ਯੂਸੁਫ · 61/111
ਅਨੁਵਾਦ ਉਚਾਰਨ — ਸੂਰਾ ਯੂਸੁਫ
قَالُوا سَنُرَاوِدُ عَنْهُ أَبَاهُ وَإِنَّا لَفَاعِلُونَ ۝٦١
Qaaloo sanuraawidu `anhu abaahu wa innaa lafaa`iloon
📖 ਪੰਜਾਬੀ ਵਿੱਚ
61਼ ਉਹਨਾਂ (ਭਰਾਵਾਂ ਨੇ) ਕਿਹਾ ਕਿ ਚੰਗਾ ਅਸੀਂ ਉਸ ਦੇ ਪਿਤਾ ਨੂੰ ਇਸ ਲਈ ਮਨਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 59-63 — ਸੂਰਾ ਯੂਸੁਫ

59وَلَمَّا جَهَّزَهُم بِجَهَازِهِمْ قَالَ ائْتُونِي بِأَخٍ لَّكُم مِّنْ أَبِيكُمْ ۚ أَلَا تَرَوْنَ أَنِّي أُوفِي الْكَيْلَ وَأَنَا خَيْرُ الْمُنزِلِينَ
59਼ ਜਦੋਂ ਉਹਨਾਂ ਦਾ ਸਾਮਾਨ ਤਿਆਰ ਕਰ ਦਿਤਾ ਗਿਆ ਫੇਰ ਉਸ (ਯੂਸੁਫ਼ ਨੇ) ਕਿਹਾ ਕਿ ਤੁਸੀਂ ਮੇਰੇ ਕੋਲ ਉਸ ਭਰਾ ਨੂੰ ਵੀ ਨਾਲ ਲੈ ਆਓ, ਜਿਹੜਾ ਤੁਹਾਡੇ ਪਿਤਾ ਤੋਂ ਹੀ ਹੈ। ਕੀ ਤੁਸੀਂ ਇਹ ਨਹੀਂ ਵੇਖਿਆ ਕਿ ਮੈਂ ਪੂਰਾ ਤੋਲ ਕੇ ਦਿੰਦਾ ਹਾਂ ਅਤੇ ਮੈਂ ਚੰਗੀ ਮੇਜ਼ਬਾਨੀ ਕਰਨ ਵਾਲਾ ਹਾਂ ?
60فَإِن لَّمْ تَأْتُونِي بِهِ فَلَا كَيْلَ لَكُمْ عِندِي وَلَا تَقْرَبُونِ
60਼ ਜੇ ਤੁਸੀਂ ਉਸ ਨੂੰ ਮੇਰੇ ਕੋਲ ਨਾ ਲਿਆਏ ਤਾਂ ਮੇਰੇ ਵੱਲੋਂ ਤੁਹਾਨੂੰ ਕੋਈ ਤੋਲ (ਅੰਨ-ਦਾਣੇ ਦਾ) ਨਹੀਂ ਮਿਲੇਗਾ, ਸਗੋਂ ਤੁਸੀਂ ਮੇਰੇ ਨੇੜੇ ਵੀ ਨਾ ਢੁਕਣਾ।
61قَالُوا سَنُرَاوِدُ عَنْهُ أَبَاهُ وَإِنَّا لَفَاعِلُونَ
61਼ ਉਹਨਾਂ (ਭਰਾਵਾਂ ਨੇ) ਕਿਹਾ ਕਿ ਚੰਗਾ ਅਸੀਂ ਉਸ ਦੇ ਪਿਤਾ ਨੂੰ ਇਸ ਲਈ ਮਨਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।
62وَقَالَ لِفِتْيَانِهِ اجْعَلُوا بِضَاعَتَهُمْ فِي رِحَالِهِمْ لَعَلَّهُمْ يَعْرِفُونَهَا إِذَا انقَلَبُوا إِلَىٰ أَهْلِهِمْ لَعَلَّهُمْ يَرْجِعُونَ
62਼ (ਯੂਸੁਫ਼ ਨੇ) ਆਪਣੇ ਸੇਵਾਦਾਰਾਂ ਨੂੰ ਆਖਿਆ ਕਿ ਇਹਨਾਂ ਦੀ ਪੂੰਜੀ (ਰੁਪਿਆ-ਪੈਸਾ) ਇਹਨਾਂ ਦੇ ਸਾਮਾਨ ਦੀਆਂ ਬੋਰੀਆਂ ਵਿਚ ਰੱਖ ਦਿਓ, ਜਦੋਂ ਉਹ ਪਰਤ ਕੇ ਆਪਣੇ ਪਰਿਵਾਰ ਵਿਚ ਜਾਣ ਤਾਂ (ਪੂੰਜੀ ਨੂੰ) ਪਛਾਣ ਲੈਣ। ਹੋ ਸਕਦਾ ਹੈ ਕਿ ਉਹ ਫਿਰ ਮੁੜ (ਮੇਰੇ ਕੋਲ) ਆਉਣ।
63فَلَمَّا رَجَعُوا إِلَىٰ أَبِيهِمْ قَالُوا يَا أَبَانَا مُنِعَ مِنَّا الْكَيْلُ فَأَرْسِلْ مَعَنَا أَخَانَا نَكْتَلْ وَإِنَّا لَهُ لَحَافِظُونَ
63਼ ਜਦੋਂ ਇਹ (ਭਰਾਂ) ਆਪਣੇ ਪਿਤਾ ਕੋਲ ਪਰਤ ਆਏ ਤਾਂ ਆਖਣ ਲੱਗੇ ਕਿ ਪਿਤਾ ਜੀ! ਅੱਗੇ ਤੋਂ ਸਾਨੂੰ ਅਨਾਜ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਹੁਣ ਤੁਸੀਂ ਸਾਡੇ ਨਾਲ ਸਾਡੇ ਭਰਾ (ਬਿਨਯਮੀਨ) ਨੂੰ ਭੇਜੋ ਤਾਂ ਜੋ ਅਸੀਂ ਬੋਰੀਆਂ ਭਰਕੇ ਅਨਾਜ ਲਿਆਈਏ, ਅਸੀਂ ਇਸ ਦੀ ਰੱਖਿਆ ਕਰਾਂਗੇ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
61ਆਇਤ

ਅਨੁਵਾਦ — ਯੂਸੁਫ 61

ਸੂਰਾ ਯੂਸੁਫ ਆਇਤ 61 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 61਼ ਉਹਨਾਂ (ਭਰਾਵਾਂ ਨੇ) ਕਿਹਾ ਕਿ ਚੰਗਾ ਅਸੀਂ ਉਸ ਦੇ…

ਸੂਰਾ ਆਇਤ 61/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 59–63. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers