ਯੂਸੁਫ · 56/111
ਅਨੁਵਾਦ ਉਚਾਰਨ — ਯੂਸੁਫ
وَكَذَٰلِكَ مَكَّنَّا لِيُوسُفَ فِي الْأَرْضِ يَتَبَوَّأُ مِنْهَا حَيْثُ يَشَاءُ ۚ نُصِيبُ بِرَحْمَتِنَا مَن نَّشَاءُ ۖ وَلَا نُضِيعُ أَجْرَ الْمُحْسِنِينَ ۝٥٦
Wa kazaalika makkannaa li Yoosufa fil ardi yatabawwa`u minhaa haisu yashaaaa`; nuseebu birahmatinaa man nashaaa`u wa laa nudee`u ajral muhsineen
📖 ਪੰਜਾਬੀ ਵਿੱਚ
56਼ ਇਸ ਪ੍ਰਕਾਰ ਅਸੀਂ ਯੂਸੁਫ਼ ਨੂੰ(ਮਿਸਰ ਦੀ) ਧਰਤੀ ਉੱਤੇ (ਸੱਤਾ ਬਖ਼ਸ਼ੀ) ਕਿ ਉਹ ਜਿੱਥੇ ਚਾਹੇ ਉੱਥੇ ਹੀ ਰਹੇ। ਅਸੀਂ ਜਿਸ ਨੂੰ ਵੀ ਚਾਹੁੰਦੇ ਹਾਂ ਆਪਣੀਆਂ ਮਿਹਰਾਂ ਬਖ਼ਸ਼ਦੇ ਹਾਂ ਅਤੇ ਅਸੀਂ ਨੇਕ ਲੋਕਾਂ ਦਾ ਬਦਲਾ ਅਜਾਈਂ ਨਹੀਂ ਕਰਦੇ।
🎧 ਸੁਣੋ

📜 ਆਇਤ 54-58 — ਯੂਸੁਫ

54وَقَالَ الْمَلِكُ ائْتُونِي بِهِ أَسْتَخْلِصْهُ لِنَفْسِي ۖ فَلَمَّا كَلَّمَهُ قَالَ إِنَّكَ الْيَوْمَ لَدَيْنَا مَكِينٌ أَمِينٌ
54਼ ਬਾਦਸ਼ਾਹ ਨੇ ਆਖਿਆ ਕਿ ਉਹ ਨੂੰ (ਭਾਵ ਯੂਸੁਫ਼ ਨੂੰ) ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਨੂੰ ਆਪਣੇ ਲਈ ਵਿਸ਼ੇਸ਼ ਕਰ ਲਵਾਂ, ਜਦੋਂ ਉਸ (ਬਾਦਸ਼ਾਹ) ਨੇ ਯੂਸੁਫ਼ ਨਾਲ ਗੱਲ ਕੀਤੀ ਤਾਂ ਕਹਿਣ ਲੱਗਿਆ ਕਿ ਅੱਜ ਤੋਂ ਤੁਸੀਂ ਸਾਡੇ ਉੱਚ ਮਰਤਬੇ ਵਾਲੇ ਤੇ ਭਰੋਸੇਮੰਦ ਆਦਮੀ ਹੋ।
55قَالَ اجْعَلْنِي عَلَىٰ خَزَائِنِ الْأَرْضِ ۖ إِنِّي حَفِيظٌ عَلِيمٌ
55਼ (ਯੂਸੁਫ਼ ਨੇ) ਕਿਹਾ ਕਿ ਤੁਸੀਂ ਮੈਨੂੰ ਦੇਸ਼ ਦੇ ਖ਼ਜ਼ਾਨੇ (ਅਨਾਜ ਦੇ ਭੰਡਾਰ) ਉੱਤੇ ਨਿਯੁਕਤ ਕਰ ਦਿਓ, ਮੈਂ ਉਸ ਦੀ ਰਾਖੀ ਕਰਨ ਵਾਲਾ ਵੀ ਹਾਂ ਅਤੇ (ਉਸ ਦੀ ਵਰਤੋਂ ਤੋਂ) ਭਲੀ-ਭਾਂਤ ਜਾਣੂ ਹਾਂ।
56وَكَذَٰلِكَ مَكَّنَّا لِيُوسُفَ فِي الْأَرْضِ يَتَبَوَّأُ مِنْهَا حَيْثُ يَشَاءُ ۚ نُصِيبُ بِرَحْمَتِنَا مَن نَّشَاءُ ۖ وَلَا نُضِيعُ أَجْرَ الْمُحْسِنِينَ
56਼ ਇਸ ਪ੍ਰਕਾਰ ਅਸੀਂ ਯੂਸੁਫ਼ ਨੂੰ(ਮਿਸਰ ਦੀ) ਧਰਤੀ ਉੱਤੇ (ਸੱਤਾ ਬਖ਼ਸ਼ੀ) ਕਿ ਉਹ ਜਿੱਥੇ ਚਾਹੇ ਉੱਥੇ ਹੀ ਰਹੇ। ਅਸੀਂ ਜਿਸ ਨੂੰ ਵੀ ਚਾਹੁੰਦੇ ਹਾਂ ਆਪਣੀਆਂ ਮਿਹਰਾਂ ਬਖ਼ਸ਼ਦੇ ਹਾਂ ਅਤੇ ਅਸੀਂ ਨੇਕ ਲੋਕਾਂ ਦਾ ਬਦਲਾ ਅਜਾਈਂ ਨਹੀਂ ਕਰਦੇ।
57وَلَأَجْرُ الْآخِرَةِ خَيْرٌ لِّلَّذِينَ آمَنُوا وَكَانُوا يَتَّقُونَ
57਼ ਅਤੇ ਆਖ਼ਿਰਤ ਦਾ ਬਦਲਾ ਉਹਨਾਂ ਲੋਕਾਂ ਲਈ ਵਧੇਰੇ ਚੰਗਾ ਹੈ, ਜਿਹੜੇ ਈਮਾਨ ਲਿਆਏ ਅਤੇ ਰੱਬ ਤੋਂ ਡਰਦੇ ਹੋਏ ਬੁਰਾਈਆਂ ਤੋਂ ਬਚਦੇ ਰਹੇ।
58وَجَاءَ إِخْوَةُ يُوسُفَ فَدَخَلُوا عَلَيْهِ فَعَرَفَهُمْ وَهُمْ لَهُ مُنكِرُونَ
58਼ ਜਦੋਂ ਯੂਸੁਫ਼ ਦੇ ਭਰਾ ਅਨਾਜ ਲੈਣ ਲਈ (ਮਿਸਰ ਵਿਖੇ) ਗਏ ਤਾਂ ਉਸ (ਯੁਸੂਫ਼) ਨੇ ਉਹਨਾਂ ਭਰਾਵਾਂ ਨੂੰ ਪਛਾਣ ਲਿਆ ਅਤੇ ਉਹਨਾਂ ਨੇ ਉਸ ਨੂੰ ਨਾ ਪਛਾਣਿਆ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
56ਆਇਤ

ਅਨੁਵਾਦ — ਯੂਸੁਫ 56

ਸੂਰਾ ਯੂਸੁਫ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਇਸ ਪ੍ਰਕਾਰ ਅਸੀਂ ਯੂਸੁਫ਼ ਨੂੰ(ਮਿਸਰ ਦੀ) ਧਰਤੀ ਉੱਤੇ (ਸੱਤਾ…

ਸੂਰਾ ਆਇਤ 56/111 — ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਯੂਸੁਫ ਸੁਣੋ, ਯੂਸੁਫ ਅਨੁਵਾਦ, ਯੂਸੁਫ mp3, ਯੂਸੁਫ pdf. ਆਇਤ 54–58. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers