ਯੂਸੁਫ · 54/111
ਅਨੁਵਾਦ ਉਚਾਰਨ — ਯੂਸੁਫ
وَقَالَ الْمَلِكُ ائْتُونِي بِهِ أَسْتَخْلِصْهُ لِنَفْسِي ۖ فَلَمَّا كَلَّمَهُ قَالَ إِنَّكَ الْيَوْمَ لَدَيْنَا مَكِينٌ أَمِينٌ ۝٥٤
Wa qaalal maliku` toonee biheee astakhlishu linafsee falammaa kallamahoo qaala innakal yawma ladainaa makeenun ameen
📖 ਪੰਜਾਬੀ ਵਿੱਚ
54਼ ਬਾਦਸ਼ਾਹ ਨੇ ਆਖਿਆ ਕਿ ਉਹ ਨੂੰ (ਭਾਵ ਯੂਸੁਫ਼ ਨੂੰ) ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਨੂੰ ਆਪਣੇ ਲਈ ਵਿਸ਼ੇਸ਼ ਕਰ ਲਵਾਂ, ਜਦੋਂ ਉਸ (ਬਾਦਸ਼ਾਹ) ਨੇ ਯੂਸੁਫ਼ ਨਾਲ ਗੱਲ ਕੀਤੀ ਤਾਂ ਕਹਿਣ ਲੱਗਿਆ ਕਿ ਅੱਜ ਤੋਂ ਤੁਸੀਂ ਸਾਡੇ ਉੱਚ ਮਰਤਬੇ ਵਾਲੇ ਤੇ ਭਰੋਸੇਮੰਦ ਆਦਮੀ ਹੋ।

🎧 ਸੁਣੋ


📜 ਆਇਤ 52-56 — ਯੂਸੁਫ

52ذَٰلِكَ لِيَعْلَمَ أَنِّي لَمْ أَخُنْهُ بِالْغَيْبِ وَأَنَّ اللَّهَ لَا يَهْدِي كَيْدَ الْخَائِنِينَ
52਼ ਯੂਸੁਫ਼ ਨੇ ਕਿਹਾ ਕਿ ਮੈਂ ਇਹ ਗੱਲ ਇਸ ਲਈ ਸਪਸ਼ਟ ਕੀਤੀ ਹੈ ਕਿ ਉਹ (ਅਜ਼ੀਜ਼) ਜਾਣ ਲਵੇ ਕਿ ਮੈਂਨੇ ਉਸ ਦੇ ਪਿੱਠ ਪਿੱਛਿਓਂ ਕੋਈ ਵੀ ਵਿਸ਼ਵਾਸਘਾਤ ਨਹੀਂ ਸੀ ਕੀਤਾ, ਅਤੇ ਇਹ ਵੀ ਕਿ ਅੱਲਾਹ ਧੋਖਾ ਦੇਣ ਵਾਲਿਆਂ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦਿੰਦਾ।1
53۞ وَمَا أُبَرِّئُ نَفْسِي ۚ إِنَّ النَّفْسَ لَأَمَّارَةٌ بِالسُّوءِ إِلَّا مَا رَحِمَ رَبِّي ۚ إِنَّ رَبِّي غَفُورٌ رَّحِيمٌ
53਼ ਯੂਸੁਫ਼ ਨੇ ਆਖਿਆ ਕਿ ਮੈਂ ਆਪਣੇ ਮਨ ਨੂੰ ਪਵਿੱਤਰ ਸਿੱਧ ਕਰਨਾ ਨਹੀਂ ਚਾਹੁੰਦਾ ਜਦ ਕਿ ਮਨ ਤਾਂ ਬੁਰਾਈ ਵੱਲ ਹੀ ਪ੍ਰੇਰਦਾ ਹੈ। ਮੇਰਾ ਪਾਲਣਹਾਰ ਹੀ ਜਿਸ ’ਤੇ ਮਿਹਰਾਂ ਕਰੇ (ਓਹੀਓ ਬੁਰਾਈਆਂ ਤੋਂ ਬਚਦਾ ਹੈ)। ਬੇਸ਼ੱਕ ਮੇਰਾ ਰੱਬ ਬੜਾ ਹੀ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
54وَقَالَ الْمَلِكُ ائْتُونِي بِهِ أَسْتَخْلِصْهُ لِنَفْسِي ۖ فَلَمَّا كَلَّمَهُ قَالَ إِنَّكَ الْيَوْمَ لَدَيْنَا مَكِينٌ أَمِينٌ
54਼ ਬਾਦਸ਼ਾਹ ਨੇ ਆਖਿਆ ਕਿ ਉਹ ਨੂੰ (ਭਾਵ ਯੂਸੁਫ਼ ਨੂੰ) ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਨੂੰ ਆਪਣੇ ਲਈ ਵਿਸ਼ੇਸ਼ ਕਰ ਲਵਾਂ, ਜਦੋਂ ਉਸ (ਬਾਦਸ਼ਾਹ) ਨੇ ਯੂਸੁਫ਼ ਨਾਲ ਗੱਲ ਕੀਤੀ ਤਾਂ ਕਹਿਣ ਲੱਗਿਆ ਕਿ ਅੱਜ ਤੋਂ ਤੁਸੀਂ ਸਾਡੇ ਉੱਚ ਮਰਤਬੇ ਵਾਲੇ ਤੇ ਭਰੋਸੇਮੰਦ ਆਦਮੀ ਹੋ।
55قَالَ اجْعَلْنِي عَلَىٰ خَزَائِنِ الْأَرْضِ ۖ إِنِّي حَفِيظٌ عَلِيمٌ
55਼ (ਯੂਸੁਫ਼ ਨੇ) ਕਿਹਾ ਕਿ ਤੁਸੀਂ ਮੈਨੂੰ ਦੇਸ਼ ਦੇ ਖ਼ਜ਼ਾਨੇ (ਅਨਾਜ ਦੇ ਭੰਡਾਰ) ਉੱਤੇ ਨਿਯੁਕਤ ਕਰ ਦਿਓ, ਮੈਂ ਉਸ ਦੀ ਰਾਖੀ ਕਰਨ ਵਾਲਾ ਵੀ ਹਾਂ ਅਤੇ (ਉਸ ਦੀ ਵਰਤੋਂ ਤੋਂ) ਭਲੀ-ਭਾਂਤ ਜਾਣੂ ਹਾਂ।
56وَكَذَٰلِكَ مَكَّنَّا لِيُوسُفَ فِي الْأَرْضِ يَتَبَوَّأُ مِنْهَا حَيْثُ يَشَاءُ ۚ نُصِيبُ بِرَحْمَتِنَا مَن نَّشَاءُ ۖ وَلَا نُضِيعُ أَجْرَ الْمُحْسِنِينَ
56਼ ਇਸ ਪ੍ਰਕਾਰ ਅਸੀਂ ਯੂਸੁਫ਼ ਨੂੰ(ਮਿਸਰ ਦੀ) ਧਰਤੀ ਉੱਤੇ (ਸੱਤਾ ਬਖ਼ਸ਼ੀ) ਕਿ ਉਹ ਜਿੱਥੇ ਚਾਹੇ ਉੱਥੇ ਹੀ ਰਹੇ। ਅਸੀਂ ਜਿਸ ਨੂੰ ਵੀ ਚਾਹੁੰਦੇ ਹਾਂ ਆਪਣੀਆਂ ਮਿਹਰਾਂ ਬਖ਼ਸ਼ਦੇ ਹਾਂ ਅਤੇ ਅਸੀਂ ਨੇਕ ਲੋਕਾਂ ਦਾ ਬਦਲਾ ਅਜਾਈਂ ਨਹੀਂ ਕਰਦੇ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
54ਆਇਤ

ਅਨੁਵਾਦ — ਯੂਸੁਫ 54

ਸੂਰਾ ਯੂਸੁਫ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਬਾਦਸ਼ਾਹ ਨੇ ਆਖਿਆ ਕਿ ਉਹ ਨੂੰ (ਭਾਵ ਯੂਸੁਫ਼ ਨੂੰ)…

ਸੂਰਾ ਆਇਤ 54/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 52–56. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers