ਯੂਸੁਫ · 58/111
ਅਨੁਵਾਦ ਉਚਾਰਨ — ਸੂਰਾ ਯੂਸੁਫ
وَجَاءَ إِخْوَةُ يُوسُفَ فَدَخَلُوا عَلَيْهِ فَعَرَفَهُمْ وَهُمْ لَهُ مُنكِرُونَ ۝٥٨
Wa jaaa`a ikhwatu Yoosufa fadakhaloo `alaihi fa`arafahum wa hum lahoo munkiroon
📖 ਪੰਜਾਬੀ ਵਿੱਚ
58਼ ਜਦੋਂ ਯੂਸੁਫ਼ ਦੇ ਭਰਾ ਅਨਾਜ ਲੈਣ ਲਈ (ਮਿਸਰ ਵਿਖੇ) ਗਏ ਤਾਂ ਉਸ (ਯੁਸੂਫ਼) ਨੇ ਉਹਨਾਂ ਭਰਾਵਾਂ ਨੂੰ ਪਛਾਣ ਲਿਆ ਅਤੇ ਉਹਨਾਂ ਨੇ ਉਸ ਨੂੰ ਨਾ ਪਛਾਣਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਯੂਸੁਫ

56وَكَذَٰلِكَ مَكَّنَّا لِيُوسُفَ فِي الْأَرْضِ يَتَبَوَّأُ مِنْهَا حَيْثُ يَشَاءُ ۚ نُصِيبُ بِرَحْمَتِنَا مَن نَّشَاءُ ۖ وَلَا نُضِيعُ أَجْرَ الْمُحْسِنِينَ
56਼ ਇਸ ਪ੍ਰਕਾਰ ਅਸੀਂ ਯੂਸੁਫ਼ ਨੂੰ(ਮਿਸਰ ਦੀ) ਧਰਤੀ ਉੱਤੇ (ਸੱਤਾ ਬਖ਼ਸ਼ੀ) ਕਿ ਉਹ ਜਿੱਥੇ ਚਾਹੇ ਉੱਥੇ ਹੀ ਰਹੇ। ਅਸੀਂ ਜਿਸ ਨੂੰ ਵੀ ਚਾਹੁੰਦੇ ਹਾਂ ਆਪਣੀਆਂ ਮਿਹਰਾਂ ਬਖ਼ਸ਼ਦੇ ਹਾਂ ਅਤੇ ਅਸੀਂ ਨੇਕ ਲੋਕਾਂ ਦਾ ਬਦਲਾ ਅਜਾਈਂ ਨਹੀਂ ਕਰਦੇ।
57وَلَأَجْرُ الْآخِرَةِ خَيْرٌ لِّلَّذِينَ آمَنُوا وَكَانُوا يَتَّقُونَ
57਼ ਅਤੇ ਆਖ਼ਿਰਤ ਦਾ ਬਦਲਾ ਉਹਨਾਂ ਲੋਕਾਂ ਲਈ ਵਧੇਰੇ ਚੰਗਾ ਹੈ, ਜਿਹੜੇ ਈਮਾਨ ਲਿਆਏ ਅਤੇ ਰੱਬ ਤੋਂ ਡਰਦੇ ਹੋਏ ਬੁਰਾਈਆਂ ਤੋਂ ਬਚਦੇ ਰਹੇ।
58وَجَاءَ إِخْوَةُ يُوسُفَ فَدَخَلُوا عَلَيْهِ فَعَرَفَهُمْ وَهُمْ لَهُ مُنكِرُونَ
58਼ ਜਦੋਂ ਯੂਸੁਫ਼ ਦੇ ਭਰਾ ਅਨਾਜ ਲੈਣ ਲਈ (ਮਿਸਰ ਵਿਖੇ) ਗਏ ਤਾਂ ਉਸ (ਯੁਸੂਫ਼) ਨੇ ਉਹਨਾਂ ਭਰਾਵਾਂ ਨੂੰ ਪਛਾਣ ਲਿਆ ਅਤੇ ਉਹਨਾਂ ਨੇ ਉਸ ਨੂੰ ਨਾ ਪਛਾਣਿਆ।
59وَلَمَّا جَهَّزَهُم بِجَهَازِهِمْ قَالَ ائْتُونِي بِأَخٍ لَّكُم مِّنْ أَبِيكُمْ ۚ أَلَا تَرَوْنَ أَنِّي أُوفِي الْكَيْلَ وَأَنَا خَيْرُ الْمُنزِلِينَ
59਼ ਜਦੋਂ ਉਹਨਾਂ ਦਾ ਸਾਮਾਨ ਤਿਆਰ ਕਰ ਦਿਤਾ ਗਿਆ ਫੇਰ ਉਸ (ਯੂਸੁਫ਼ ਨੇ) ਕਿਹਾ ਕਿ ਤੁਸੀਂ ਮੇਰੇ ਕੋਲ ਉਸ ਭਰਾ ਨੂੰ ਵੀ ਨਾਲ ਲੈ ਆਓ, ਜਿਹੜਾ ਤੁਹਾਡੇ ਪਿਤਾ ਤੋਂ ਹੀ ਹੈ। ਕੀ ਤੁਸੀਂ ਇਹ ਨਹੀਂ ਵੇਖਿਆ ਕਿ ਮੈਂ ਪੂਰਾ ਤੋਲ ਕੇ ਦਿੰਦਾ ਹਾਂ ਅਤੇ ਮੈਂ ਚੰਗੀ ਮੇਜ਼ਬਾਨੀ ਕਰਨ ਵਾਲਾ ਹਾਂ ?
60فَإِن لَّمْ تَأْتُونِي بِهِ فَلَا كَيْلَ لَكُمْ عِندِي وَلَا تَقْرَبُونِ
60਼ ਜੇ ਤੁਸੀਂ ਉਸ ਨੂੰ ਮੇਰੇ ਕੋਲ ਨਾ ਲਿਆਏ ਤਾਂ ਮੇਰੇ ਵੱਲੋਂ ਤੁਹਾਨੂੰ ਕੋਈ ਤੋਲ (ਅੰਨ-ਦਾਣੇ ਦਾ) ਨਹੀਂ ਮਿਲੇਗਾ, ਸਗੋਂ ਤੁਸੀਂ ਮੇਰੇ ਨੇੜੇ ਵੀ ਨਾ ਢੁਕਣਾ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
58ਆਇਤ

ਅਨੁਵਾਦ — ਯੂਸੁਫ 58

ਸੂਰਾ ਯੂਸੁਫ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ ਜਦੋਂ ਯੂਸੁਫ਼ ਦੇ ਭਰਾ ਅਨਾਜ ਲੈਣ ਲਈ (ਮਿਸਰ ਵਿਖੇ)…

ਸੂਰਾ ਆਇਤ 58/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers