ਯੂਸੁਫ · 55/111
ਅਨੁਵਾਦ ਉਚਾਰਨ — ਸੂਰਾ ਯੂਸੁਫ
قَالَ اجْعَلْنِي عَلَىٰ خَزَائِنِ الْأَرْضِ ۖ إِنِّي حَفِيظٌ عَلِيمٌ ۝٥٥
Qaalaj `alnee `alaa khazaaa`inil ardi innee hafeezun `aleem
📖 ਪੰਜਾਬੀ ਵਿੱਚ
55਼ (ਯੂਸੁਫ਼ ਨੇ) ਕਿਹਾ ਕਿ ਤੁਸੀਂ ਮੈਨੂੰ ਦੇਸ਼ ਦੇ ਖ਼ਜ਼ਾਨੇ (ਅਨਾਜ ਦੇ ਭੰਡਾਰ) ਉੱਤੇ ਨਿਯੁਕਤ ਕਰ ਦਿਓ, ਮੈਂ ਉਸ ਦੀ ਰਾਖੀ ਕਰਨ ਵਾਲਾ ਵੀ ਹਾਂ ਅਤੇ (ਉਸ ਦੀ ਵਰਤੋਂ ਤੋਂ) ਭਲੀ-ਭਾਂਤ ਜਾਣੂ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਯੂਸੁਫ

53۞ وَمَا أُبَرِّئُ نَفْسِي ۚ إِنَّ النَّفْسَ لَأَمَّارَةٌ بِالسُّوءِ إِلَّا مَا رَحِمَ رَبِّي ۚ إِنَّ رَبِّي غَفُورٌ رَّحِيمٌ
53਼ ਯੂਸੁਫ਼ ਨੇ ਆਖਿਆ ਕਿ ਮੈਂ ਆਪਣੇ ਮਨ ਨੂੰ ਪਵਿੱਤਰ ਸਿੱਧ ਕਰਨਾ ਨਹੀਂ ਚਾਹੁੰਦਾ ਜਦ ਕਿ ਮਨ ਤਾਂ ਬੁਰਾਈ ਵੱਲ ਹੀ ਪ੍ਰੇਰਦਾ ਹੈ। ਮੇਰਾ ਪਾਲਣਹਾਰ ਹੀ ਜਿਸ ’ਤੇ ਮਿਹਰਾਂ ਕਰੇ (ਓਹੀਓ ਬੁਰਾਈਆਂ ਤੋਂ ਬਚਦਾ ਹੈ)। ਬੇਸ਼ੱਕ ਮੇਰਾ ਰੱਬ ਬੜਾ ਹੀ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
54وَقَالَ الْمَلِكُ ائْتُونِي بِهِ أَسْتَخْلِصْهُ لِنَفْسِي ۖ فَلَمَّا كَلَّمَهُ قَالَ إِنَّكَ الْيَوْمَ لَدَيْنَا مَكِينٌ أَمِينٌ
54਼ ਬਾਦਸ਼ਾਹ ਨੇ ਆਖਿਆ ਕਿ ਉਹ ਨੂੰ (ਭਾਵ ਯੂਸੁਫ਼ ਨੂੰ) ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਨੂੰ ਆਪਣੇ ਲਈ ਵਿਸ਼ੇਸ਼ ਕਰ ਲਵਾਂ, ਜਦੋਂ ਉਸ (ਬਾਦਸ਼ਾਹ) ਨੇ ਯੂਸੁਫ਼ ਨਾਲ ਗੱਲ ਕੀਤੀ ਤਾਂ ਕਹਿਣ ਲੱਗਿਆ ਕਿ ਅੱਜ ਤੋਂ ਤੁਸੀਂ ਸਾਡੇ ਉੱਚ ਮਰਤਬੇ ਵਾਲੇ ਤੇ ਭਰੋਸੇਮੰਦ ਆਦਮੀ ਹੋ।
55قَالَ اجْعَلْنِي عَلَىٰ خَزَائِنِ الْأَرْضِ ۖ إِنِّي حَفِيظٌ عَلِيمٌ
55਼ (ਯੂਸੁਫ਼ ਨੇ) ਕਿਹਾ ਕਿ ਤੁਸੀਂ ਮੈਨੂੰ ਦੇਸ਼ ਦੇ ਖ਼ਜ਼ਾਨੇ (ਅਨਾਜ ਦੇ ਭੰਡਾਰ) ਉੱਤੇ ਨਿਯੁਕਤ ਕਰ ਦਿਓ, ਮੈਂ ਉਸ ਦੀ ਰਾਖੀ ਕਰਨ ਵਾਲਾ ਵੀ ਹਾਂ ਅਤੇ (ਉਸ ਦੀ ਵਰਤੋਂ ਤੋਂ) ਭਲੀ-ਭਾਂਤ ਜਾਣੂ ਹਾਂ।
56وَكَذَٰلِكَ مَكَّنَّا لِيُوسُفَ فِي الْأَرْضِ يَتَبَوَّأُ مِنْهَا حَيْثُ يَشَاءُ ۚ نُصِيبُ بِرَحْمَتِنَا مَن نَّشَاءُ ۖ وَلَا نُضِيعُ أَجْرَ الْمُحْسِنِينَ
56਼ ਇਸ ਪ੍ਰਕਾਰ ਅਸੀਂ ਯੂਸੁਫ਼ ਨੂੰ(ਮਿਸਰ ਦੀ) ਧਰਤੀ ਉੱਤੇ (ਸੱਤਾ ਬਖ਼ਸ਼ੀ) ਕਿ ਉਹ ਜਿੱਥੇ ਚਾਹੇ ਉੱਥੇ ਹੀ ਰਹੇ। ਅਸੀਂ ਜਿਸ ਨੂੰ ਵੀ ਚਾਹੁੰਦੇ ਹਾਂ ਆਪਣੀਆਂ ਮਿਹਰਾਂ ਬਖ਼ਸ਼ਦੇ ਹਾਂ ਅਤੇ ਅਸੀਂ ਨੇਕ ਲੋਕਾਂ ਦਾ ਬਦਲਾ ਅਜਾਈਂ ਨਹੀਂ ਕਰਦੇ।
57وَلَأَجْرُ الْآخِرَةِ خَيْرٌ لِّلَّذِينَ آمَنُوا وَكَانُوا يَتَّقُونَ
57਼ ਅਤੇ ਆਖ਼ਿਰਤ ਦਾ ਬਦਲਾ ਉਹਨਾਂ ਲੋਕਾਂ ਲਈ ਵਧੇਰੇ ਚੰਗਾ ਹੈ, ਜਿਹੜੇ ਈਮਾਨ ਲਿਆਏ ਅਤੇ ਰੱਬ ਤੋਂ ਡਰਦੇ ਹੋਏ ਬੁਰਾਈਆਂ ਤੋਂ ਬਚਦੇ ਰਹੇ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
55ਆਇਤ

ਅਨੁਵਾਦ — ਯੂਸੁਫ 55

ਸੂਰਾ ਯੂਸੁਫ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ (ਯੂਸੁਫ਼ ਨੇ) ਕਿਹਾ ਕਿ ਤੁਸੀਂ ਮੈਨੂੰ ਦੇਸ਼ ਦੇ ਖ਼ਜ਼ਾਨੇ…

ਸੂਰਾ ਆਇਤ 55/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers