ਯੂਸੁਫ · 62/111
ਅਨੁਵਾਦ ਉਚਾਰਨ — ਸੂਰਾ ਯੂਸੁਫ
وَقَالَ لِفِتْيَانِهِ اجْعَلُوا بِضَاعَتَهُمْ فِي رِحَالِهِمْ لَعَلَّهُمْ يَعْرِفُونَهَا إِذَا انقَلَبُوا إِلَىٰ أَهْلِهِمْ لَعَلَّهُمْ يَرْجِعُونَ ۝٦٢
Wa qaala lifityaanihij `aloo bidaa`atahum fee rihaalihim la`allahum ya`rifoonahaaa izan qalabooo ilaaa ahlihim la`allahum yarji`oon
📖 ਪੰਜਾਬੀ ਵਿੱਚ
62਼ (ਯੂਸੁਫ਼ ਨੇ) ਆਪਣੇ ਸੇਵਾਦਾਰਾਂ ਨੂੰ ਆਖਿਆ ਕਿ ਇਹਨਾਂ ਦੀ ਪੂੰਜੀ (ਰੁਪਿਆ-ਪੈਸਾ) ਇਹਨਾਂ ਦੇ ਸਾਮਾਨ ਦੀਆਂ ਬੋਰੀਆਂ ਵਿਚ ਰੱਖ ਦਿਓ, ਜਦੋਂ ਉਹ ਪਰਤ ਕੇ ਆਪਣੇ ਪਰਿਵਾਰ ਵਿਚ ਜਾਣ ਤਾਂ (ਪੂੰਜੀ ਨੂੰ) ਪਛਾਣ ਲੈਣ। ਹੋ ਸਕਦਾ ਹੈ ਕਿ ਉਹ ਫਿਰ ਮੁੜ (ਮੇਰੇ ਕੋਲ) ਆਉਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 60-64 — ਸੂਰਾ ਯੂਸੁਫ

60فَإِن لَّمْ تَأْتُونِي بِهِ فَلَا كَيْلَ لَكُمْ عِندِي وَلَا تَقْرَبُونِ
60਼ ਜੇ ਤੁਸੀਂ ਉਸ ਨੂੰ ਮੇਰੇ ਕੋਲ ਨਾ ਲਿਆਏ ਤਾਂ ਮੇਰੇ ਵੱਲੋਂ ਤੁਹਾਨੂੰ ਕੋਈ ਤੋਲ (ਅੰਨ-ਦਾਣੇ ਦਾ) ਨਹੀਂ ਮਿਲੇਗਾ, ਸਗੋਂ ਤੁਸੀਂ ਮੇਰੇ ਨੇੜੇ ਵੀ ਨਾ ਢੁਕਣਾ।
61قَالُوا سَنُرَاوِدُ عَنْهُ أَبَاهُ وَإِنَّا لَفَاعِلُونَ
61਼ ਉਹਨਾਂ (ਭਰਾਵਾਂ ਨੇ) ਕਿਹਾ ਕਿ ਚੰਗਾ ਅਸੀਂ ਉਸ ਦੇ ਪਿਤਾ ਨੂੰ ਇਸ ਲਈ ਮਨਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।
62وَقَالَ لِفِتْيَانِهِ اجْعَلُوا بِضَاعَتَهُمْ فِي رِحَالِهِمْ لَعَلَّهُمْ يَعْرِفُونَهَا إِذَا انقَلَبُوا إِلَىٰ أَهْلِهِمْ لَعَلَّهُمْ يَرْجِعُونَ
62਼ (ਯੂਸੁਫ਼ ਨੇ) ਆਪਣੇ ਸੇਵਾਦਾਰਾਂ ਨੂੰ ਆਖਿਆ ਕਿ ਇਹਨਾਂ ਦੀ ਪੂੰਜੀ (ਰੁਪਿਆ-ਪੈਸਾ) ਇਹਨਾਂ ਦੇ ਸਾਮਾਨ ਦੀਆਂ ਬੋਰੀਆਂ ਵਿਚ ਰੱਖ ਦਿਓ, ਜਦੋਂ ਉਹ ਪਰਤ ਕੇ ਆਪਣੇ ਪਰਿਵਾਰ ਵਿਚ ਜਾਣ ਤਾਂ (ਪੂੰਜੀ ਨੂੰ) ਪਛਾਣ ਲੈਣ। ਹੋ ਸਕਦਾ ਹੈ ਕਿ ਉਹ ਫਿਰ ਮੁੜ (ਮੇਰੇ ਕੋਲ) ਆਉਣ।
63فَلَمَّا رَجَعُوا إِلَىٰ أَبِيهِمْ قَالُوا يَا أَبَانَا مُنِعَ مِنَّا الْكَيْلُ فَأَرْسِلْ مَعَنَا أَخَانَا نَكْتَلْ وَإِنَّا لَهُ لَحَافِظُونَ
63਼ ਜਦੋਂ ਇਹ (ਭਰਾਂ) ਆਪਣੇ ਪਿਤਾ ਕੋਲ ਪਰਤ ਆਏ ਤਾਂ ਆਖਣ ਲੱਗੇ ਕਿ ਪਿਤਾ ਜੀ! ਅੱਗੇ ਤੋਂ ਸਾਨੂੰ ਅਨਾਜ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਹੁਣ ਤੁਸੀਂ ਸਾਡੇ ਨਾਲ ਸਾਡੇ ਭਰਾ (ਬਿਨਯਮੀਨ) ਨੂੰ ਭੇਜੋ ਤਾਂ ਜੋ ਅਸੀਂ ਬੋਰੀਆਂ ਭਰਕੇ ਅਨਾਜ ਲਿਆਈਏ, ਅਸੀਂ ਇਸ ਦੀ ਰੱਖਿਆ ਕਰਾਂਗੇ।
64قَالَ هَلْ آمَنُكُمْ عَلَيْهِ إِلَّا كَمَا أَمِنتُكُمْ عَلَىٰ أَخِيهِ مِن قَبْلُ ۖ فَاللَّهُ خَيْرٌ حَافِظًا ۖ وَهُوَ أَرْحَمُ الرَّاحِمِينَ
64਼ (ਪਿਤਾ) ਯਾਕੂਬ ਨੇ ਕਿਹਾ, ਕੀ ਮੈਂ ਇਸ ਬਾਰੇ ਤੁਹਾਡੇ ’ਤੇ ਉਹੋ ਜਿਹਾ ਭਰੋਸਾ ਕਰਾਂ, ਜਿਵੇਂ ਇਸ ਤੋਂ ਪਹਿਲਾਂ ਇਹਦੇ ਭਰਾ (ਯੂਸੁਫ਼) ਬਾਰੇ ਤੁਹਾਡੇ ’ਤੇ ਕੀਤਾ ਸੀ ? ਬਸ ਅੱਲਾਹ ਹੀ ਸਭ ਤੋਂ ਵਧੀਆ ਰਖਵਾਲਾ ਹੈ ਅਤੇ ਉਹੀਓ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
62ਆਇਤ

ਅਨੁਵਾਦ — ਯੂਸੁਫ 62

ਸੂਰਾ ਯੂਸੁਫ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ (ਯੂਸੁਫ਼ ਨੇ) ਆਪਣੇ ਸੇਵਾਦਾਰਾਂ ਨੂੰ ਆਖਿਆ ਕਿ ਇਹਨਾਂ ਦੀ…

ਸੂਰਾ ਆਇਤ 62/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 60–64. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers