ਯੂਸੁਫ · 53/111
ਅਨੁਵਾਦ ਉਚਾਰਨ — ਸੂਰਾ ਯੂਸੁਫ
۞ وَمَا أُبَرِّئُ نَفْسِي ۚ إِنَّ النَّفْسَ لَأَمَّارَةٌ بِالسُّوءِ إِلَّا مَا رَحِمَ رَبِّي ۚ إِنَّ رَبِّي غَفُورٌ رَّحِيمٌ ۝٥٣
Wa maa ubarri`u nafsee; innan nafsa la ammaaratum bissooo`i illaa maa rahima Rabbee; inna Rabbee Ghafoorur Raheem
📖 ਪੰਜਾਬੀ ਵਿੱਚ
53਼ ਯੂਸੁਫ਼ ਨੇ ਆਖਿਆ ਕਿ ਮੈਂ ਆਪਣੇ ਮਨ ਨੂੰ ਪਵਿੱਤਰ ਸਿੱਧ ਕਰਨਾ ਨਹੀਂ ਚਾਹੁੰਦਾ ਜਦ ਕਿ ਮਨ ਤਾਂ ਬੁਰਾਈ ਵੱਲ ਹੀ ਪ੍ਰੇਰਦਾ ਹੈ। ਮੇਰਾ ਪਾਲਣਹਾਰ ਹੀ ਜਿਸ ’ਤੇ ਮਿਹਰਾਂ ਕਰੇ (ਓਹੀਓ ਬੁਰਾਈਆਂ ਤੋਂ ਬਚਦਾ ਹੈ)। ਬੇਸ਼ੱਕ ਮੇਰਾ ਰੱਬ ਬੜਾ ਹੀ ਬਖ਼ਸ਼ਣਹਾਰ ਤੇ ਮਿਹਰਬਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਯੂਸੁਫ

51قَالَ مَا خَطْبُكُنَّ إِذْ رَاوَدتُّنَّ يُوسُفَ عَن نَّفْسِهِ ۚ قُلْنَ حَاشَ لِلَّهِ مَا عَلِمْنَا عَلَيْهِ مِن سُوءٍ ۚ قَالَتِ امْرَأَتُ الْعَزِيزِ الْآنَ حَصْحَصَ الْحَقُّ أَنَا رَاوَدتُّهُ عَن نَّفْسِهِ وَإِنَّهُ لَمِنَ الصَّادِقِينَ
51਼ (ਬਾਦਸ਼ਾਹ ਨੇ) ਇਸਤਰੀਆਂ ਨੂੰ ਪੱਛਿਆ ਕਿ ਜਦੋਂ ਤੁਸੀਂ ਯੂਸੁਫ਼ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀਆਂ ਸੀ ਉਸ ਸਮੇਂ ਦੀ ਹਕੀਕਤ ਕੀ ਹੈ ? ਉਹਨਾਂ (ਜ਼ਨਾਨੀਆਂ) ਨੇ ਉੱਤਰ ਦਿੱਤਾ ਕਿ ਅੱਲਾਹ ਦੀ ਪਨਾਹ! ਅਸੀਂ ਤਾਂ ਯੂਸੁਫ਼ ਵਿਚ ਕੋਈ ਵੀ ਬੁਰਾਈ ਨਹੀਂ ਵੇਖੀ। (ਇਹ ਸੁਣ ਕੇ) ਅਜ਼ੀਜ਼ ਦੀ ਪਤਨੀ ਵੀ ਆਖਣ ਲੱਗੀ ਕਿ ਹੁਣ ਤਾਂ ਸੱਚ ਨਿੱਤਰ ਕੇ ਆ ਗਿਆ ਹੈ, ਮੈਂ ਹੀ ਉਸ ਨੂੰ ਭਰਮਾਇਆ ਸੀ, ਜਦ ਕਿ ਉਹ ਸੱਚਿਆਂ ਵਿੱਚੋਂ ਹੀ ਹੈ।
52ذَٰلِكَ لِيَعْلَمَ أَنِّي لَمْ أَخُنْهُ بِالْغَيْبِ وَأَنَّ اللَّهَ لَا يَهْدِي كَيْدَ الْخَائِنِينَ
52਼ ਯੂਸੁਫ਼ ਨੇ ਕਿਹਾ ਕਿ ਮੈਂ ਇਹ ਗੱਲ ਇਸ ਲਈ ਸਪਸ਼ਟ ਕੀਤੀ ਹੈ ਕਿ ਉਹ (ਅਜ਼ੀਜ਼) ਜਾਣ ਲਵੇ ਕਿ ਮੈਂਨੇ ਉਸ ਦੇ ਪਿੱਠ ਪਿੱਛਿਓਂ ਕੋਈ ਵੀ ਵਿਸ਼ਵਾਸਘਾਤ ਨਹੀਂ ਸੀ ਕੀਤਾ, ਅਤੇ ਇਹ ਵੀ ਕਿ ਅੱਲਾਹ ਧੋਖਾ ਦੇਣ ਵਾਲਿਆਂ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦਿੰਦਾ।1
53۞ وَمَا أُبَرِّئُ نَفْسِي ۚ إِنَّ النَّفْسَ لَأَمَّارَةٌ بِالسُّوءِ إِلَّا مَا رَحِمَ رَبِّي ۚ إِنَّ رَبِّي غَفُورٌ رَّحِيمٌ
53਼ ਯੂਸੁਫ਼ ਨੇ ਆਖਿਆ ਕਿ ਮੈਂ ਆਪਣੇ ਮਨ ਨੂੰ ਪਵਿੱਤਰ ਸਿੱਧ ਕਰਨਾ ਨਹੀਂ ਚਾਹੁੰਦਾ ਜਦ ਕਿ ਮਨ ਤਾਂ ਬੁਰਾਈ ਵੱਲ ਹੀ ਪ੍ਰੇਰਦਾ ਹੈ। ਮੇਰਾ ਪਾਲਣਹਾਰ ਹੀ ਜਿਸ ’ਤੇ ਮਿਹਰਾਂ ਕਰੇ (ਓਹੀਓ ਬੁਰਾਈਆਂ ਤੋਂ ਬਚਦਾ ਹੈ)। ਬੇਸ਼ੱਕ ਮੇਰਾ ਰੱਬ ਬੜਾ ਹੀ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
54وَقَالَ الْمَلِكُ ائْتُونِي بِهِ أَسْتَخْلِصْهُ لِنَفْسِي ۖ فَلَمَّا كَلَّمَهُ قَالَ إِنَّكَ الْيَوْمَ لَدَيْنَا مَكِينٌ أَمِينٌ
54਼ ਬਾਦਸ਼ਾਹ ਨੇ ਆਖਿਆ ਕਿ ਉਹ ਨੂੰ (ਭਾਵ ਯੂਸੁਫ਼ ਨੂੰ) ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਨੂੰ ਆਪਣੇ ਲਈ ਵਿਸ਼ੇਸ਼ ਕਰ ਲਵਾਂ, ਜਦੋਂ ਉਸ (ਬਾਦਸ਼ਾਹ) ਨੇ ਯੂਸੁਫ਼ ਨਾਲ ਗੱਲ ਕੀਤੀ ਤਾਂ ਕਹਿਣ ਲੱਗਿਆ ਕਿ ਅੱਜ ਤੋਂ ਤੁਸੀਂ ਸਾਡੇ ਉੱਚ ਮਰਤਬੇ ਵਾਲੇ ਤੇ ਭਰੋਸੇਮੰਦ ਆਦਮੀ ਹੋ।
55قَالَ اجْعَلْنِي عَلَىٰ خَزَائِنِ الْأَرْضِ ۖ إِنِّي حَفِيظٌ عَلِيمٌ
55਼ (ਯੂਸੁਫ਼ ਨੇ) ਕਿਹਾ ਕਿ ਤੁਸੀਂ ਮੈਨੂੰ ਦੇਸ਼ ਦੇ ਖ਼ਜ਼ਾਨੇ (ਅਨਾਜ ਦੇ ਭੰਡਾਰ) ਉੱਤੇ ਨਿਯੁਕਤ ਕਰ ਦਿਓ, ਮੈਂ ਉਸ ਦੀ ਰਾਖੀ ਕਰਨ ਵਾਲਾ ਵੀ ਹਾਂ ਅਤੇ (ਉਸ ਦੀ ਵਰਤੋਂ ਤੋਂ) ਭਲੀ-ਭਾਂਤ ਜਾਣੂ ਹਾਂ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
53ਆਇਤ

ਅਨੁਵਾਦ — ਯੂਸੁਫ 53

ਸੂਰਾ ਯੂਸੁਫ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਯੂਸੁਫ਼ ਨੇ ਆਖਿਆ ਕਿ ਮੈਂ ਆਪਣੇ ਮਨ ਨੂੰ ਪਵਿੱਤਰ…

ਸੂਰਾ ਆਇਤ 53/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers