ਯੂਸੁਫ · 63/111
ਅਨੁਵਾਦ ਉਚਾਰਨ — ਸੂਰਾ ਯੂਸੁਫ
فَلَمَّا رَجَعُوا إِلَىٰ أَبِيهِمْ قَالُوا يَا أَبَانَا مُنِعَ مِنَّا الْكَيْلُ فَأَرْسِلْ مَعَنَا أَخَانَا نَكْتَلْ وَإِنَّا لَهُ لَحَافِظُونَ ۝٦٣
Falammaa raja`ooo ilaaa abeehim qaaloo yaaa abaanaa muni`a minnal kailu fa arsil ma`anaaa akhaanaa naktal wa innaa lahoo lahaafizoon
📖 ਪੰਜਾਬੀ ਵਿੱਚ
63਼ ਜਦੋਂ ਇਹ (ਭਰਾਂ) ਆਪਣੇ ਪਿਤਾ ਕੋਲ ਪਰਤ ਆਏ ਤਾਂ ਆਖਣ ਲੱਗੇ ਕਿ ਪਿਤਾ ਜੀ! ਅੱਗੇ ਤੋਂ ਸਾਨੂੰ ਅਨਾਜ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਹੁਣ ਤੁਸੀਂ ਸਾਡੇ ਨਾਲ ਸਾਡੇ ਭਰਾ (ਬਿਨਯਮੀਨ) ਨੂੰ ਭੇਜੋ ਤਾਂ ਜੋ ਅਸੀਂ ਬੋਰੀਆਂ ਭਰਕੇ ਅਨਾਜ ਲਿਆਈਏ, ਅਸੀਂ ਇਸ ਦੀ ਰੱਖਿਆ ਕਰਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਯੂਸੁਫ

61قَالُوا سَنُرَاوِدُ عَنْهُ أَبَاهُ وَإِنَّا لَفَاعِلُونَ
61਼ ਉਹਨਾਂ (ਭਰਾਵਾਂ ਨੇ) ਕਿਹਾ ਕਿ ਚੰਗਾ ਅਸੀਂ ਉਸ ਦੇ ਪਿਤਾ ਨੂੰ ਇਸ ਲਈ ਮਨਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।
62وَقَالَ لِفِتْيَانِهِ اجْعَلُوا بِضَاعَتَهُمْ فِي رِحَالِهِمْ لَعَلَّهُمْ يَعْرِفُونَهَا إِذَا انقَلَبُوا إِلَىٰ أَهْلِهِمْ لَعَلَّهُمْ يَرْجِعُونَ
62਼ (ਯੂਸੁਫ਼ ਨੇ) ਆਪਣੇ ਸੇਵਾਦਾਰਾਂ ਨੂੰ ਆਖਿਆ ਕਿ ਇਹਨਾਂ ਦੀ ਪੂੰਜੀ (ਰੁਪਿਆ-ਪੈਸਾ) ਇਹਨਾਂ ਦੇ ਸਾਮਾਨ ਦੀਆਂ ਬੋਰੀਆਂ ਵਿਚ ਰੱਖ ਦਿਓ, ਜਦੋਂ ਉਹ ਪਰਤ ਕੇ ਆਪਣੇ ਪਰਿਵਾਰ ਵਿਚ ਜਾਣ ਤਾਂ (ਪੂੰਜੀ ਨੂੰ) ਪਛਾਣ ਲੈਣ। ਹੋ ਸਕਦਾ ਹੈ ਕਿ ਉਹ ਫਿਰ ਮੁੜ (ਮੇਰੇ ਕੋਲ) ਆਉਣ।
63فَلَمَّا رَجَعُوا إِلَىٰ أَبِيهِمْ قَالُوا يَا أَبَانَا مُنِعَ مِنَّا الْكَيْلُ فَأَرْسِلْ مَعَنَا أَخَانَا نَكْتَلْ وَإِنَّا لَهُ لَحَافِظُونَ
63਼ ਜਦੋਂ ਇਹ (ਭਰਾਂ) ਆਪਣੇ ਪਿਤਾ ਕੋਲ ਪਰਤ ਆਏ ਤਾਂ ਆਖਣ ਲੱਗੇ ਕਿ ਪਿਤਾ ਜੀ! ਅੱਗੇ ਤੋਂ ਸਾਨੂੰ ਅਨਾਜ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਹੁਣ ਤੁਸੀਂ ਸਾਡੇ ਨਾਲ ਸਾਡੇ ਭਰਾ (ਬਿਨਯਮੀਨ) ਨੂੰ ਭੇਜੋ ਤਾਂ ਜੋ ਅਸੀਂ ਬੋਰੀਆਂ ਭਰਕੇ ਅਨਾਜ ਲਿਆਈਏ, ਅਸੀਂ ਇਸ ਦੀ ਰੱਖਿਆ ਕਰਾਂਗੇ।
64قَالَ هَلْ آمَنُكُمْ عَلَيْهِ إِلَّا كَمَا أَمِنتُكُمْ عَلَىٰ أَخِيهِ مِن قَبْلُ ۖ فَاللَّهُ خَيْرٌ حَافِظًا ۖ وَهُوَ أَرْحَمُ الرَّاحِمِينَ
64਼ (ਪਿਤਾ) ਯਾਕੂਬ ਨੇ ਕਿਹਾ, ਕੀ ਮੈਂ ਇਸ ਬਾਰੇ ਤੁਹਾਡੇ ’ਤੇ ਉਹੋ ਜਿਹਾ ਭਰੋਸਾ ਕਰਾਂ, ਜਿਵੇਂ ਇਸ ਤੋਂ ਪਹਿਲਾਂ ਇਹਦੇ ਭਰਾ (ਯੂਸੁਫ਼) ਬਾਰੇ ਤੁਹਾਡੇ ’ਤੇ ਕੀਤਾ ਸੀ ? ਬਸ ਅੱਲਾਹ ਹੀ ਸਭ ਤੋਂ ਵਧੀਆ ਰਖਵਾਲਾ ਹੈ ਅਤੇ ਉਹੀਓ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ।
65وَلَمَّا فَتَحُوا مَتَاعَهُمْ وَجَدُوا بِضَاعَتَهُمْ رُدَّتْ إِلَيْهِمْ ۖ قَالُوا يَا أَبَانَا مَا نَبْغِي ۖ هَٰذِهِ بِضَاعَتُنَا رُدَّتْ إِلَيْنَا ۖ وَنَمِيرُ أَهْلَنَا وَنَحْفَظُ أَخَانَا وَنَزْدَادُ كَيْلَ بَعِيرٍ ۖ ذَٰلِكَ كَيْلٌ يَسِيرٌ
65਼ ਜਦੋਂ ਉਹਨਾਂ ਨੇ ਆਪਣਾ ਸਾਮਾਨ ਖੋਲਿਆ ਤਾਂ ਆਪਣੀ ਪੂੰਜੀ ਮੌਜੂਦ ਪਾਈ ਜਿਹੜੀ ਉਹਨਾਂ ਨੂੰ ਵਾਪਸ ਕਰ ਦਿੱਤੀ ਗਈ ਸੀ ਆਖਣ ਲੱਗੇ ਕਿ ਪਿਤਾ ਜੀ! ਸਾਨੂੰ ਹੋਰ ਕੀ ਚਾਹੀਦਾ ਹੈ ? ਵੇਖੋ ਸਾਡੀ ਪੂੰਜੀ ਵੀ ਸਾਨੂੰ ਵਾਪਸ ਕਰ ਛੱਡੀ ਹੈ। ਅਸੀਂ ਆਪਣੇ ਪਰਿਵਾਰ ਲਈ ਅਨਾਜ ਲੈ ਕੇ ਆਵਾਂਗੇ ਅਤੇ ਆਪਣੇ ਭਰਾ ਦੀ ਰਾਖੀ ਵੀ ਕਰਾਂਗੇ। ਅਸੀਂ ਇਕ ਊਂਠ ਦੇ ਭਾਰ ਜਿੰਨਾ ਅਨਾਜ ਲਿਆਵਾਂਗੇ, ਇੰਨਾ ਅਨਾਜ ਤਾਂ ਸਾਨੂੰ ਬਹੁਤ ਅਸਾਨੀ ਨਾਲ ਮਿਲ ਜਾਵੇਗਾ।
ਯੂਸੁਫਕੁਰਾਨ ਸੂਚੀ
111ਆਇਤ
MeccanRevelation
63ਆਇਤ

ਅਨੁਵਾਦ — ਯੂਸੁਫ 63

ਸੂਰਾ ਯੂਸੁਫ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਜਦੋਂ ਇਹ (ਭਰਾਂ) ਆਪਣੇ ਪਿਤਾ ਕੋਲ ਪਰਤ ਆਏ ਤਾਂ…

ਸੂਰਾ ਆਇਤ 63/111 — ਸੂਰਾ ਯੂਸੁਫ يوسف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਸੁਫ ਸੁਣੋ, ਸੂਰਾ ਯੂਸੁਫ ਅਨੁਵਾਦ, ਸੂਰਾ ਯੂਸੁਫ mp3, ਸੂਰਾ ਯੂਸੁਫ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers