ਯੂਸੁਫ · 47/111
ਅਨੁਵਾਦ ਉਚਾਰਨ — ਸੂਰਾ ਯੂਸੁਫ
قَالَ تَزْرَعُونَ سَبْعَ سِنِينَ دَأَبًا فَمَا حَصَدتُّمْ فَذَرُوهُ فِي سُنبُلِهِ إِلَّا قَلِيلًا مِّمَّا تَأْكُلُونَ ۝٤٧
Qaala tazra`oona sab`a sineena da aban famaa basattum fazaroohu fee sumbu liheee illaa qaleelam mimmaa taakuloon
📖 ਪੰਜਾਬੀ ਵਿੱਚ
47਼ (ਯੂਸੁਫ਼ ਨੇ) ਕਿਹਾ ਕਿ ਤੁਸੀਂ ਸੱਤ ਸਾਲ ਲਗਾਤਾਰ ਖੇਤੀ ਕਰੋਗੇ, ਸੋ ਤੁਸੀਂ ਜਿਹੜੀ ਵੀ ਫ਼ਸਲ ਕੱਟੋ ਉਸ ਨੂੰ ਬੱਲੀਆਂ ਵਿਚ ਹੀ ਰਹਿਣ ਦਿਓ, ਜਿਹੜਾ ਤੁਸੀਂ ਖਾਣਾ ਹੈ ਉਹ ਥੋੜ੍ਹਾ ਜਿਹਾ ਲੈ ਲਵੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਯੂਸੁਫ

45وَقَالَ الَّذِي نَجَا مِنْهُمَا وَادَّكَرَ بَعْدَ أُمَّةٍ أَنَا أُنَبِّئُكُم بِتَأْوِيلِهِ فَأَرْسِلُونِ
45਼ ਉਹਨਾਂ ਦੋਹਾਂ ਕੈਦੀਆਂ ਵਿੱਚੋਂ ਜਿਹੜਾ ਰਿਹਾ ਹੋਇਆ ਸੀ, ਉਸ ਨੂੰ ਬੜੀ ਦੇਰ ਮਗਰੋਂ (ਯੂਸੁਫ਼) ਯਾਦ ਆਇਆ ਤੇ ਆਖਣ ਲੱਗਾ ਕਿ (ਹੇ ਬਾਦਸ਼ਾਹ!) ਮੈਂ ਤੁਹਾਨੂੰ ਇਸ ਸੁਪਨੇ ਦੀ ਤਾਅਬੀਰ ਦੱਸਾਂਗੇ, ਬਸ ਤੁਸੀਂ ਮੈਨੂੰ (ਯੂਸੁਫ਼) ਦੇ ਕੋਲ ਜਾਣ ਦਿਓ।
46يُوسُفُ أَيُّهَا الصِّدِّيقُ أَفْتِنَا فِي سَبْعِ بَقَرَاتٍ سِمَانٍ يَأْكُلُهُنَّ سَبْعٌ عِجَافٌ وَسَبْعِ سُنبُلَاتٍ خُضْرٍ وَأُخَرَ يَابِسَاتٍ لَّعَلِّي أَرْجِعُ إِلَى النَّاسِ لَعَلَّهُمْ يَعْلَمُونَ
46਼ (ਉਸ ਨੇ ਜੇਲ ਵਿਚ ਜਾ ਕੇ) ਆਖਿਆ ਕਿ ਹੇ ਸੱਚ ਬੋਲਣ ਵਾਲੇ ਯੂਸੁਫ਼! ਤੁਸੀਂ ਸਾਨੂੰ ਇਸ ਸੁਪਨੇ ਦੀ ਤਾਅਬੀਰ ਦੱਸੋ ਕਿ ਸੱਤ ਮੋਟੀਆਂ ਤਾਜ਼ੀਆਂ ਗਊਆਂ ਹਨ ਜਿਨ੍ਹਾਂ ਨੂੰ ਸੱਤ ਦੁਬਲੀਆਂ-ਪਤਲੀਆਂ ਗਊਆਂ ਖਾ ਰਹੀਆਂ ਹਨ। ਅਤੇ ਸੱਤ ਹਰੀਆਂ-ਭਰੀਆਂ ਬੱਲੀਆਂ ਅਤੇ ਸੱਤ ਹੀ ਦੂਜੀਆਂ ਉੱਕਾ ਹੀ ਖ਼ੁਸ਼ਕ ਸੁਕੀਆਂ ਹੋਈਆਂ ਬੱਲੀਆਂ ਹਨ, (ਮੈਨੂੰ ਇਸ ਦੀ ਤਾਅਬੀਰ ਦੱਸੋ ਤਾਂ ਜੋ) ਮੈਂ ਲੋਕਾਂ ਕੋਲ (ਇਸ ਦੀ ਤਾਅਬੀਰ ਲੈ ਕੇ ਜਾਵਾਂ ਤਾਂ ਜੋ ਉਹ ਵੀ ਤੁਹਾਨੂੰ ਜਾਣ ਲੈਣ।
47قَالَ تَزْرَعُونَ سَبْعَ سِنِينَ دَأَبًا فَمَا حَصَدتُّمْ فَذَرُوهُ فِي سُنبُلِهِ إِلَّا قَلِيلًا مِّمَّا تَأْكُلُونَ
47਼ (ਯੂਸੁਫ਼ ਨੇ) ਕਿਹਾ ਕਿ ਤੁਸੀਂ ਸੱਤ ਸਾਲ ਲਗਾਤਾਰ ਖੇਤੀ ਕਰੋਗੇ, ਸੋ ਤੁਸੀਂ ਜਿਹੜੀ ਵੀ ਫ਼ਸਲ ਕੱਟੋ ਉਸ ਨੂੰ ਬੱਲੀਆਂ ਵਿਚ ਹੀ ਰਹਿਣ ਦਿਓ, ਜਿਹੜਾ ਤੁਸੀਂ ਖਾਣਾ ਹੈ ਉਹ ਥੋੜ੍ਹਾ ਜਿਹਾ ਲੈ ਲਵੋ।
48ثُمَّ يَأْتِي مِن بَعْدِ ذَٰلِكَ سَبْعٌ شِدَادٌ يَأْكُلْنَ مَا قَدَّمْتُمْ لَهُنَّ إِلَّا قَلِيلًا مِّمَّا تُحْصِنُونَ
48਼ ਫੇਰ ਸੱਤ ਸਾਲ ਬਹੁਤ ਹੀ ਕਰੜੇ ਆਉਣਗੇ, ਉਸ ਸਮੇਂ ਉਸ (ਅਨਾਜ) ਨੂੰ ਖਾ ਲਿਆ ਜਾਵੇਗਾ ਜਿਹੜਾ ਤੁਸੀਂ ਉਹਨਾਂ ਲਈ ਜਖ਼ੀਰਾ (ਭੰਡਾਰ) ਕੀਤਾ ਹੋਵੇਗਾ, ਕੇਵਲ ਉਹ ਬਚੇਗਾ ਜਿਹੜਾ ਤੁਸੀਂ ਬਚਾ ਕੇ ਰੱਖਿਆ ਹੋਇਆ ਸੀ।
49ثُمَّ يَأْتِي مِن بَعْدِ ذَٰلِكَ عَامٌ فِيهِ يُغَاثُ النَّاسُ وَفِيهِ يَعْصِرُونَ
49਼ ਇਸ ਤੋਂ ਮਗਰੋਂ ਇਕ ਸਾਲ ਅਜਿਹਾ ਆਵੇਗਾ ਕਿ ਇਸ ਵਿਚ ਲੋਕਾਂ ਲਈ ਵਰਖਾ ਹੋਵੇਗੀ ਅਤੇ ਇਸ ਵਿਚ ਉਹ ਰਸ ਨਿਚੋੜਣਗੇ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
47ਆਇਤ

ਅਨੁਵਾਦ — ਯੂਸੁਫ 47

ਸੂਰਾ ਯੂਸੁਫ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ (ਯੂਸੁਫ਼ ਨੇ) ਕਿਹਾ ਕਿ ਤੁਸੀਂ ਸੱਤ ਸਾਲ ਲਗਾਤਾਰ ਖੇਤੀ…

ਸੂਰਾ ਆਇਤ 47/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers