ਯੂਸੁਫ · 45/111
ਅਨੁਵਾਦ ਉਚਾਰਨ — ਸੂਰਾ ਯੂਸੁਫ
وَقَالَ الَّذِي نَجَا مِنْهُمَا وَادَّكَرَ بَعْدَ أُمَّةٍ أَنَا أُنَبِّئُكُم بِتَأْوِيلِهِ فَأَرْسِلُونِ ۝٤٥
Wa qaalal lazee najaa minhumaa waddakara ba`da ummatin ana unabbi`ukum bitalweelihee fa-arsiloon
📖 ਪੰਜਾਬੀ ਵਿੱਚ
45਼ ਉਹਨਾਂ ਦੋਹਾਂ ਕੈਦੀਆਂ ਵਿੱਚੋਂ ਜਿਹੜਾ ਰਿਹਾ ਹੋਇਆ ਸੀ, ਉਸ ਨੂੰ ਬੜੀ ਦੇਰ ਮਗਰੋਂ (ਯੂਸੁਫ਼) ਯਾਦ ਆਇਆ ਤੇ ਆਖਣ ਲੱਗਾ ਕਿ (ਹੇ ਬਾਦਸ਼ਾਹ!) ਮੈਂ ਤੁਹਾਨੂੰ ਇਸ ਸੁਪਨੇ ਦੀ ਤਾਅਬੀਰ ਦੱਸਾਂਗੇ, ਬਸ ਤੁਸੀਂ ਮੈਨੂੰ (ਯੂਸੁਫ਼) ਦੇ ਕੋਲ ਜਾਣ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਯੂਸੁਫ

43وَقَالَ الْمَلِكُ إِنِّي أَرَىٰ سَبْعَ بَقَرَاتٍ سِمَانٍ يَأْكُلُهُنَّ سَبْعٌ عِجَافٌ وَسَبْعَ سُنبُلَاتٍ خُضْرٍ وَأُخَرَ يَابِسَاتٍ ۖ يَا أَيُّهَا الْمَلَأُ أَفْتُونِي فِي رُؤْيَايَ إِن كُنتُمْ لِلرُّؤْيَا تَعْبُرُونَ
43਼ (ਇਕ ਦਿਨ) ਬਾਦਸ਼ਾਹ ਨੇ ਆਖਿਆ ਕਿ ਮੈਂ ਸੁਪਨੇ ਵਿਚ ਸੱਤ ਮੋਟੀਆਂ ਤਾਜ਼ੀਆਂ ਗਊਆਂ ਵੇਖਦਾ ਹਾਂ ਜਿਨ੍ਹਾਂ ਨੂੰ ਸੱਤ ਕਮਜ਼ੋਰ ਸੁੱਕੀਆਂ ਗਊਆਂ ਖਾ ਰਹੀਆਂ ਹਨ। ਅਤੇ ਵੇਖਦਾ ਹਾਂ ਕਿ ਅਨਾਜ ਦੀਆਂ ਸੱਤ ਬੱਲੀਆਂ ਤਾਂ ਹਰੀਆਂ ਭਰੀਆਂ ਹਨ ਅਤੇ ਸੱਤ ਸੁੱਕੀਆਂ ਹਨ। ਹੇ ਦਰਬਾਰੀਓ! ਮੈਨੂੰ ਇਸ ਸੁਪਨੇ ਦੀ ਤਾਅਬੀਰ (ਅਰਥ) ਦੱਸੋ, ਜੇ ਤੁਸੀਂ ਸੁਪਨਿਆਂ ਦਾ ਅਰਥ ਦੱਸ ਸਕਦੇ ਹੋ।
44قَالُوا أَضْغَاثُ أَحْلَامٍ ۖ وَمَا نَحْنُ بِتَأْوِيلِ الْأَحْلَامِ بِعَالِمِينَ
44਼ ਉਹਨਾਂ (ਦਰਬਾਰੀਆਂ) ਨੇ ਕਿਹਾ ਕਿ ਇਹ ਤਾਂ ਖ਼ਿਆਲੀ ਗੱਲਾਂ ਭਾਵ ਪ੍ਰੇਸ਼ਾਨ ਕਰਨ ਵਾਲੇ ਸੁਪਨੇ ਹਨ ਅਤੇ ਅਜਿਹੇ ਸੁਪਨਿਆਂ ਦੀ ਤਾਅਬੀਰ (ਭਾਵ ਅਰਥ) ਅਸੀਂ ਨਹੀਂ ਜਾਣਦੇ।
45وَقَالَ الَّذِي نَجَا مِنْهُمَا وَادَّكَرَ بَعْدَ أُمَّةٍ أَنَا أُنَبِّئُكُم بِتَأْوِيلِهِ فَأَرْسِلُونِ
45਼ ਉਹਨਾਂ ਦੋਹਾਂ ਕੈਦੀਆਂ ਵਿੱਚੋਂ ਜਿਹੜਾ ਰਿਹਾ ਹੋਇਆ ਸੀ, ਉਸ ਨੂੰ ਬੜੀ ਦੇਰ ਮਗਰੋਂ (ਯੂਸੁਫ਼) ਯਾਦ ਆਇਆ ਤੇ ਆਖਣ ਲੱਗਾ ਕਿ (ਹੇ ਬਾਦਸ਼ਾਹ!) ਮੈਂ ਤੁਹਾਨੂੰ ਇਸ ਸੁਪਨੇ ਦੀ ਤਾਅਬੀਰ ਦੱਸਾਂਗੇ, ਬਸ ਤੁਸੀਂ ਮੈਨੂੰ (ਯੂਸੁਫ਼) ਦੇ ਕੋਲ ਜਾਣ ਦਿਓ।
46يُوسُفُ أَيُّهَا الصِّدِّيقُ أَفْتِنَا فِي سَبْعِ بَقَرَاتٍ سِمَانٍ يَأْكُلُهُنَّ سَبْعٌ عِجَافٌ وَسَبْعِ سُنبُلَاتٍ خُضْرٍ وَأُخَرَ يَابِسَاتٍ لَّعَلِّي أَرْجِعُ إِلَى النَّاسِ لَعَلَّهُمْ يَعْلَمُونَ
46਼ (ਉਸ ਨੇ ਜੇਲ ਵਿਚ ਜਾ ਕੇ) ਆਖਿਆ ਕਿ ਹੇ ਸੱਚ ਬੋਲਣ ਵਾਲੇ ਯੂਸੁਫ਼! ਤੁਸੀਂ ਸਾਨੂੰ ਇਸ ਸੁਪਨੇ ਦੀ ਤਾਅਬੀਰ ਦੱਸੋ ਕਿ ਸੱਤ ਮੋਟੀਆਂ ਤਾਜ਼ੀਆਂ ਗਊਆਂ ਹਨ ਜਿਨ੍ਹਾਂ ਨੂੰ ਸੱਤ ਦੁਬਲੀਆਂ-ਪਤਲੀਆਂ ਗਊਆਂ ਖਾ ਰਹੀਆਂ ਹਨ। ਅਤੇ ਸੱਤ ਹਰੀਆਂ-ਭਰੀਆਂ ਬੱਲੀਆਂ ਅਤੇ ਸੱਤ ਹੀ ਦੂਜੀਆਂ ਉੱਕਾ ਹੀ ਖ਼ੁਸ਼ਕ ਸੁਕੀਆਂ ਹੋਈਆਂ ਬੱਲੀਆਂ ਹਨ, (ਮੈਨੂੰ ਇਸ ਦੀ ਤਾਅਬੀਰ ਦੱਸੋ ਤਾਂ ਜੋ) ਮੈਂ ਲੋਕਾਂ ਕੋਲ (ਇਸ ਦੀ ਤਾਅਬੀਰ ਲੈ ਕੇ ਜਾਵਾਂ ਤਾਂ ਜੋ ਉਹ ਵੀ ਤੁਹਾਨੂੰ ਜਾਣ ਲੈਣ।
47قَالَ تَزْرَعُونَ سَبْعَ سِنِينَ دَأَبًا فَمَا حَصَدتُّمْ فَذَرُوهُ فِي سُنبُلِهِ إِلَّا قَلِيلًا مِّمَّا تَأْكُلُونَ
47਼ (ਯੂਸੁਫ਼ ਨੇ) ਕਿਹਾ ਕਿ ਤੁਸੀਂ ਸੱਤ ਸਾਲ ਲਗਾਤਾਰ ਖੇਤੀ ਕਰੋਗੇ, ਸੋ ਤੁਸੀਂ ਜਿਹੜੀ ਵੀ ਫ਼ਸਲ ਕੱਟੋ ਉਸ ਨੂੰ ਬੱਲੀਆਂ ਵਿਚ ਹੀ ਰਹਿਣ ਦਿਓ, ਜਿਹੜਾ ਤੁਸੀਂ ਖਾਣਾ ਹੈ ਉਹ ਥੋੜ੍ਹਾ ਜਿਹਾ ਲੈ ਲਵੋ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
45ਆਇਤ

ਅਨੁਵਾਦ — ਯੂਸੁਫ 45

ਸੂਰਾ ਯੂਸੁਫ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਉਹਨਾਂ ਦੋਹਾਂ ਕੈਦੀਆਂ ਵਿੱਚੋਂ ਜਿਹੜਾ ਰਿਹਾ ਹੋਇਆ ਸੀ, ਉਸ…

ਸੂਰਾ ਆਇਤ 45/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers