّهُ نَاجٍ مِّنْهُمَا اذْكُرْنِي عِندَ رَبِّكَ فَأَنسَاهُ الشَّيْطَانُ ذِكْرَ رَبِّهِ فَلَبِثَ فِي السِّجْنِ بِضْعَ سِنِينَ
42਼ ਅਤੇ ਜਿਸ ਬਾਰੇ (ਯੂਸੁਫ਼ ਦਾ) ਵਿਚਾਰ ਸੀ ਕਿ ਉਹਨਾਂ ਦੋਹਾਂ ਵਿੱਚੋਂ ਇਕ ਨੂੰ ਛੱਡ ਦਿੱਤਾ ਜਾਵੇਗਾ, ਉਸ ਨੂੰ ਕਿਹਾ ਕਿ ਆਪਣੇ ਮਾਲਿਕ ਨੂੰ ਮੇਰੇ ਬਾਰੇ ਦੱਸਣਾ। ਪਰ ਸ਼ੈਤਾਨ ਨੇ ਉਸ ਨੂੰ ਆਪਣੇ (ਬਾਦਸ਼ਾਹ) ਕੋਲ ਯੂਸੁਫ਼ ਦੀ ਗੱਲ ਕਰਨ ਤੋਂ ਭੁਲਾ ਦਿੱਤਾ ਅਤੇ (ਯੂਸੁਫ਼) ਕਈ ਵਰ੍ਹੇ ਜੇਲ ਵਿਚ ਹੀ ਰਿਹਾ।
43وَقَالَ الْمَلِكُ إِنِّي أَرَىٰ سَبْعَ بَقَرَاتٍ سِمَانٍ يَأْكُلُهُنَّ سَبْعٌ عِجَافٌ وَسَبْعَ سُنبُلَاتٍ خُضْرٍ وَأُخَرَ يَابِسَاتٍ ۖ يَا أَيُّهَا الْمَلَأُ أَفْتُونِي فِي رُؤْيَايَ إِن كُنتُمْ لِلرُّؤْيَا تَعْبُرُونَ
43਼ (ਇਕ ਦਿਨ) ਬਾਦਸ਼ਾਹ ਨੇ ਆਖਿਆ ਕਿ ਮੈਂ ਸੁਪਨੇ ਵਿਚ ਸੱਤ ਮੋਟੀਆਂ ਤਾਜ਼ੀਆਂ ਗਊਆਂ ਵੇਖਦਾ ਹਾਂ ਜਿਨ੍ਹਾਂ ਨੂੰ ਸੱਤ ਕਮਜ਼ੋਰ ਸੁੱਕੀਆਂ ਗਊਆਂ ਖਾ ਰਹੀਆਂ ਹਨ। ਅਤੇ ਵੇਖਦਾ ਹਾਂ ਕਿ ਅਨਾਜ ਦੀਆਂ ਸੱਤ ਬੱਲੀਆਂ ਤਾਂ ਹਰੀਆਂ ਭਰੀਆਂ ਹਨ ਅਤੇ ਸੱਤ ਸੁੱਕੀਆਂ ਹਨ। ਹੇ ਦਰਬਾਰੀਓ! ਮੈਨੂੰ ਇਸ ਸੁਪਨੇ ਦੀ ਤਾਅਬੀਰ (ਅਰਥ) ਦੱਸੋ, ਜੇ ਤੁਸੀਂ ਸੁਪਨਿਆਂ ਦਾ ਅਰਥ ਦੱਸ ਸਕਦੇ ਹੋ।
44قَالُوا أَضْغَاثُ أَحْلَامٍ ۖ وَمَا نَحْنُ بِتَأْوِيلِ الْأَحْلَامِ بِعَالِمِينَ
44਼ ਉਹਨਾਂ (ਦਰਬਾਰੀਆਂ) ਨੇ ਕਿਹਾ ਕਿ ਇਹ ਤਾਂ ਖ਼ਿਆਲੀ ਗੱਲਾਂ ਭਾਵ ਪ੍ਰੇਸ਼ਾਨ ਕਰਨ ਵਾਲੇ ਸੁਪਨੇ ਹਨ ਅਤੇ ਅਜਿਹੇ ਸੁਪਨਿਆਂ ਦੀ ਤਾਅਬੀਰ (ਭਾਵ ਅਰਥ) ਅਸੀਂ ਨਹੀਂ ਜਾਣਦੇ।
45وَقَالَ الَّذِي نَجَا مِنْهُمَا وَادَّكَرَ بَعْدَ أُمَّةٍ أَنَا أُنَبِّئُكُم بِتَأْوِيلِهِ فَأَرْسِلُونِ
45਼ ਉਹਨਾਂ ਦੋਹਾਂ ਕੈਦੀਆਂ ਵਿੱਚੋਂ ਜਿਹੜਾ ਰਿਹਾ ਹੋਇਆ ਸੀ, ਉਸ ਨੂੰ ਬੜੀ ਦੇਰ ਮਗਰੋਂ (ਯੂਸੁਫ਼) ਯਾਦ ਆਇਆ ਤੇ ਆਖਣ ਲੱਗਾ ਕਿ (ਹੇ ਬਾਦਸ਼ਾਹ!) ਮੈਂ ਤੁਹਾਨੂੰ ਇਸ ਸੁਪਨੇ ਦੀ ਤਾਅਬੀਰ ਦੱਸਾਂਗੇ, ਬਸ ਤੁਸੀਂ ਮੈਨੂੰ (ਯੂਸੁਫ਼) ਦੇ ਕੋਲ ਜਾਣ ਦਿਓ।
46يُوسُفُ أَيُّهَا الصِّدِّيقُ أَفْتِنَا فِي سَبْعِ بَقَرَاتٍ سِمَانٍ يَأْكُلُهُنَّ سَبْعٌ عِجَافٌ وَسَبْعِ سُنبُلَاتٍ خُضْرٍ وَأُخَرَ يَابِسَاتٍ لَّعَلِّي أَرْجِعُ إِلَى النَّاسِ لَعَلَّهُمْ يَعْلَمُونَ
46਼ (ਉਸ ਨੇ ਜੇਲ ਵਿਚ ਜਾ ਕੇ) ਆਖਿਆ ਕਿ ਹੇ ਸੱਚ ਬੋਲਣ ਵਾਲੇ ਯੂਸੁਫ਼! ਤੁਸੀਂ ਸਾਨੂੰ ਇਸ ਸੁਪਨੇ ਦੀ ਤਾਅਬੀਰ ਦੱਸੋ ਕਿ ਸੱਤ ਮੋਟੀਆਂ ਤਾਜ਼ੀਆਂ ਗਊਆਂ ਹਨ ਜਿਨ੍ਹਾਂ ਨੂੰ ਸੱਤ ਦੁਬਲੀਆਂ-ਪਤਲੀਆਂ ਗਊਆਂ ਖਾ ਰਹੀਆਂ ਹਨ। ਅਤੇ ਸੱਤ ਹਰੀਆਂ-ਭਰੀਆਂ ਬੱਲੀਆਂ ਅਤੇ ਸੱਤ ਹੀ ਦੂਜੀਆਂ ਉੱਕਾ ਹੀ ਖ਼ੁਸ਼ਕ ਸੁਕੀਆਂ ਹੋਈਆਂ ਬੱਲੀਆਂ ਹਨ, (ਮੈਨੂੰ ਇਸ ਦੀ ਤਾਅਬੀਰ ਦੱਸੋ ਤਾਂ ਜੋ) ਮੈਂ ਲੋਕਾਂ ਕੋਲ (ਇਸ ਦੀ ਤਾਅਬੀਰ ਲੈ ਕੇ ਜਾਵਾਂ ਤਾਂ ਜੋ ਉਹ ਵੀ ਤੁਹਾਨੂੰ ਜਾਣ ਲੈਣ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
44ਆਇਤ

ਅਨੁਵਾਦ — ਯੂਸੁਫ 44

ਸੂਰਾ ਯੂਸੁਫ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਉਹਨਾਂ (ਦਰਬਾਰੀਆਂ) ਨੇ ਕਿਹਾ ਕਿ ਇਹ ਤਾਂ ਖ਼ਿਆਲੀ ਗੱਲਾਂ…

ਸੂਰਾ ਆਇਤ 44/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers